ਪੜਚੋਲ ਕਰੋ

ਮੋਗਾ 'ਚ ਕੋਰੋਨਾਵਾਇਰਸ ਦਾ ਸ਼ੱਕੀ ਮਰੀਜ਼, ਦੋ ਦਿਨ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਵਾਪਸ

ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਕੋਰੋਨਾਵਾਇਰਸ ਦਾ ਇੱਕ ਸ਼ੱਕੀ ਮਰੀਜ਼ ਪਾਇਆ ਗਿਆ।

ਮੋਗਾ: ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਕੈਰੋਨਾਵਾਇਰਸ ਦਾ ਇੱਕ ਸ਼ੱਕੀ ਮਰੀਜ਼ ਪਾਇਆ ਗਿਆ।ਅੱਜ ਜਦੋਂ ਉਹ ਜਾਂਚ ਲਈ ਸੇਵੇਲ ਹਸਪਤਾਲ ਪਹੁੰਚਿਆ ਤਾਂ ਮੀਡੀਆ ਕਰਮਚਾਰੀਆਂ ਨੂੰ ਵੇਖ ਕੇ ਓਥੋਂ ਭੱਜ ਗਿਆ। ਜਿਸ ਤੋਂ ਬਾਅਦ ਮੋਗਾ ਦੇ ਸਿਵਲ ਸਰਜਨ ਨੇ ਪੁਲਿਸ ਨੂੰ ਇੱਕ ਚਿੱਠੀ ਲਿੱਖ ਕੇ ਸੂਚਿਤ ਕੀਤਾ ਗਿਆ। ਪੁਲਿਸ ਨੇ ਮਰੀਜ਼ ਨੂੰ ਫੜ ਕਿ ਹਸਪਤਾਲ 'ਚ ਭਰਤੀ ਕੀਤਾ। ਜਿਸ ਤੋਂ ਬਾਅਦ ਉਸਦੇ ਖੂਨ ਦਾ ਸੈਂਪਲ ਪੁਣੇ ਜਾਂਚ ਲਈ ਭੇਜਿਆ ਗਿਆ ਹੈ।ਜਿਸ ਦੀ ਰਿਪੋਰਟ 2 ਦਿਨਾਂ ਬਾਅਦ ਆਵੇਗੀ। ਜ਼ਿਕਰਯੋਗ ਹੈ ਕਿ ਇਹ ਵਿਅਕਤੀ ਦੋ ਦਿਨ ਪਹਿਲਾਂ ਦੁਬਈ ਤੋਂ ਆਇਆ ਸੀ ਅਤੇ ਉਸ ਨੂੰ ਛਾਤੀ ਦੀ ਇਨਫੈਕਸ਼ਨ ਸੀ। ਕੋਰੋਨਾਵਾਇਰਸ ਦੇ ਮੁੱਢਲੇ ਲੱਛਣ ਜਿਵੇਂ ਜ਼ੁਕਾਮ, ਖੰਘ, ਗਲੇ ਵਿੱਚ ਖਰਾਸ਼, ਸਾਹ ਲੈਣ ਵਿੱਚ ਮੁਸ਼ਕਲ, ਉਲਟੀਆਂ, ਦਸਤ ਬੁਖਾਰ ਮਰੀਜ਼ਾਂ ਵਿੱਚ ਪਾਏ ਜਾਂਦੇ ਹਨ। ਇਸ ਦੇ ਬਾਅਦ, ਇਹ ਲੱਛਣ ਨਮੂਨੀਆ ਵਿੱਚ ਤਬਦੀਲ ਹੋ ਜਾਂਦੇ ਹਨ ਤੇ ਗੁਰਦਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਸ ਨਾਲ ਫੇਫੜਿਆਂ ਵਿੱਚ ਗੰਭੀਰ ਕਿਸਮ ਦੀ ਇੰਨਫੈਕਸ਼ਨ ਹੁੰਦੀ ਹੈ। ਇਸ ਵਾਇਰਸ ਤੋਂ ਛੁਟਕਾਰਾ ਪਾਉਣ ਲਈ ਅਜੇ ਤੱਕ ਕੋਈ ਵੈਕਸੀਨ ਤਿਆਰ ਨਹੀਂ ਕੀਤਾ ਗਿਆ ਹੈ ਪਰ ਇਸ ਦੇ ਲੱਛਣਾਂ ਦੇ ਅਧਾਰ ਤੇ, ਡਾਕਟਰ ਇਸ ਦੇ ਇਲਾਜ ਵਿੱਚ ਹੋਰ ਜ਼ਰੂਰੀ ਦਵਾਈਆਂ ਦੀ ਵਰਤੋਂ ਕਰ ਰਹੇ ਹਨ। ਹਾਲਾਂਕਿ, ਹੁਣ ਇਸ ਦੀ ਦਵਾਈ ਦੀ ਵੀ ਖੋਜ ਕੀਤੀ ਜਾ ਰਹੀ ਹੈ। ਕਰੋ ਇਹ ਵਾਇਰਸ ਦੇ ਰੋਕਥਾਮ ਉਪਾਅ : - ਆਪਣੇ ਹੱਥਾਂ ਨੂੰ ਸਾਬਣ ਤੇ ਪਾਣੀ ਜਾਂ ਸੈਨਟਾਈਜ਼ਰ ਨਾਲ ਸਾਫ਼ ਕਰੋ। - ਖੰਘ ਤੇ ਛਿੱਕ ਆਉਣ ਵੇਲੇ, ਆਪਣੀ ਨੱਕ ਤੇ ਮੂੰਹ ਨੂੰ ਰੁਮਾਲ ਨਾਲ ਢੱਕੋ। -ਜ਼ੁਕਾਮ ਜਾਂ ਫਲੂ ਵਰਗੇ ਲੱਛਣ ਵਾਲੇ ਲੋਕਾਂ ਨਾਲ ਨੇੜਲੇ ਸੰਪਰਕ ਕਰਨ ਤੋਂ ਪ੍ਰਹੇਜ਼ ਕਰੋ। -ਇਸ ਤੋਂ ਇਲਾਵਾ, ਖਾਣਾ ਚੰਗੀ ਤਰ੍ਹਾਂ ਪਕਾਓ, ਮੀਟ ਤੇ ਅੰਡੇ ਪਕਾਉਣ ਤੋਂ ਬਾਅਦ ਹੀ ਖਾਓ। ਜਾਨਵਰਾਂ ਦੇ ਸੰਪਰਕ ਵਿੱਚ ਘੱਟ ਆਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget