ਪੜਚੋਲ ਕਰੋ

ਜੁਲਾਈ-ਅਗਸਤ ਤੱਕ ਰਹੇਗਾ ਕੋਰੋਨਾ ਦਾ ਕਹਿਰ, ਸਮਾਜਿਕ ਦੂਰੀ ਹੀ ਇੱਕੋ-ਇੱਕ ਇਲਾਜ

ਕਰੋਨਾਵਾਇਰਸ ਦਾ ਇਲਾਜ ਇਸ ਵੇਲੇ ਸਿਰਫ ਬਚਾਅ ਹੀ ਹੈ। ਬੇਸ਼ੱਕ ਭਾਰਤ ਵਿੱਚ ਦੂਜੇ ਮੁਲਕਾਂ ਦੇ ਮੁਕਾਬਲੇ ਕਰੋਨਾਵਾਇਰਸ ਦਾ ਕਹਿਰ ਘੱਟ ਹੈ ਪਰ ਇਸ ਦਾ ਖਤਰਾ ਅਜੇ ਵੀ ਬਰਕਰਾਰ ਹੈ। ਸਭ ਤੋਂ ਵੱਧ ਫਿਕਰ ਵਾਲੀ ਗੱਲ ਇਹ ਹੈ ਕਿ ਇਸ ਦਾ ਖਤਰਾ ਜੁਲਾਈ ਤੋਂ ਲੈ ਕੇ ਅਗਸਤ ਤੱਕ ਵੀ ਰਹੇਗੀ ਜਿਸ ਲਈ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਚੌਕਸ ਰਹਿਣਾ ਪਵੇਗਾ। ਇਸ ਕਰਕੇ ਹੀ ਮਾਹਿਰ ਲੌਕਡਾਉਨ ਵਿੱਚ ਢਿੱਲ ਦਾ ਵਿਰੋਧ ਕਰ ਰਹੇ ਹਨ।

ਚੰਡੀਗੜ੍ਹ: ਕਰੋਨਾਵਾਇਰਸ ਦਾ ਇਲਾਜ ਇਸ ਵੇਲੇ ਸਿਰਫ ਬਚਾਅ ਹੀ ਹੈ। ਬੇਸ਼ੱਕ ਭਾਰਤ ਵਿੱਚ ਦੂਜੇ ਮੁਲਕਾਂ ਦੇ ਮੁਕਾਬਲੇ ਕਰੋਨਾਵਾਇਰਸ ਦਾ ਕਹਿਰ ਘੱਟ ਹੈ ਪਰ ਇਸ ਦਾ ਖਤਰਾ ਅਜੇ ਵੀ ਬਰਕਰਾਰ ਹੈ। ਸਭ ਤੋਂ ਵੱਧ ਫਿਕਰ ਵਾਲੀ ਗੱਲ ਇਹ ਹੈ ਕਿ ਇਸ ਦਾ ਖਤਰਾ ਜੁਲਾਈ ਤੋਂ ਲੈ ਕੇ ਅਗਸਤ ਤੱਕ ਵੀ ਰਹੇਗੀ ਜਿਸ ਲਈ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਚੌਕਸ ਰਹਿਣਾ ਪਵੇਗਾ। ਇਸ ਕਰਕੇ ਹੀ ਮਾਹਿਰ ਲੌਕਡਾਉਨ ਵਿੱਚ ਢਿੱਲ ਦਾ ਵਿਰੋਧ ਕਰ ਰਹੇ ਹਨ। ਦਰਅਸਲ ਸਰਕਾਰ ਦਾ ਦਾਅਵਾ ਹੈ ਕਿ ਇਸ ਵੇਲੇ ਕਰੋਨਾਵਾਇਰਸ ਦੇ ਕੇਸਾਂ ਨੇ ਸਿਖਰ ਛੂਹ ਲਿਆ। ਲੌਕਡਾਊਨ ਖ਼ਤਮ ਹੋਣ ਮਗਰੋਂ ਕੁਝ ਹਫ਼ਤਿਆਂ ਤਕ ਮਹਾਮਾਰੀ ’ਚ ਗਿਰਾਵਟ ਦਰਜ ਹੋ ਸਕਦੀ ਹੈ। ਦੂਜੇ ਪਾਸੇ ਮਾਹਿਰਾਂ ਦਾ ਮੰਨਣਾ ਹੈ ਕਿ ਭਾਰਤ ’ਚ ਮੌਨਸੂਨ ਦੌਰਾਨ ਕੇਸਾਂ ਦੀ ਗਿਣਤੀ ’ਚ ਵਾਧਾ ਹੋਣ ਨਾਲ ਜੁਲਾਈ ਜਾਂ ਅਗਸਤ ’ਚ ਇਸ ਦਾ ਦੂਜਾ ਦੌਰ ਸ਼ੁਰੂ ਹੋ ਸਕਦਾ ਹੈ। ਵਿਗਿਆਨੀਆਂ ਨੇ ਕਿਹਾ ਕਿ ਮਹਾਮਾਰੀ ਦੇ ਸਿਖਰ ਦਾ ਸਮਾਂ ਇਸ ਗੱਲ ’ਤੇ ਨਿਰਭਰ ਕਰੇਗਾ ਕਿ ਲੋਕਾਂ ਨੇ ਸਮਾਜਿਕ ਦੂਰੀ ਦਾ ਕਿੰਨਾ ਕੁ ਪਾਲਣ ਕੀਤਾ ਹੈ ਤੇ ਪਾਬੰਦੀਆਂ ’ਚ ਰਾਹਤ ਮਗਰੋਂ ਲਾਗ ਕਿੰਨੇ ਕੁ ਪੱਧਰ ਤਕ ਫੈਲਦੀ ਹੈ। ਸ਼ਿਵ ਨਾਦਰ ਯੂਨੀਵਰਸਿਟੀ ਦੇ ਗਣਿਤ ਵਿਭਾਗ ਦੇ ਸਹਾਇਕ ਪ੍ਰੋਫੈਸਰ ਸਮਿਤ ਭੱਟਾਚਾਰੀਆ ਨੇ ਕਿਹਾ ਕਿ ਇੰਜ ਜਾਪਦਾ ਹੈ ਕਿ ਕਰੋਨਾ ਦੇ ਨਵੇਂ ਕੇਸਾਂ ਦਾ ਰੁਝਾਨ ਸਿਖਰ ’ਤੇ ਪਹੁੰਚ ਗਿਆ ਹੈ ਤੇ ਇਹ ਹੁਣ ਹੇਠਾਂ ਵੱਲ ਨੂੰ ਜਾਵੇਗਾ ਪਰ ਇਸ ’ਚ ਕੁਝ ਹਫ਼ਤੇ ਜਾਂ ਮਹੀਨੇ ਵੀ ਲੱਗ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਰੋਨਵਾਇਰਸ ਦੇ ਨਵੇਂ ਕੇਸ ਸਾਹਮਣੇ ਆ ਸਕਦੇ ਹਨ ਤੇ ਇਸ ਨੂੰ ਦੂਜਾ ਦੌਰ ਮੰਨਿਆ ਜਾਵੇਗਾ। ਬੰਗਲੂਰੂ ਦੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਦੇ ਪ੍ਰੋਫੈਸਰ ਰਾਜੇਸ਼ ਸੁੰਦਰੇਸਨ ਨੇ ਵੀ ਇਸ ਨਾਲ ਸਹਿਮਤੀ ਜਤਾਈ ਹੈ। ਉਨ੍ਹਾਂ ਕਿਹਾ ਕਿ ਚੀਨ ’ਚ ਵੀ ਅਜਿਹਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਮਾਹਿਰਾਂ ਮੁਤਾਬਕ ਜੇਕਰ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਦੇ ਸ਼ਰੀਰ ਅੰਦਰ ਰੋਗਾਂ ਨਾਲ ਲੜਨ ਵਾਲੀ ਤਾਕਤ ਪੈਦਾ ਹੋ ਗਈ ਤਾਂ ਕੁਝ ਵਿਅਕਤੀ ਹੀ ਲਾਗ ਤੋਂ ਪੀੜਤ ਰਹਿਣਗੇ ਤੇ ਮਹਾਮਾਰੀ ਦਾ ਆਪੇ ਹੀ ਖ਼ਾਤਮਾ ਹੋ ਜਾਵੇਗਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget