ਪੜਚੋਲ ਕਰੋ

ਅੰਮ੍ਰਿਤਸਰ ਤੋਂ ਰਾਹਤ ਭਰੀ ਖਬਰ, ਪਤੀ ਪਤਨੀ ਨੇ ਦਿੱਤੀ ਕੋਰੋਨਾ ਨੂੰ ਮਾਤ

ਬਲਬੀਰ ਸਿੰਘ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਉਣ ਮਗਰੋਂ ਉਨ੍ਹਾਂ ਦੀ ਪਤਨੀ ਵੀ ਕੋਵਿਡ-19 ਦੀ ਮਰੀਜ਼ ਪਾਈ ਗਈ ਸੀ।

ਅੰਮ੍ਰਿਤਸਰ: ਕ੍ਰਿਸ਼ਨਾ ਨਗਰ ਅੰਮ੍ਰਿਤਸਰ ਨਿਵਾਸੀ ਬਲਬੀਰ ਸਿੰਘ, ਜੋ ਕਿ 20 ਅਪ੍ਰੈਲ ਨੂੰ ਕੋਰੋਨਾ ਨੂੰ ਹਰਾ ਕੇ ਆਪਣੇ ਘਰ ਪਹੁੰਚ ਚੁੱਕੇ ਹਨ, ਦੀ 51 ਸਾਲਾ ਪਤਨੀ ਪਰਮਜੀਤ ਕੌਰ ਵੀ ਅੱਜ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਆਪਣੇ ਘਰ ਪਰਤ ਗਈ ਹੈ। ਦੱਸਣਯੋਗ ਹੈ ਕਿ ਬਲਬੀਰ ਸਿੰਘ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਉਣ ਮਗਰੋਂ ਉਨ੍ਹਾਂ ਦੀ ਪਤਨੀ ਵੀ ਕੋਵਿਡ-19 ਦੀ ਮਰੀਜ਼ ਪਾਈ ਗਈ ਸੀ। ਇੰਨਾ ਨੂੰ ਤਿੰਨ ਅਪ੍ਰੈਲ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਸੀ। ਪਰਮਜੀਤ ਦੇ ਦੋ ਟੈਸਟ ਨੈਗੇਟਿਵ ਆਉਣ ਮਗਰੋਂ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਮੌਕੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ ਪੀ ਸੋਨੀ ਨੇ ਬੀਬੀ ਪਰਮਜੀਤ ਕੌਰ ਨੂੰ ਫੋਨ ਉਤੇ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਹਸਪਤਾਲ ਪ੍ਰਬੰਧਾਂ ਬਾਰੇ ਫੀਡ ਬੈਕ ਲਈ। ਬੀਬੀ ਪਰਮਜੀਤ ਕੌਰ ਨੇ ਇਸ ਮੌਕੇ ਹਸਪਤਾਲ ਦੇ ਸਾਰੇ ਸਟਾਫ ਵੱਲੋਂ ਦਿੱਤੇ ਇਲਾਜ ਤੇ ਪਿਆਰ ਲਈ ਧੰਨਵਾਦ ਕੀਤਾ। ਸਾਰੇ ਅਮਲੇ ਨੇ ਤਾੜੀਆਂ ਦੀ ਗੂੰਜ ਨਾਲ ਉਨਾਂ ਨੂੰ ਹਸਪਤਾਲ ਤੋਂ ਵਿਦਾ ਕੀਤਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget