ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦਾ ਅੰਕੜਾ 2 ਹਜ਼ਾਰ ਪਾਰ, ਪਰ ਸਿਰਫ 173 ਐਕਟਿਵ ਕੇਸ

ਪੰਜਾਬ 'ਚ ਕੋਰੋਨਾਵਾਇਰਸ ਕੇਸਾਂ ਤੇ ਹੁਣ ਥੋੜ੍ਹੀ ਰੋਕ ਲੱਗੀ ਹੈ। ਅੱਜ 3 ਨਵੇਂ ਵਿਅਕਤੀਆਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਕੇਸਾਂ ਤੇ ਹੁਣ ਥੋੜ੍ਹੀ ਰੋਕ ਲੱਗੀ ਹੈ। ਅੱਜ 3 ਨਵੇਂ ਵਿਅਕਤੀਆਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਜਿਸ ਨਾਲ ਬੁੱਧਵਾਰ ਨੂੰ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 2005 ਹੋ ਗਿਆ ਹੈ।ਪਰ ਰਾਹਤ ਭਰੀ ਖਬਰ ਇਹ ਹੈ ਕਿ ਇਨ੍ਹਾਂ 'ਚ ਸਿਰਫ 173 ਐਕਟਿਵ ਕੇਸ ਹਨ। ਅੱਜ ਅੰਮ੍ਰਿਤਸਰ, ਗੁਰਦਾਸਪੁਰ ਅਤੇ ਜਲੰਧਰ ਤੋਂ ਇੱਕ-ਇੱਕ ਮਰੀਜ਼ ਸਾਹਮਣੇ ਆਇਆ ਹੈ। ਅੰਮ੍ਰਿਤਸਰ ਤੋਂ ਪੌਜ਼ੇਟਿਵ ਆਇਆ ਮਰੀਜ਼ ਮਹਾਰਾਸ਼ਟਰ ਤੋਂ ਪਰਤਿਆ ਸੀ। ਇਸ ਤੋਂ ਇਲਾਵਾ ਬਾਕੀ ਦੋ ਵਿਅਕਤੀ ਪੌਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚੋਂ ਹਨ।ਅੱਜ 152 ਵਿਅਕਤੀ ਸਿਹਤਯਾਬ ਹੋਣ ਤੋਂ ਬਾਅਦ ਡਿਸਚਾਰਜ ਕੀਤੇ ਗਏ ਹਨ। ਸੂਬੇ 'ਚ ਕੁੱਲ 57737 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2005 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3776 ਲੋਕਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।
  • ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ- 1794
  • ਐਕਟਿਵ ਕੇਸ-173
  • ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ -38
ਪੰਜਾਬ 'ਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦਾ ਅੰਕੜਾ 2 ਹਜ਼ਾਰ ਪਾਰ, ਪਰ ਸਿਰਫ 173 ਐਕਟਿਵ ਕੇਸ ਪੰਜਾਬ 'ਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦਾ ਅੰਕੜਾ 2 ਹਜ਼ਾਰ ਪਾਰ, ਪਰ ਸਿਰਫ 173 ਐਕਟਿਵ ਕੇਸ ਇਹ ਵੀ ਪੜ੍ਹੋ:  ਕੋਰੋਨਾ ਨਾਲ ਜੰਗ 'ਚ ਪੰਜਾਬ ਸਭ ਤੋਂ ਅੱਗੇ, ਨੰਦੇੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂ ਤੰਦਰੁਸਤ ਆਰਥਿਕ ਮੰਦੀ 'ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਤੋੜ ਰਹੀਆਂ ਰਿਕਾਰਡ ਕੈਪਟਨ ਸਰਕਾਰ ਦਾ ਅਹਿਮ ਫੈਸਲਾ: ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget