ਪੜਚੋਲ ਕਰੋ

ਪੰਜਾਬ 'ਚ 482 ਨਵੇਂ ਕੋਰੋਨਾ ਕੇਸ, ਕੁੱਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 12000 ਪਾਰ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 482 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 12216 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 482 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 12216 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 282 ਹੋ ਗਈ ਹੈ। ਸ਼ੁਕਰਵਾਰ ਨੂੰ 482 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਪਠਾਨਕੋਟ, ਪਟਿਆਲਾ, ਸੰਗਰੂਰ, ਲੁਧਿਆਣਾ ਅਤੇ ਹੁਸ਼ਿਆਰਪੁਰ ਤੋਂ ਇੱਕ ਇੱਕ ਵਿਅਕਤੀ ਦੇ ਮੌਤ ਦੀ ਖ਼ਬਰ ਹੈ।ਅੱਜ ਕੁੱਲ੍ਹ 355 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 509267 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 12216 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 8096 ਲੋਕ ਸਿਹਤਯਾਬ ਹੋ ਚੁੱਕੇ ਹਨ।ਇਨ੍ਹਾਂ 'ਚ 3838 ਲੋਕ ਐਕਟਿਵ ਮਰੀਜ਼ ਹਨ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget