ਪੜਚੋਲ ਕਰੋ

Punjab Coronavirus cases: ਕੋਰੋਨਾ ਨਾਲ 24 ਘੰਟੇ 'ਚ 173 ਹੋਰ ਲੋਕਾਂ ਦੀ ਮੌਤ, ਸੂਬੇ ਅੰਦਰ 61935 ਐਕਟਿਵ ਮਰੀਜ਼

ਘਾਤਕ ਕੋਰੋਨਾਵਾਇਰਸ (Coronavirus) ਪੂਰੇ ਸੂਬੇ (Punjab) ਵਿੱਚ ਆਪਣਾ ਜ਼ੋਰ ਦਿਖਾ ਰਿਹਾ ਹੈ।ਇਸ ਮਾਰੂ ਕੋਵਿਡ (Covid19)  ਨੇ ਲੋਕਾਂ ਦੇ ਦਿਲਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ।

ਚੰਡੀਗੜ੍ਹ: ਘਾਤਕ ਕੋਰੋਨਾਵਾਇਰਸ (Coronavirus) ਪੂਰੇ ਸੂਬੇ (Punjab) ਵਿੱਚ ਆਪਣਾ ਜ਼ੋਰ ਦਿਖਾ ਰਿਹਾ ਹੈ।ਇਸ ਮਾਰੂ ਕੋਵਿਡ (Covid19)  ਨੇ ਲੋਕਾਂ ਦੇ ਦਿਲਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ।ਪੰਜਾਬ ਦੇ ਲੋਕ ਜਿੱਥੇ ਕੋਰੋਨਾਵਾਇਰਸ (Coronavirus)  ਦੇ ਵੱਧਦੇ ਕੇਸਾਂ ਤੋਂ ਪਰੇਸ਼ਾਨ ਉੱਥੇ ਹੀ ਉਹ ਮਾੜੇ ਸਿਹਤ ਪ੍ਰਬੰਧਾ ਤੋਂ ਵੀ ਤੰਗ ਹਨ।ਆਕਸੀਜਨ ਦੀ ਕਮੀ (Oxygen shortage) , ਵੈਂਟੀਲੇਟਰ ਦੀ ਕਮੀ ਅਤੇ ਕੋਰੋਨਾ ਵੈਕਸੀਨ ਦਾ ਸਟਾਕ ਮੁੱਕ ਜਾਣਾ ਵੀ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।ਇਸ ਦੌਰਾਨ 24 ਘੰਟੇ ਅੰਦਰ 173 ਹੋਰ ਲੋਕ ਕੋਰੋਨਾ ਨਾਲ ਜੰਗ ਹਾਰ ਚੁੱਕੇ ਹਨ।ਜਦਕਿ 7601 ਹੋਰ ਲੋਕ ਇਸ ਮਾਰੂ ਵਾਇਰਸ ਦੇ ਲਪੇਟ ਵਿੱਚ ਆ ਗਏ ਹਨ।

ਜ਼ਿਲ੍ਹਾ ਲੁਧਿਆਣਾ ਅਤੇ ਬਠਿੰਡਾ ਵਿੱਚ ਕੋਰੋਨਾ ਦੇ ਕਹਿਰ ਵੇਖਣ ਨੂੰ ਮਿਲਿਆ ਹੈ।ਇੱਥੇ ਸਭ ਤੋਂ ਵੱਧ 20-20 ਮੌਤਾਂ 24 ਘੰਟਿਆਂ 'ਚ ਹੋਈਆਂ ਹਨ।ਇਸ ਸਮੇਂ ਪੰਜਾਬ ਵਿੱਚ ਕੁੱਲ੍ਹ 61935 ਐਕਟਿਵ ਮਰੀਜ਼ ਹਨ। ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 9645 ਹੋ ਗਈ ਹੈ।8034 ਮਰੀਜ ਆਕਸੀਜਨ ਸਪੋਰਟ ਤੇ ਹਨ ਜਦਕਿ 231 ਮਰੀਜ਼ ਵੈਂਟੀਲੇਟਰ ਤੇ ਹਨ।ਚੰਗੀ ਗੱਲ ਇਹ ਹੈ ਕਿ 327976 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ।

ਪਿੱਛਲੇ 24 ਘੰਟਿਆ ਦੌਰਾਨ ਅੰਮ੍ਰਿਤਸਰ -16, ਬਰਨਾਲਾ -3, ਬਠਿੰਡਾ -20,ਫਰੀਦਕੋਟ -6, ਫਾਜ਼ਿਲਕਾ -10, ਫਿਰੋਜ਼ਪੁਰ -6, ਫਤਿਹਗੜ੍ਹ ਸਾਹਿਬ 2, ਗੁਰਦਾਸਪੁਰ -5, ਹੁਸ਼ਿਆਰਪੁਰ -6, ਜਲੰਧਰ -8,
ਲੁਧਿਆਣਾ -20, ਕਪੂਰਥਲਾ -4, ਮਾਨਸਾ -2, ਮੋਗਾ 3, ਐਸ.ਏ.ਐਸ.ਨਗਰ -12, ਮੁਕਤਸਰ -8, ਪਠਾਨਕੋਟ -6, ਪਟਿਆਲਾ -16, ਰੋਪਸਰ -5, ਸੰਗਰੂਰ -10, ਐਸ.ਬੀ.ਐਸ.ਨਗਰ 1, ਅਤੇ ਤਰਨਤਾਰਨ -4 ਲੋਕਾਂ ਦੀ ਮੌਤ ਹੋਈ ਹੈ।

ਪੰਜਾਬ ਵਿੱਚ ਹੁਣ ਤੱਕ 7443337 ਸੈਂਪਲ ਲਏ ਗਏ ਹਨ।ਅੱਜ 65777 ਨਮੁਨੇ ਲਏ ਗਏ। ਪੰਜਾਬ ਵਿੱਚ ਕੁੱਲ੍ਹ ਪੌਜ਼ੇਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 399556 ਹੋ ਗਈ ਹੈ।ਭਾਰਤ ’ਚ ਕੋਰੋਨਾ ਦੇ ਮਾਮਲੇ ਕਾਫ਼ੀ ਤੇਜ਼ੀ ਨਾਲ ਵਧ ਰਹੇ ਹਨ।ਪੰਜਾਬ 'ਚ ਵੀ ਕੋਰੋਨਾ ਖਤਰਨਾਕ ਰੂਪ ਧਾਰ ਰਿਹਾ ਹੈ।

ਇਨ੍ਹਾਂ ਹਲਾਤਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਖ਼ਤੀ ਕਰ ਦਿੱਤੀ ਹੈ ਅਤੇ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ।ਇਹ ਪਾਬੰਦੀਆਂ 15 ਮਈ ਤੱਕ ਜਾਰੀ ਰਹਿਣਗੀਆਂ।ਕੈਪਟਨ ਅਮਰਿੰਦਰ ਸਿੰਘ ਲੌਕਡਾਊਨ ਦੇ ਪੱਖ ਵਿੱਚ ਨਹੀਂ ਹਨ ਪਰ ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਹਲਾਤ ਨਹੀਂ ਸੁਧਰੇ ਤਾਂ ਉਹ ਪੰਜਾਬ ਵਿੱਚ ਵੀ ਮੁਕੰਮਲ ਲੌਕਡਾਊਨ ਲਾਉਣ ਲਈ ਮਜ਼ਬੂਰ ਹੋ ਜਾਣਗੇ।ਹੁਣ ਦੇਖਣਾ ਇਹ ਹੋਏਗਾ ਕੈਪਟਨ ਸਰਕਾਰ ਇਨ੍ਹਾਂ ਚੁਣੌਤੀ ਭਰੇ ਹਲਾਤਾਂ ਨਾਲ ਕਿੰਝ ਨਜਿੱਠਦੀ ਹੈ।ਉੱਧਰ ਚੰਡੀਗੜ੍ਹ ਵਿੱਚ ਪਿੱਛਲੇ 24 ਘੰਟਿਆਂ ਦੌਰਾਨ 780 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 11 ਲੋਕਾਂ ਦੀ ਮੌਤ ਹੋ ਗਈ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget