ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦਾ ਕਹਿਰ, ਦੋ ਦਿਨਾਂ 'ਚ 20 ਮੌਤਾਂ, ਮੰਤਰੀਆਂ 'ਚ ਸਹਿਮ

ਪੰਜਾਬ ਦੇ ਕੋਰੋਨਾ ਤੋਂ ਅੱਠ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਨਾਲ ਮ੍ਰਿਤਕਾਂ ਦੀ ਗਿਣਤੀ 224 ਤੱਕ ਪਹੁੰਚ ਗਈ। ਸੂਬੇ ‘ਚ ਦੋ ਦਿਨਾਂ ਵਿੱਚ 20 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ।

ਚੰਡੀਗੜ੍ਹ: ਪੰਜਾਬ ਦੇ ਕੋਰੋਨਾ (coronavirus) ਤੋਂ ਅੱਠ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਨਾਲ ਮ੍ਰਿਤਕਾਂ ਦੀ ਗਿਣਤੀ 224 ਤੱਕ ਪਹੁੰਚ ਗਈ। ਸੂਬੇ ‘ਚ ਦੋ ਦਿਨਾਂ ਵਿੱਚ 20 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਇਸ ਦੌਰਾਨ ਕੈਬਨਿਟ ਮੰਤਰੀ (Cabinet minister) ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਬਾਅਦ ਉਨ੍ਹਾਂ ਪਤਨੀ ਤੇ ਪੁੱਤਰ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਤੇ ਕੈਬਨਿਟ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੀ ਕੋਰੋਨਾ ਟੈਸਟ ਰਿਪੋਰਟ ਨੈਗਟਿਵ ਆਈ ਹੈ। ਉਧਰ, ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਬਾਅਦ ਉਨ੍ਹਾਂ ਦੀ ਪਤਨੀ ਤੇ ਬੇਟੇ ਦੀ ਰਿਪੋਰਟ ਨੈਗਟਿਵ ਆਈ ਹੈ। ਖ਼ਬਰਾਂ ਹਨ ਕਿ ਬਾਜਵਾ ਦੀ ਹਾਲਤ ਹੁਣ ਠੀਕ ਹੈ। ਬਾਜਵਾ ਨੇ ਦੋ ਦਿਨ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਕੁਲਦੀਪ ਜੀਰਾ ਤੇ ਪਰਮਿੰਦਰ ਪਿੰਕੀ ਦੀ ਰਿਪੋਰਟ ਨੈਗਟਿਵ ਆਈ ਹੈ। ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਸਣੇ ਵਿਭਾਗੀ ਸਕੱਤਰਾਂ ਨੂੰ ਆਪਣੇ ਟੈਸਟ ਕਰਵਾਉਣ ਲਈ ਕਿਹਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget