ਪੜਚੋਲ ਕਰੋ
Advertisement
ਪੰਜਾਬ ਵਿਚ ਕੋਰੋਨਾ 208 ਨਵੇਂ ਕੇਸ ਆਏ ਸਾਹਮਣੇ, ਕੁਲ੍ਹ ਗਿਣਤੀ ਹੋਈ 6491
ਹੁਣ ਤਕ ਸੂਬੇ ਚੋਂ ਕੁੱਲ੍ਹ 4494 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਚੋਂ ਪਿਛਲੇ 24 ਘੰਟਿਆਂ ‘ਚ 86 ਮਰੀਜ਼ ਸਿਹਤਯਾਬ ਹੋਏ ਹਨ।
ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਅੱਜ ਕੋਰੋਨਾਵਾਇਰਸ ਦੇ 208 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6491 ਹੋ ਗਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਕੋਰੋਨਾ ਨਾਲ 05 ਮੌਤਾਂ ਦੀ ਖ਼ਬਰ ਵੀ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 169 ਹੋ ਗਈ ਹੈ।
ਹੁਣ ਤਕ ਸੂਬੇ ਚੋਂ ਕੁੱਲ੍ਹ 4494 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਚੋਂ ਪਿਛਲੇ 24 ਘੰਟਿਆਂ ‘ਚ 86 ਮਰੀਜ਼ ਸਿਹਤਯਾਬ ਹੋਏ ਹਨ।
ਸੂਬੇ 'ਚ ਕੁੱਲ 342524 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 6491 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਇਨ੍ਹਾਂ 'ਚ ਹੁਣ 1828 ਐਕਟਿਵ ਮਰੀਜ਼ ਹਨ।
ਵੇਖੋ ਜ਼ਿਲ੍ਹੇ ਮੁਤਾਬਕ ਰਿਪੋਰਟ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
Advertisement