ਪੜਚੋਲ ਕਰੋ

ਕੈਪਟਨ ਸਰਕਾਰ ਨੇ ਦਿੱਤੀ ਰਾਹਤ, ਹੁਣ ਇਹ ਲੋਕ ਬਗੈਰ ਕਰਫਿਊ ਪਾਸ ਘੁੰਮ ਸਕਣਗੇ

ਕੋਰੋਨਾਵਾਇਰਸ ਦੇ ਪ੍ਰਕੋਪ ਨੂੰ ਵੇਖਦਿਆਂ ਕੈਪਟਨ ਸਰਕਾਰ ਨੇ ਬੇਸ਼ੱਕ ਪੰਜਾਬ ਵਿੱਚ ਕਰਫਿਊ ਦੀ ਮਿਆਦ 14 ਅਪਰੈਲ ਤਕ ਵਧਾ ਦਿੱਤੀ ਹੈ ਪਰ ਨਾਲ ਹੀ ਕੁਝ ਲੋਕਾਂ ਨੂੰ ਰਾਹਤ ਦਿੰਦਿਆਂ ਬਗੈਰ ਕਰਫਿਊ ਪਾਸ ਘਰੋਂ ਨਿਕਲਣ ਦੀ ਆਗਿਆ ਦੇ ਦਿੱਤੀ ਹੈ। ਇਨ੍ਹਾਂ ਲੋਕਾਂ ਵਿੱਚ ਸਿਹਤ ਵਿਭਾਗ ਦੇ ਡਾਕਟਰ, ਅਮਲੇ ਤੇ ਮਰੀਜ਼ ਸ਼ਾਮਲ ਹਨ। ਇਹ ਹੁਣ ਆਪਣੇ ਸ਼ਨਾਖਤੀ ਕਾਰਡਾਂ ਵਿਖਾ ਕੇ ਬਿਨਾਂ ਪਾਸ ਦੇ ਹਸਪਤਾਲਾਂ ਵਿੱਚ ਆ ਜਾ ਸਕਣਗੇ।

ਚੰਡੀਗੜ੍ਹ: ਕੋਰੋਨਾਵਾਇਰਸ ਦੇ ਪ੍ਰਕੋਪ ਨੂੰ ਵੇਖਦਿਆਂ ਕੈਪਟਨ ਸਰਕਾਰ ਨੇ ਬੇਸ਼ੱਕ ਪੰਜਾਬ ਵਿੱਚ ਕਰਫਿਊ ਦੀ ਮਿਆਦ 14 ਅਪਰੈਲ ਤਕ ਵਧਾ ਦਿੱਤੀ ਹੈ ਪਰ ਨਾਲ ਹੀ ਕੁਝ ਲੋਕਾਂ ਨੂੰ ਰਾਹਤ ਦਿੰਦਿਆਂ ਬਗੈਰ ਕਰਫਿਊ ਪਾਸ ਘਰੋਂ ਨਿਕਲਣ ਦੀ ਆਗਿਆ ਦੇ ਦਿੱਤੀ ਹੈ। ਇਨ੍ਹਾਂ ਲੋਕਾਂ ਵਿੱਚ ਸਿਹਤ ਵਿਭਾਗ ਦੇ ਡਾਕਟਰ, ਅਮਲੇ ਤੇ ਮਰੀਜ਼ ਸ਼ਾਮਲ ਹਨ। ਇਹ ਹੁਣ ਆਪਣੇ ਸ਼ਨਾਖਤੀ ਕਾਰਡਾਂ ਵਿਖਾ ਕੇ ਬਿਨਾਂ ਪਾਸ ਦੇ ਹਸਪਤਾਲਾਂ ਵਿੱਚ ਆ ਜਾ ਸਕਣਗੇ। ਇਸੇ ਤਰ੍ਹਾਂ ਬੈਂਕ, ਏਟੀਐਮ, ਡਾਕਘਰ ਤੇ ਕੁਰੀਅਰ ਸੇਵਾਵਾਂ ਨੂੰ ਕਰਫਿਊ ਤੋਂ ਛੋਟ ਦਿੰਦਿਆਂ ਪੂਰਾ ਹਫਤਾ ਕੰਮਕਾਜ ਕਰਨ ਦੀ ਖੁੱਲ੍ਹ ਦਿੱਤੀ ਹੈ। ਪ੍ਰਾਈਵੇਟ ਹਸਪਤਾਲਾਂ ਤੇ ਨਰਸਿੰਗਾਂ ਹੋਮਾਂ ਨੂੰ ਪੰਜਾਬ ਮੈਡੀਕਲ ਕੌਂਸਲ ਜਾਂ ਡੈਂਟਲ ਕੌਂਸਲ ਵੱਲੋਂ ਜਾਰੀ ਸ਼ਨਾਖਤੀ ਕਾਰਡਾਂ ’ਤੇ ਕਰਫਿਊ ਦੌਰਾਨ ਆਉਣ-ਜਾਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਵੀ ਕੁਝ ਰਾਹਤਾਂ ਦਿੱਤੀਆਂ ਹਨ। ਕੰਬਾਈਨ ਮਾਲਕਾਂ ਨੂੰ ਕੰਬਾਈਨਾਂ ਲਿਜਾਣ ਦੀ ਆਗਿਆ ਦਿੱਤੀ ਗਈ ਹੈ। ਸੂਬੇ ਦੇ ਗ੍ਰਹਿ ਵਿਭਾਗ ਨੇ ਵੱਖ ਵੱਖ ਮਾਮਲਿਆਂ ਵਿੱਚ ਖੁੱਲ੍ਹ ਦੇਣ ਲਈ ਬਕਾਇਦਾ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ ਤੇ ਡਿਪਟੀ ਕਮਿਸ਼ਨਰਾਂ ਨੂੰ ਲੋੜ ਅਨੁਸਾਰ ਕਾਰਵਾਈ ਕਰਨ ਲਈ ਕਿਹਾ ਹੈ। ਰਾਜ ਸਰਕਾਰ ਨੇ ਪਹਿਲਾਂ ਬੈਂਕ ਤੇ ਏਟੀਐੱਮ 30 ਤੇ 31 ਮਾਰਚ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਸੀ, ਪਰ ਹੁਣ ਪੂਰਾ ਹਫ਼ਤਾ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਤਾਂ ਕਿ ਲੋਕਾਂ ਨੂੰ ਜ਼ਰੂਰੀ ਲੋੜਾਂ ਲਈ ਪੈਸਾ ਮਿਲ ਸਕੇ। ਇਸੇ ਤਰ੍ਹਾਂ ਸੂਬੇ ਦੇ ਓਓਏਟੀ ਤੋਂ ਇਲਾਜ ਕਰਵਾ ਰਹੇ ਮਰੀਜ਼ਾਂ ਤੇ ਨਸ਼ਾ ਛੁਡਾਊ ਕੇਂਦਰਾਂ ਤੋਂ ਦਵਾਈ ਲੈ ਰਹੇ ਮਰੀਜ਼ਾਂ ਨੂੰ ਪਹਿਲਾਂ ਤੋਂ ਜਾਰੀ ਕੀਤੀਆਂ ਪਰਚੀਆਂ ਤੇ ਕਾਰਡਾਂ ਦੇ ਆਧਾਰ ’ਤੇ ਕੇਂਦਰਾਂ ਵਿਚ ਆਉਣ ਦੀ ਖੁੱਲ੍ਹ ਹੋਵੇਗੀ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget