ਪੜਚੋਲ ਕਰੋ

ਪੰਜਾਬ ਦਾ ਇੱਕ ਹੋਰ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ

ਕਰੋਨਾਵਾਇਰਸ ਦੇ ਕਹਿਰ ਵਿੱਚ ਇੱਕ ਹੋਰ ਰਾਹਤ ਦੀ ਖਬਰ ਹੈ। ਪੰਜਾਬ ਦੇ ਇੱਕ ਹੋਰ ਜ਼ਿਲ੍ਹੇ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਕੋਰੋਨਾ ਪੀੜਤ ਦੂਜੀ ਮਹਿਲਾ ਦਾ ਟੈਸਟ ਵੀ ਨੈਗੇਟਿਵ ਆਉਣ ਕਾਰਨ ਇਤਿਹਾਸਕ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵੀ ਕਰੋਨਾ ਮੁਕਤ ਹੋ ਗਿਆ ਹੈ। ਇਸ ਤੋਂ ਪਹਿਲਾਂ ਨਵਾਂ ਸ਼ਹਿਰ ਰੋਪੜ ਤੇ ਮੋਗਾ ਨੇ ਕੋਰੋਨਾ 'ਤੇ ਫਤਹਿ ਹਾਸਲ ਕੀਤੀ ਹੈ। ਹੁਣ ਮੁਹਾਲੀ, ਪਟਿਆਲਾ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਸਥਿਤੀ ਕੰਟਰੋਲ ਹੇਠ ਹੈ।

ਚੰਡੀਗੜ੍ਹ: ਕਰੋਨਾਵਾਇਰਸ ਦੇ ਕਹਿਰ ਵਿੱਚ ਇੱਕ ਹੋਰ ਰਾਹਤ ਦੀ ਖਬਰ ਹੈ। ਪੰਜਾਬ ਦੇ ਇੱਕ ਹੋਰ ਜ਼ਿਲ੍ਹੇ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਕੋਰੋਨਾ ਪੀੜਤ ਦੂਜੀ ਮਹਿਲਾ ਦਾ ਟੈਸਟ ਵੀ ਨੈਗੇਟਿਵ ਆਉਣ ਕਾਰਨ ਇਤਿਹਾਸਕ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵੀ ਕਰੋਨਾ ਮੁਕਤ ਹੋ ਗਿਆ ਹੈ। ਇਸ ਤੋਂ ਪਹਿਲਾਂ ਨਵਾਂ ਸ਼ਹਿਰ ਰੋਪੜ ਤੇ ਮੋਗਾ ਨੇ ਕੋਰੋਨਾ 'ਤੇ ਫਤਹਿ ਹਾਸਲ ਕੀਤੀ ਹੈ। ਹੁਣ ਮੁਹਾਲੀ, ਪਟਿਆਲਾ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਸਥਿਤੀ ਕੰਟਰੋਲ ਹੇਠ ਹੈ। ਜ਼ਿਲ੍ਹਾ ਫਤਹਿਗੜ੍ਹ ਦੇ ਵਾਸੀਆਂ ਨੇ ਕੋਰੋਨਾ ਮੁਕਤ ਹੋਣ ਮਗਰੋਂ ਸੁੱਖ ਦਾ ਸਾਹ ਲਿਆ ਹੈ। ਕਰੋਨਾ ਪੀੜਤ ਇੱਕ ਮਹਿਲਾ ਨੂੰ ਟੈਸਟ ਨੈਗੇਟਿਵ ਆਉਣ ‘ਤੇ ਪਹਿਲਾਂ ਹੀ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂ ਕਿ ਦੂਜੀ ਮਹਿਲਾ ਨੂੰ ਵੀ ਵੀਰਵਾਰ ਨੂੰ ਗਿਆਨ ਸਾਗਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਐਨਕੇ.ਅਗਰਵਾਲ ਨੇ ਜ਼ਿਲ੍ਹੇ ਨੂੰ ਕਰੋਨਾ ਮੁਕਤ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 460 ਵਿਅਕਤੀਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 144 ਦੇ ਰਿਜ਼ਲਟ ਆਉਣ ਤੋਂ ਰਹਿੰਦੇ ਹਨ ਜਦੋਂਕਿ ਬਾਕੀ ਸਾਰੇ ਟੈੱਸਟ ਨੈਗੇਟਿਵ ਪਾਏ ਗਏ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ 'ਚ ਟ੍ਰਿਪਲ ਕਤਲ ਤੋਂ ਬਾਅਦ ਸੁਸਾਈਡ, ਚਾਚੀ, ਭਤੀਜੇ ਤੇ ਦੋਸਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪਾਕਿਸਤਾਨ ਦੇ ਅਸਮਾਨ ‘ਚ ਪਹੁੰਚੀ ਏਅਰ ਇੰਡੀਆ ਦੀ ਦਿੱਲੀ-ਅੰਮ੍ਰਿਤਸਰ ਫਲਾਈਟ, ਚੇਤਾਵਨੀ ਮਿਲਣ ‘ਤੇ ਲਿਆ ਯੂ-ਟਰਨ; ਯਾਤਰੀਆਂ ਨੂੰ ਹੋਈ ਪਰੇਸ਼ਾਨੀ

ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ

ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ

Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ

ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026

Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ

Embed widget