ਪੜਚੋਲ ਕਰੋ

ਪੰਜਾਬੀਆਂ ਲਈ ਰਾਹਤ ਦੀ ਖ਼ਬਰ! ਕੋਰੋਨਾ ਨੂੰ ਲੱਗਿਆ ਬੰਨ੍ਹ

ਖਤਰਨਾਕ ਕੋਰੋਨਾਵਾਇਰਸ ਨਾਲ ਪੂਰੀ ਦੁਨੀਆ ਜੂਝ ਰਹੀ ਹੈ। ਇਸ ਵਾਇਰਸ ਨੇ ਪੰਜਾਬ ਵਿੱਚ ਵੀ ਦਸਤਕ ਦੇ ਦਿੱਤੀ ਹੈ ਪਰ ਸਰਕਾਰ ਦੀ ਸਖਤੀ ਕਰਕੇ ਇਸ ਨੂੰ ਫੈਲਣ ਤੋਂ ਕਾਫੀ ਹੱਦ ਤੱਕ ਰੋਕ ਲਿਆ ਗਿਆ ਹੈ। ਪੰਜਾਬ ਵਿੱਚ ਹੁਣ ਤੱਕ 33 ਕੇਸ ਸਾਹਮਣੇ ਆਏ ਹਨ ਪਰ ਉਨ੍ਹਾਂ ਵਿੱਚ ਜ਼ਿਆਦਾਤਰ ਇੱਕ ਹੀ ਵਿਅਕਤੀ ਦੇ ਸੰਪਰਕ 'ਚ ਆਉਣ ਨਾਲ ਪੀੜਤ ਹੋਏ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਅਗਲੇ ਕੁ ਦਿਨ ਲੋਕ ਇਸੇ ਤਰ੍ਹਾਂ ਘਰਾਂ ਅੰਦਰ ਰਹਿਣ ਤਾਂ ਪੰਜਾਬ ਖਤਰੇ ਵਿੱਚ ਬਾਹਰ ਮੰਨਿਆ ਜਾ ਸਕਦਾ ਹੈ।

ਚੰਡੀਗੜ੍ਹ: ਖਤਰਨਾਕ ਕੋਰੋਨਾਵਾਇਰਸ ਨਾਲ ਪੂਰੀ ਦੁਨੀਆ ਜੂਝ ਰਹੀ ਹੈ। ਇਸ ਵਾਇਰਸ ਨੇ ਪੰਜਾਬ ਵਿੱਚ ਵੀ ਦਸਤਕ ਦੇ ਦਿੱਤੀ ਹੈ ਪਰ ਸਰਕਾਰ ਦੀ ਸਖਤੀ ਕਰਕੇ ਇਸ ਨੂੰ ਫੈਲਣ ਤੋਂ ਕਾਫੀ ਹੱਦ ਤੱਕ ਰੋਕ ਲਿਆ ਗਿਆ ਹੈ। ਪੰਜਾਬ ਵਿੱਚ ਹੁਣ ਤੱਕ 33 ਕੇਸ ਸਾਹਮਣੇ ਆਏ ਹਨ ਪਰ ਉਨ੍ਹਾਂ ਵਿੱਚ ਜ਼ਿਆਦਾਤਰ ਇੱਕ ਹੀ ਵਿਅਕਤੀ ਦੇ ਸੰਪਰਕ 'ਚ ਆਉਣ ਨਾਲ ਪੀੜਤ ਹੋਏ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਅਗਲੇ ਕੁ ਦਿਨ ਲੋਕ ਇਸੇ ਤਰ੍ਹਾਂ ਘਰਾਂ ਅੰਦਰ ਰਹਿਣ ਤਾਂ ਪੰਜਾਬ ਖਤਰੇ ਵਿੱਚ ਬਾਹਰ ਮੰਨਿਆ ਜਾ ਸਕਦਾ ਹੈ। ਦਰਅਸਲ ਕੇਂਦਰੀ ਏਜੰਸੀਆਂ ਨੇ ਚੇਤਾਵਨੀ ਦਿੱਤੀ ਸੀ ਕਿ ਇਸ ਮਹਾਮਾਰੀ ਨਾਲ ਸਭ ਤੋਂ ਵੱਧ ਅਸਰ ਪੰਜਾਬ ਵਿੱਚ ਹੋ ਸਕਦਾ ਹੈ ਕਿਉਂਕਿ ਪਿਛਲੇ ਮਹੀਨਿਆਂ ਵਿੱਚ ਵੱਡੀ ਗਿਣਤੀ ਐਨਆਰਆਈ ਭਾਰਤ ਭਰਤੇ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪਰਵਾਸੀ ਭਾਰਤੀਆਂ ਬਾਰ ਸਰਕਾਰ ਕੋਲ ਰਿਕਾਰਡ ਵੀ ਨਹੀਂ ਸੀ। ਇਸ ਲਈ ਪੰਜਾਬ ਸਰਕਾਰ ਨੇ ਸਭ ਤੋਂ ਪਹਿਲਾਂ ਸਖਤੀ ਵਰਤਣੀ ਸ਼ੁਰੂ ਕੀਤੀ। ਪੰਜਾਬ ਵਿੱਚ ਹੀ ਸਭ ਤੋਂ ਪਹਿਲਾਂ ਕਰਫਿਊ ਲੱਗਾ। ਇਸ ਦੇ ਹੁਣ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਦਹਿਸ਼ਤ ਦੇ ਮਾਹੌਲ ਵਿੱਚੋਂ ਚੰਗੀ ਖਬਰ ਆਈ ਹੈ। ਕਰੋਨਾਵਾਇਰਸ ਤੋਂ ਪੀੜਤ ਪੰਜਾਬੀ ਠੀਕ ਹੋ ਗਿਆ ਹੈ। ਹੁਸ਼ਿਆਰਪੁਰ ਦੇ ਰਹਿਣ ਵਾਲੇ ਵਿਅਕਤੀ ਦੀ ਦੂਜੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਇਸ ਤਰ੍ਹਾਂ ਉਹ ਵਾਇਰਸ ਤੋਂ ਠੀਕ ਹੋਣ ਵਾਲਾ ਪੰਜਾਬ ਦਾ ਪਹਿਲਾ ਮਰੀਜ਼ ਹੈ। ਪਿੰਡ ਖਨੂਰ ਦਾ ਵਸਨੀਕ ਇਹ 44 ਸਾਲਾ ਵਿਅਕਤੀ 5 ਮਾਰਚ ਨੂੰ ਇਟਲੀ ਤੋਂ ਆਇਆ ਸੀ ਤੇ ਕਰੋਨਾਵਾਇਰਸ ਦੇ ਲੱਛਣ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿੱਧਾ ਹਸਪਤਾਲ ਪਹੁੰਚਾਇਆ ਗਿਆ ਸੀ। ਇਲਾਜ ਤੋਂ ਬਾਅਦ ਕੀਤੇ ਗਏ ਉਸ ਦੇ ਦੂਜੇ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ। ਸਰਕਾਰੀ ਸੂਤਰਾਂ ਮੁਤਾਬਕ ਅੱਜ ਤੱਕ ਪੰਜਾਬ ਵਿੱਚ ਕਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 33 ਹੈ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਠੀਕ ਹੋ ਗਿਆ ਹੈ। ਉਂਝ 376 ਵਿਅਕਤੀਆਂ ਦੇ ਨਮੂਨਿਆਂ ਦੀ ਰਿਪੋਰਟ ਦਾ ਇੰਤਜ਼ਾਰ ਹੈ। ਇਹ ਰਿਪੋਰਟ ਹੀ ਤੈਅ ਕਰੇਗੀ ਕਿ ਪੰਜਾਬ ਵਿੱਚ ਹਾਲਾਤ ਕਿੰਨੀ ਕੁ ਗੰਭੀਰ ਹੈ। ਸਿਹਤ ਵਿਭਾਗ ਦੇ ਸੂਤਰਾਂ ਮੁਤਾਬਕ ਪੰਜਾਬ ਵਿੱਚੋਂ 722 ਸੈਂਪਲ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 246 ਨੈਗੇਟਿਵ ਮਿਲੇ ਜਦਕਿ 33 ਵਿਅਕਤੀਆਂ ’ਚ ਕਰੋਨਾਵਾਇਰਸ ਦੇ ਲੱਛਣ ਸਾਹਮਣੇ ਆਏ।

ਟਾਪ ਹੈਡਲਾਈਨ

Punjab News : ਪੰਜਾਬ ਸਰਕਾਰ ਲਈ ਸੁਪਰੀਮ ਕੋਰਟ ਤੋਂ ਵੱਡੀ ਖ਼ਬਰ ! ਰਾਜਬੀਰ ਘੁੰਮਣ ਮਾਮਲੇ ’ਚ ਆਇਆ ਨਵਾਂ ਮੋੜ
Punjab News : ਪੰਜਾਬ ਸਰਕਾਰ ਲਈ ਸੁਪਰੀਮ ਕੋਰਟ ਤੋਂ ਵੱਡੀ ਖ਼ਬਰ ! ਰਾਜਬੀਰ ਘੁੰਮਣ ਮਾਮਲੇ ’ਚ ਆਇਆ ਨਵਾਂ ਮੋੜ
ਲੁਧਿਆਣਾ ਦੀ ਰਬੜ ਫੈਕਟਰੀ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ
ਲੁਧਿਆਣਾ ਦੀ ਰਬੜ ਫੈਕਟਰੀ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ
Punjab DA Case News: ਪੰਜਾਬ DA ਮਾਮਲੇ 'ਚ ਵੱਡਾ ਅਪਡੇਟ, ਹਾਈ ਕੋਰਟ ਵੱਲੋਂ ਐਮਿਕਸ ਕਿਊਰੀ ਨਿਯੁਕਤ, ਇੱਕ ਹਫ਼ਤੇ ਦੇ ਅੰਦਰ...
ਪੰਜਾਬ DA ਮਾਮਲੇ 'ਚ ਵੱਡਾ ਅਪਡੇਟ, ਹਾਈ ਕੋਰਟ ਵੱਲੋਂ ਐਮਿਕਸ ਕਿਊਰੀ ਨਿਯੁਕਤ, ਇੱਕ ਹਫ਼ਤੇ ਦੇ ਅੰਦਰ...
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget