ਪੜਚੋਲ ਕਰੋ

ਕੋਰੋਨਾਵਾਇਰਸ: ਸਰਕਾਰੀ ਦਫ਼ਤਰਾਂ 'ਚ ਪਬਲਿਕ ਡੀਲਿੰਗ ਦਾ ਸਮਾਂ ਘਟਾ ਸਕਦੀ ਸਰਕਾਰ

ਪੰਜਾਬ ਸਰਕਾਰ ਹੁਣ ਆਪਣੇ ਸਰਕਾਰੀ ਕਰਮਚਾਰੀਆਂ ਨੂੰ ਕਰੋਨਾਵਾਇਰਸ ਤੋਂ ਬਚਾਉਣ ਲਈ ਕਰਮਚਾਰੀਆਂ ਦਾ ਪਬਲਿਕ ਡੀਲਿੰਗ ਕਰਨ ਦਾ ਸਮਾਂ ਘਟਾ ਸਕਦੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਹੁਣ ਆਪਣੇ ਸਰਕਾਰੀ ਕਰਮਚਾਰੀਆਂ ਨੂੰ ਕਰੋਨਾਵਾਇਰਸ ਤੋਂ ਬਚਾਉਣ ਲਈ ਕਰਮਚਾਰੀਆਂ ਦਾ ਪਬਲਿਕ ਡੀਲਿੰਗ ਕਰਨ ਦਾ ਸਮਾਂ ਘਟਾ ਸਕਦੀ ਹੈ। ਸਰਕਾਰ ਦੁਪਹਿਰ ਤੱਕ ਸਰਕਾਰੀ ਦਫਤਰਾਂ ਵਿੱਚ ਜਨਤਕ ਕੰਮਕਾਜ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੁਲਾਜ਼ਮ ਜਥੇਬੰਦੀਆਂ ਨੇ ਵੀ ਇਸ ਸਬੰਧ ਵਿੱਚ ਇਸ ਦੀ ਮੰਗ ਕੀਤੀ ਹੈ। ਸਰਕਾਰੀ ਮੁਲਾਜ਼ਮ ਸੰਗਠਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਪੱਤਰ ਭੇਜਿਆ ਗਿਆ ਹੈ। ਜਿਸ ਵਿੱਚ ਕਰਮਚਾਰੀ ਸੰਗਠਨ ਨੇ ਸਰਕਾਰ ਨੂੰ ਕਿਹਾ ਹੈ ਕਿ ਇੱਕ ਪਾਸੇ ਸਰਕਾਰ 50 ਤੋਂ ਵੱਧ ਲੋਕਾਂ ਨੂੰ ਇਕੱਠੀ ਨਹੀਂ ਕਰ ਸਕਦੀ ਪਰ ਸਰਕਾਰ ਦੇ ਬਹੁਤ ਸਾਰੇ ਵਿਭਾਗਾਂ ਵਿੱਚ ਐਸੀ ਜਗ੍ਹਾ ਹੈ ਜਿੱਥੇ 200 ਤੋਂ ਵੱਧ ਕਰਮਚਾਰੀ ਕੰਮ ਕਰ ਰਹੇ ਹਨ। ਕੋਵਿਡ-19 ਤੋਂ ਕਰਮਚਾਰੀਆਂ ਨੂੰ ਬਚਾਉਣ ਲਈ ਕਰਮਚਾਰੀਆਂ ਨੇ ਪਬਲਿਕ ਡੀਲਿੰਗ ਦਾ ਸਮਾਂ ਘਟਾਉਣ ਦੇ ਨਾਲ-ਨਾਲ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੀ ਮੰਗ ਕੀਤੀ ਹੈ ਪਰ ਸਰਕਾਰ ਵੱਲੋਂ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਮੁਲਾਜ਼ਮ ਸੰਗਠਨਾਂ ਵੱਲੋਂ ਮੁੱਖ ਮੰਤਰੀ ਨੂੰ ਭੇਜੀ ਗਈ ਚਿੱਠੀ ਹੁਣ ਮੁੱਖ ਸਕੱਤਰ ਨੂੰ ਮਾਰਕ ਕੀਤੀ ਗਈ ਹੈ। ਵੀਰਵਾਰ ਨੂੰ ਜਾਂ ਅਗਲੇ ਦੋ ਦਿਨਾਂ ਵਿੱਚ ਸਰਕਾਰ ਇਸ ਬਾਰੇ ਕੋਈ ਫੈਸਲਾ ਲੈ ਸਕਦੀ ਹੈ। ਸਰਕਾਰ ਇਹ ਵੀ ਚਾਹੁੰਦੀ ਹੈ ਕਿ ਮੁਲਾਜ਼ਮ ਸੰਗਠਨਾਂ ਦੀ ਮੰਗ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇ ਪਰ ਅੰਤਮ ਫੈਸਲਾ ਲੈਣਾ ਅਜੇ ਬਾਕੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget