ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, 36 ਨਵੇਂ ਮਾਮਲੇ ਆਏ ਸਾਹਮਣੇ, ਕੁੱਲ੍ਹ ਸੰਕਰਮਿਤ 2233

ਅੱਜ ਕੋਰੋਨਾਵਾਇਰਸ ਦੇ 36 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2233 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਇੱਕ ਵਾਰ ਫਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 36 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2233 ਹੋ ਗਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 44 ਹੈ। ਸ਼ਨੀਵਾਰ ਨੂੰ ਮੁਹਾਲੀ 'ਚ ਚਾਰ, ਪਟਿਆਲਾ 'ਚ ਦੋ, ਸੰਗਰੂਰ 'ਚ ਦੋ, ਬਠਿੰਡਾ 'ਚ ਪੰਜ, ਅੰਮ੍ਰਿਤਸਰ 'ਚ ਅੱਠ, ਫਾਜ਼ਿਲਕਾ 'ਚ ਦੋ, ਫਤਿਹਗੜ੍ਹ, ਤਰਨਤਾਰਨ 'ਤੇ ਗੁਰਦਾਸਪੁਰ 'ਚ ਇੱਕ-ਇੱਕ, ਪਠਾਨਕੋਟ ਅੱਠ ਅਤੇ ਹੁਸ਼ਿਆਰਪੁਰ ਦੋ ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ। ਅੱਜ 18 ਮਰੀਜ਼ ਕੋਰੋਨਾਵਾਇਰਸ ਨਾਲ ਲੜ੍ਹ ਸਿਹਤਯਾਬ ਹੋਏ ਹਨ। ਇਨ੍ਹਾਂ ਵਿੱਚੋਂ ਲੁਧਿਆਣਾ 'ਚ 12, ਪਟਿਆਲਾ 'ਚ ਤਿੰਨ, ਮੁਕਤਸਰ 1 ਅਤੇ ਬਠਿੰਡਾ 'ਚ ਦੋ ਮਰੀਜ਼ ਸਹਿਤਮੰਦ ਹੋਏ ਹਨ। ਸੂਬੇ 'ਚ ਕੁੱਲ 84497 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2233 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 1967 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 222 ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, 36 ਨਵੇਂ ਮਾਮਲੇ ਆਏ ਸਾਹਮਣੇ, ਕੁੱਲ੍ਹ ਸੰਕਰਮਿਤ 2233 ਇਹ ਵੀ ਪੜ੍ਹੋ: ਕੋਰੋਨਾਵਾਇਰਸ ਨਾਲ ਲੜਾਈ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget