ਪੜਚੋਲ ਕਰੋ

ਕਪੂਰਥਲਾ 'ਚ ਪੰਜ ਹੋਰ ਕੋਰੋਨਾ ਪੌਜ਼ੇਟਿਵ ਕੇਸ, ਜ਼ਿਲ੍ਹੇ 'ਚ 23 ਮਰੀਜ਼ ਕੋਰੋਨਾ ਪੀੜਤ

ਕਪੂਰਥਲਾ 'ਚ ਕੋਰੋਨਾਵਾਇਰਸ ਦੇ ਅੱਜ ਪੰਜ ਤਾਜ਼ਾ ਮਾਮਲੇ ਸਾਹਮਣੇ ਆਏ

ਕਪੂਰਥਲਾ: ਜ਼ਿਲ੍ਹਾ ਕਪੂਰਥਲਾ 'ਚ ਕੋਰੋਨਾਵਾਇਰਸ ਦੇ ਅੱਜ ਪੰਜ ਤਾਜ਼ਾ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਨਾਲ ਜ਼ਿਲ੍ਹੇ 'ਚ ਕੁੱਲ ਕੋਰੋਨਾ ਪੌਜ਼ੇਟਿਵ ਕੇਸਾਂ ਦੀ ਗਿਣਤੀ 23 ਹੋ ਗਈ ਹੈ। ਇਹ ਨਵੇਂ ਪੰਜੇਂ ਮਾਮਲੇ ਮਹਾਰਾਸ਼ਟਰ ਤੋਂ ਪਰਤੇ ਸ਼ਰਧਾਲੂਆਂ ਦੇ ਹਨ। ਸਿਹਤ ਵਿਭਾਗ ਨੇ ਪੰਜੇ ਮਰੀਜ਼ਾਂ ਨੂੰ ਫਗਵਾੜਾ ਦੀ ਜੀਐੱਨਏ ਯੂਨੀਵਰਸਿਟੀ 'ਚ ਆਈਸੋਲੇਟ ਕਰ ਦਿੱਤਾ ਹੈ। ਪੰਜਾਬ 'ਚ ਕੁੱਲ ਕੋਰੋਨਾ ਪੌਜ਼ੇਟਿਵ ਕੇਸ 1700 ਦੇ ਕਰੀਬ ਹੋ ਗਏ ਹਨ। ਸੂਬੇ 'ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 28 ਹੋ ਗਈ ਹੈ। ਰਾਹਤ ਭਰੀ ਖਬਰ ਇਹ ਹੈ ਕਿ 150 ਦੇ ਕਰੀਬ ਮਰੀਜ਼ ਸਿਹਤਯਾਬ ਵੀ ਹੋਏ ਹਨ। ਇਸ ਵਕਤ ਪੰਜਾਬ 'ਚ  ਦੂਜੇ ਰਾਜਾਂ ਤੋਂ ਪਰਤੇ 1034 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹਨ। ਇਨ੍ਹਾਂ 'ਚ ਨਾਂਦੇੜ ਤੋਂ ਆਏ ਸ਼ਰਧਾਲੂ ਤੇ ਦੂਜੇ ਰਾਜਾਂ ਚੋਂ ਆਏ ਮਜ਼ਦੂਰ ਸ਼ਾਮਲ ਹਨ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ

ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget