ਪੜਚੋਲ ਕਰੋ

ਪੰਜਾਬ 'ਚ 99 ਨਵੇਂ ਕੋਰੋਨਾ ਕੇਸ, ਇਕੱਲਾ ਅੰਮ੍ਰਿਤਸਰ ਤੋਂ ਹੀ 63 ਮਾਮਲੇ, ਕੁੱਲ੍ਹ ਸੰਕਰਮਿਤ 2986

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 99 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2986 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 99 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2986 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਚਾਰ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਜਿਸ ਵਿੱਚੋਂ ਅੰਮ੍ਰਿਤਸਰ ਤੋਂ ਤਿੰਨ ਅਤੇ ਜਲੰਧਰ ਤੋਂ ਇੱਕ ਮੌਤ ਦੀ ਖਬਰ ਸਾਹਮਣੇ ਆਈ ਹੈ। ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 63 ਹੋ ਗਈ ਹੈ। ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ ਸ਼ੁਕਰਵਾਰ ਨੂੰ 99 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 63, ਜਲੰਧਰ ਤੋਂ 3 , ਲੁਧਿਆਣਾ 12, ਮੁਹਾਲੀ 3, ਸੰਗਰੂਰ 5,ਨਵਾਂ ਸ਼ਹਿਰ 2, ਹੁਸ਼ਿਆਰਪੁਰ 2, ਰੋਪੜ 5, ਫਾਜ਼ਿਲਕਾ 2, ਬਰਨਾਲਾ ਅਤੇ ਫਿਰੋਜ਼ਪੁਰ ਤੋਂ ਇੱਕ ਇੱਕ ਮਰੀਜ਼ ਸਾਹਮਣੇ ਆਇਆ ਹੈ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਅੱਜ ਕੁੱਲ੍ਹ 23 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਜਲੰਧਰ 4, ਲੁਧਿਆਣਾ 1, ਗੁਰਦਾਸਪੁਰ 2, ਪਟਿਆਲਾ 4, ਮੁਹਾਲੀ 4, ਸੰਗਰੂਰ 1, ਪਠਾਨਕੋਟ 4, ਫਤਿਹਗੜ੍ਹ ਸਾਹਿਬ 1, ਮੁਕਤਸਰ 1 ਅਤੇ ਫਾਜ਼ਿਲਕਾ ਤੋਂ ਵੀ 1 ਮਰੀਜ਼ ਸਿਹਤਯਾਬ ਹੋਇਆ ਹੈ। ਸੂਬੇ 'ਚ ਕੁੱਲ 165548 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2986 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2282 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 641 ਲੋਕ ਐਕਟਿਵ ਮਰੀਜ਼ ਹਨ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab Bandh : 27 ਅਗਸਤ ਨੂੰ ਪੰਜਾਬ ਮਹਾਂਬੰਦ ! ਸਰਕਾਰੀ ਵਿਭਾਗਾਂ ’ਚ 2 ਲੱਖ ਤੋਂ ਵੱਧ ਮੁਲਾਜ਼ਮਾਂ ਨੇ ਦਿੱਤੀ ਸਮੂਹਿਕ ਛੁੱਟੀ ਦੀ ਅਰਜ਼ੀ
Punjab Bandh : 27 ਅਗਸਤ ਨੂੰ ਪੰਜਾਬ ਮਹਾਂਬੰਦ ! ਸਰਕਾਰੀ ਵਿਭਾਗਾਂ ’ਚ 2 ਲੱਖ ਤੋਂ ਵੱਧ ਮੁਲਾਜ਼ਮਾਂ ਨੇ ਦਿੱਤੀ ਸਮੂਹਿਕ ਛੁੱਟੀ ਦੀ ਅਰਜ਼ੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Punjab News: ਪੰਜਾਬ CM ਮਾਨ ਦੀ ਪਤਨੀ ਵੱਲੋਂ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, ਲਿਖਿਆ- '5 ਕਰੋੜ ਦੀ ਰਿਸ਼ਵਤ ਦੇ ਇਲਜ਼ਾਮ ਝੂਠੇ, ਕਾਂਗਰਸ ਵਿਧਾਇਕ ਦਾ ਰਿਸ਼ਤੇਦਾਰ ਸੇਵਾਮੁਕਤ ਜਸਟਿਸ...'
ਪੰਜਾਬ CM ਮਾਨ ਦੀ ਪਤਨੀ ਵੱਲੋਂ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, ਲਿਖਿਆ- '5 ਕਰੋੜ ਦੀ ਰਿਸ਼ਵਤ ਦੇ ਇਲਜ਼ਾਮ ਝੂਠੇ, ਕਾਂਗਰਸ ਵਿਧਾਇਕ ਦਾ ਰਿਸ਼ਤੇਦਾਰ ਸੇਵਾਮੁਕਤ ਜਸਟਿਸ...'
Punjab News: ਨਿੱਝਰ ਕਤਲ ਮਾਮਲੇ 'ਚ 2 ਪੰਜਾਬੀ ਗੈਂਗਸਟਰ ਆਹਮੋ-ਸਾਹਮਣੇ, ਅਰਸ਼ ਡੱਲਾ ਬੋਲਿਆ- ਗੋਲਡੀ ਬਰਾੜ ਦਾ ਦਾਅਵਾ ਝੂਠਾ, ਸਿੱਧੂ ਮੂਸੇਵਾਲਾ ਨੂੰ ਵੀ ਝੂਠ ਬੋਲ ਕੇ...
ਨਿੱਝਰ ਕਤਲ ਮਾਮਲੇ 'ਚ 2 ਪੰਜਾਬੀ ਗੈਂਗਸਟਰ ਆਹਮੋ-ਸਾਹਮਣੇ, ਅਰਸ਼ ਡੱਲਾ ਬੋਲਿਆ- ਗੋਲਡੀ ਬਰਾੜ ਦਾ ਦਾਅਵਾ ਝੂਠਾ, ਸਿੱਧੂ ਮੂਸੇਵਾਲਾ ਨੂੰ ਵੀ ਝੂਠ ਬੋਲ ਕੇ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Embed widget