ਪੜਚੋਲ ਕਰੋ

ਕੋਰੋਨਾਵਾਇਰਸ ਖਿਲਾਫ ਜੰਗ ਲਈ ਪੰਜਾਬ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀ ਸੂਚੀ ਜਾਰੀ

ਕੋਰੋਨਾਵਾਇਰਸ ਦੀ ਦਹਿਸ਼ਤ ਦਾ ਫਾਇਦਾ ਲੈ ਕੇ ਦੁਕਾਨਦਾਰ ਤੇ ਕਾਰੋਬਾਰੀ ਕਾਲਾਬਾਜ਼ਾਰੀ ਕਰਨ ਲੱਗੇ ਹਨ। ਇਸ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਜ਼ਰੂਰੀ ਵਸਤੂਆਂ ਦੀ ਸੂਚੀ ਜਾਰੀ ਕੀਤੀ ਹੈ ਜੋ ਜ਼ਰੂਰੀ ਵਸਤੂਆਂ ਐਕਟ 1955 ਦੀਆਂ ਧਾਰਾਵਾਂ ਅਨੁਸਾਰ ਲਾਗੂ ਕੀਤੀ ਗਈ ਹੈ। ਇਨ੍ਹਾਂ ਜ਼ਰੂਰੀ ਚੀਜ਼ਾਂ ਵਿੱਚ ਮਾਸਕ ਤੇ ਸੈਨੇਟਾਈਜ਼ਰ ਸ਼ਾਮਲ ਹਨ।

ਚੰਡੀਗੜ੍ਹ: ਕੋਰੋਨਾਵਾਇਰਸ ਦੀ ਦਹਿਸ਼ਤ ਦਾ ਫਾਇਦਾ ਲੈ ਕੇ ਦੁਕਾਨਦਾਰ ਤੇ ਕਾਰੋਬਾਰੀ ਕਾਲਾਬਾਜ਼ਾਰੀ ਕਰਨ ਲੱਗੇ ਹਨ। ਇਸ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਜ਼ਰੂਰੀ ਵਸਤੂਆਂ ਦੀ ਸੂਚੀ ਜਾਰੀ ਕੀਤੀ ਹੈ ਜੋ ਜ਼ਰੂਰੀ ਵਸਤੂਆਂ ਐਕਟ 1955 ਦੀਆਂ ਧਾਰਾਵਾਂ ਅਨੁਸਾਰ ਲਾਗੂ ਕੀਤੀ ਗਈ ਹੈ। ਇਨ੍ਹਾਂ ਜ਼ਰੂਰੀ ਚੀਜ਼ਾਂ ਵਿੱਚ ਮਾਸਕ ਤੇ ਸੈਨੇਟਾਈਜ਼ਰ ਸ਼ਾਮਲ ਹਨ। ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਕੁਝ ਸੇਵਾਵਾਂ ਨੂੰ ਜ਼ਰੂਰੀ ਸੇਵਾਵਾਂ ਐਲਾਨਿਆ ਗਿਆ ਹੈ। ਇਨ੍ਹਾਂ ਵਿੱਚ ਕਰਿਆਨੇ ਦੀ ਸਪਲਾਈ, ਪੀਣ ਵਾਲੇ ਪਦਾਰਥਾਂ ਦੀ ਸਪਲਾਈ, ਤਾਜ਼ੇ ਫ਼ਲਾਂ ਤੇ ਸਬਜ਼ੀਆਂ ਦੀ ਸਪਲਾਈ, ਪੀਣ ਵਾਲੇ ਪਾਣੀ ਦੀ ਸਪਲਾਈ ਸ਼ਾਮਲ ਹੈ। ਚਾਰੇ ਦੀ ਸਪਲਾਈ, ਪ੍ਰੋਸੈਸਡ ਖਾਣ ਪੀਣ ਵਾਲੀਆਂ ਵਸਤਾਂ ਦੀ ਸਪਲਾਈ ਕਰਨ ਵਾਲੀਆਂ ਸਾਰੀਆਂ ਫੂਡ ਪ੍ਰੋਸੈਸਿੰਗ ਇਕਾਈਆਂ, ਨਾਮਜ਼ਦ ਪੈਟਰੋਲ/ਡੀਜ਼ਲ/ਸੀਐਨਜੀ ਪੰਪਾਂ/ਡਿਸਪੈਂਸਿੰਗ ਯੂਨਿਟਾਂ ’ਤੇ ਪੈਟਰੋਲ, ਡੀਜ਼ਲ, ਸੀਐਨਜੀ ਦੀ ਵੰਡ, ਝੋਨੇ, ਦੁੱਧ ਪਲਾਂਟ, ਡੇਅਰੀ ਯੂਨਿਟ, ਚਾਰੇ ਵਾਲੀਆਂ ਥਾਵਾਂ ਤੇ ਪਸ਼ੂਆਂ ਦੇ ਵਾੜੇ, ਚੌਲ ਸ਼ੈਲਰ ਸ਼ਾਮਲ ਹਨ। ਇਸ ਦੇ ਨਾਲ ਹੀ ਐਲਪੀਜੀ (ਘਰੇਲੂ ਤੇ ਵਪਾਰਕ), ਮੈਡੀਕਲ ਸਟੋਰ ਤੋਂ ਲੋੜੀਂਦੀਆਂ ਦਵਾਈਆਂ ਦੀ ਸਪਲਾਈ, ਸਿਹਤ ਸੇਵਾਵਾਂ, ਮੈਡੀਕਲ ਤੇ ਸਿਹਤ ਦੇ ਉਪਕਰਨਾਂ ਦਾ ਨਿਰਮਾਣ, ਦੂਰਸੰਚਾਰ ਅਪਰੇਟਰ ਤੇ ਸੰਚਾਰ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੁਆਰਾ ਨਿਯੁਕਤ ਕੀਤੀਆਂ ਗਈਆਂ ਏਜੰਸੀਆਂ, ਬੀਮਾ ਕੰਪਨੀਆਂ, ਬੈਂਕ ਤੇ ਏਟੀਐਮ, ਡਾਕਘਰ, ਗੋਦਾਮਾਂ ਵਿੱਚ ਪ੍ਰਾਪਤੀ ਲਈ ਕਣਕ ਤੇ ਚੌਲਾਂ ਦੀ ਲੋਡਿੰਗ ਤੇ ਅਨਲੋਡਿੰਗ ਤੇ/ਜਾਂ ਕੇਂਦਰੀ ਪੂਲ/ਡੀਸੀਪੀ/ਓਐਮਐਸਐਸ ਦੇ ਵਿਰੁੱਧ ਰਵਾਨਗੀ, ਅਨਾਜ, ਬਾਰਦਾਨੇ, ਪੀਪੀ ਬੈਗਾਂ ਦੀ ਖ਼ਰੀਦ ਤੇ ਸਟੋਰੇਜ ਲਈ ਲੋੜੀਂਦੀਆਂ ਵਸਤਾਂ/ਜ਼ਰੂਰੀ ਸੇਵਾਵਾਂ ਦੀ ਸਟੋਰੇਜ ਤੇ ਲੋੜੀਂਦੇ ਸਟਾਕ ਲਈ ਜ਼ਰੂਰੀ ਵਸਤਾਂ, ਕਰੇਟ, ਤਰਪਾਲਾਂ ਦੇ ਕਵਰ, ਜਾਲ, ਸਲਫਾਸ, ਕੀਟਨਾਸ਼ਕਾਂ, ਆਦਿ, ਕੰਬਾਈਨ ਹਾਰਵੈਸਟਰ ਦੀ ਵਰਤੋਂ ਕਣਕ ਦੀ ਕਟਾਈ ਲਈ ਕੀਤੀ ਜਾ ਸਕੇਗੀ। ਇਸੇ ਤਰ੍ਹਾਂ ਖੇਤੀਬਾੜੀ ਦੇ ਸੰਦ ਬਣਾਉਣ ਵਾਲੀਆਂ ਇਕਾਈਆਂ ਵੀ ਜ਼ਰੂਰੀ ਵਸਤਾਂ ਵਿੱਚ ਸ਼ਾਮਲ ਹਨ।

ਟਾਪ ਹੈਡਲਾਈਨ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News: ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget