ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1767, 1 ਹਜ਼ਾਰ ਤੋਂ ਵੱਧ ਸ਼ਰਧਾਲੂ ਅਤੇ ਮਜ਼ਦੂਰ ਸੰਕਰਮਿਤ
ਏਬੀਪੀ ਸਾਂਝਾ | 09 May 2020 07:59 PM (IST)
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।
ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ 31 ਨਵੇਂ ਵਿਅਕਤੀਆਂ ਦੇ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਸ਼ਨੀਵਾਰ ਨੂੰ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 1767 ਹੋ ਗਿਆ ਹੈ। ਸੂਬੇ 'ਚ ਕੁੱਲ 39462 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 1767 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4061 ਲੋਕਾਂ ਦੀ ਰਿਪੋਰਟ ਆਉਣ ਹਾਲੇ ਬਾਕੇ ਹੈ। ਸੂਬੇ 'ਚ ਕੁੱਲ ਮਰੀਜ਼-1767 ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ- 152 ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ -30 ਇਹ ਵੀ ਪੜ੍ਹੋ: ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ! ਦੇਸ਼ ਦਾ ਸਭ ਤੋਂ ਵੱਡਾ ਨਸ਼ਾ ਤਸਕਰ ਰਣਜੀਤ ਰਾਣਾ ਚੀਤਾ ਗ੍ਰਿਫਤਾਰ, ਅਟਾਰੀ ਤੋਂ ਮਿਲੀ 532 ਕਿਲੋ ਹੈਰੋਇਨ ‘ਚ ਵਾਂਟੇਡ ਮੁੱਠਭੇੜ 'ਚ ਸਬ ਇੰਸਪੈਕਟਰ ਸ਼ਹੀਦ, ਚਾਰ ਨਕਸਲੀ ਢੇਰ Coronavirus: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 95 ਲੋਕਾਂ ਦੀ ਮੌਤ, 60 ਹਜ਼ਾਰ ਪਹੁੰਚੀ ਸੰਕਰਮਿਤਾਂ ਦੀ ਗਿਣਤੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ