ਪੜਚੋਲ ਕਰੋ

ਅੱਜ ਸੂਬੇ 'ਚ 188 ਨਵੇਂ ਕੋਰੋਨਾ ਕੇਸ, ਲੁਧਿਆਣਾ ਤੋਂ 67 ਮਰੀਜ਼

ਅੱਜ ਕੋਰੋਨਾਵਾਇਰਸ ਦੇ 188 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4957 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 188 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4957 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਦੋ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 122 ਹੋ ਗਈ ਹੈ। ਸ਼ੁਕਰਵਾਰ ਨੂੰ 188 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ 14, ਲੁਧਿਆਣਾ 67, ਸੰਗਰੂਰ 24, ਪਟਿਆਲਾ 31, ਮੁਹਾਲੀ 6, ਗੁਰਦਾਸਪੁਰ 9, ਪਠਾਨਕੋਟ 10, ਫਤਿਹਗੜ੍ਹ ਸਾਹਿਬ 6, ਰੋਪੜ 6, ਫਿਰੋਜ਼ਪੁਰ 2 ਅਤੇ ਫਾਜ਼ਿਲਕਾ ਤੋਂ 13 ਮਰੀਜ਼ ਸਾਹਮਣੇ ਆਏ ਹਨ। ਅੱਜ ਕੁੱਲ੍ਹ ਨੌਂ ਮਰੀਜ਼ ਸਿਹਤਯਾਬ ਹੋਏ ਹਨ। ਅੱਜ ਬਠਿੰਡਾ ਅਤੇ ਫਤਿਹਗੜ੍ਹ ਸਾਹਿਬ ਤੋਂ ਇੱਕ ਇੱਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਬੇ 'ਚ ਕੁੱਲ 276919 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 4957 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3201 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1634 ਲੋਕ ਐਕਟਿਵ ਮਰੀਜ਼ ਹਨ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget