ਪੜਚੋਲ ਕਰੋ

Coronavirus in Punjab: ਪੰਜਾਬ ਲਈ ਰੈੱਡ ਸਿਗਨਲ! ਮਈ ਦੇ ਪਹਿਲੇ ਹਫਤੇ ਹੀ 62,000 ਨਵੇਂ ਕੇਸ, ਪਿਛਲੇ ਸਾਲ ਦਾ ਵੀ ਟੁੱਟਾ ਰਿਕਾਰਡ

ਮਾਹਿਰਾਂ ਅਨੁਸਾਰ ਪੰਜਾਬ ਵਿੱਚ ਦੂਜੀ ਲਹਿਰ ਦਾ ਸਿਖ਼ਰ ਹਾਲੇ ਆਉਣਾ ਹੈ। ਇਹ ਸਿਖ਼ਰ ਰੋਜ਼ਾਨਾ 10,000 ਮਾਮਲਿਆਂ ਨੂੰ ਵੀ ਪਾਰ ਕਰ ਸਕਦਾ ਹੈ। ਇਸ ਵੇਲੇ ਰਾਜ ਵਿੱਚ 8,000 ਤੋਂ 9,000 ਮਾਮਲੇ ਸਾਹਮਣੇ ਆ ਰਹੇ ਹਨ ਤੇ ਰੋਜ਼ਾਨਾ 150 ਤੋਂ 200 ਮੌਤਾਂ ਹੋ ਰਹੀਆਂ ਹਨ। ਮੌਤਾਂ ਤੇ ਨਵੇਂ ਮਾਮਲਿਆਂ ਦੋਵਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।

ਚੰਡੀਗੜ੍ਹ: ਮਈ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿੱਚ ਕੋਵਿਡ-19 ਦਾ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਮਹੀਨੇ ਦੇ ਸਿਰਫ਼ ਪਹਿਲੇ ਅੱਠ ਦਿਨਾਂ ਦੌਰਾਨ ਹੀ ਰਾਜ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 62,000 ਨਵੇਂ ਮਾਮਲੇ ਸਾਹਮਣੇ ਆਏ ਤੇ 1,300 ਵਿਅਕਤੀਆਂ ਨੂੰ ਇਸੇ ਵਾਇਰਸ ਕਰਕੇ ਆਪਣੀਆਂ ਜਾਨਾਂ ਤੋਂ ਹੱਥ ਧੋਣੇ ਪਏ।

ਸਿਹਤ ਮਾਹਿਰਾਂ ਅਨੁਸਾਰ ਅਗਲੇ ਦੋ ਹਫ਼ਤਿਆਂ ਦੌਰਾਨ ਪੰਜਾਬ ’ਚ ਹਾਲਾਤ ਹੋਰ ਵੀ ਜ਼ਿਆਦਾ ਵਿਗੜ ਸਕਦੇ ਹਨ। ਬੀਤਿਆ ਅਪ੍ਰੈਲ ਮਹੀਨਾ ਪੰਜਾਬ ਲਈ ਸਭ ਤੋਂ ਭੈੜਾ ਸਿੱਧ ਹੋਇਆ ਹੈ; ਜਿਸ ਦੌਰਾਨ 1.31 ਲੱਖ ਨਵੇਂ ਕੇਸ ਸਾਹਮਣੇ ਆਏ ਤੇ 2,100 ਮੌਤਾਂ ਹੋਈਆਂ। ਮਾਹਿਰਾਂ ਅਨੁਸਾਰ ਮਈ ਮਹੀਨੇ ਦੌਰਾਨ ਪੰਜਾਬ ’ਚ ਅਪ੍ਰੈਲ ਮਹੀਨੇ ਦੇ ਰਿਕਾਰਡ ਟੁੱਟ ਜਾਣਗੇ। ਇਸ ਤੋਂ ਪਹਿਲਾਂ ਪਿਛਲੇ ਵਰ੍ਹੇ ਸਤੰਬਰ ਮਹੀਨੇ ਦੌਰਾਨ ਪੰਜਾਬ ’ਚ 60,000 ਮਾਮਲੇ ਸਾਹਮਣੇ ਆਏ ਸਨ ਤੇ 1,954 ਮੌਤਾਂ ਹੋਈਆਂ ਸਨ।

ਮਾਹਿਰਾਂ ਅਨੁਸਾਰ ਪੰਜਾਬ ਵਿੱਚ ਦੂਜੀ ਲਹਿਰ ਦਾ ਸਿਖ਼ਰ ਹਾਲੇ ਆਉਣਾ ਹੈ। ਇਹ ਸਿਖ਼ਰ ਰੋਜ਼ਾਨਾ 10,000 ਮਾਮਲਿਆਂ ਨੂੰ ਵੀ ਪਾਰ ਕਰ ਸਕਦਾ ਹੈ। ਇਸ ਵੇਲੇ ਰਾਜ ਵਿੱਚ 8,000 ਤੋਂ 9,000 ਮਾਮਲੇ ਸਾਹਮਣੇ ਆ ਰਹੇ ਹਨ ਤੇ ਰੋਜ਼ਾਨਾ 150 ਤੋਂ 200 ਮੌਤਾਂ ਹੋ ਰਹੀਆਂ ਹਨ। ਮੌਤਾਂ ਤੇ ਨਵੇਂ ਮਾਮਲਿਆਂ ਦੋਵਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।

ਪਿਛਲੇ ਹਫ਼ਤੇ ਭਾਵ 1 ਮਈ ਤੋਂ 8 ਮਈ ਦੌਰਾਨ ਕੋਰੋਨਾ ਦੀ ਛੂਤ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਰੋਜ਼ਾਨਾ 2 ਫ਼ੀ ਸਦੀ ਔਸਤ ਦੀ ਦਰ ਨਾਲ ਵਾਧਾ ਹੋ ਰਿਹਾ ਹੈ। ਇਸ ਸਥਿਤੀ ਦਾ ਨਤੀਜਾ ਇਹ ਨਿੱਕਲਿਆ ਹੈ ਕਿ ਪੰਜਾਬ ਵਿੱਚ ਇਸ ਵੇਲੇ 71,948 ਸਰਗਰਮ ਮਾਮਲੇ ਹਨ ਭਾਵ ਇੰਨੇ ਮਰੀਜ਼ ਇਸ ਵੇਲੇ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ। ਪਿਛਲੇ ਸਾਲ ਪਹਿਲੀ ਲਹਿਰ ਦੌਰਾਨ ਸਰਗਰਮ ਮਾਮਲਿਆਂ ਦੀ ਗਿਣਤੀ 20,000 ਦੇ ਲਗਪਗ ਸੀ।

ਇਹ ਵੀ ਪੜ੍ਹੋ: Congress ਲਈ ਖ਼ਤਰੇ ਦੀ ਘੰਟੀ! ਵੱਡੀ ਹਾਰ ਮਗਰੋਂ Sonia Gandhi ਨੇ ਕੀਤਾ ਚੌਕਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget