ਪੜਚੋਲ ਕਰੋ
ਮੋਦੀ ਸਰਕਾਰ ਦਾ ਕੈਪਟਨ ਨੂੰ ਝਟਕਾ, ਨਹੀਂ ਖੁੱਲ੍ਹਣਗੇ ਠੇਕੇ
ਮੋਦੀ ਸਰਕਾਰ ਨੇ ਪੰਜਾਬ ਵਿੱਚ ਸ਼ਰਾਬ ਵੇਚਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਤੋਂ ਇਜਾਜ਼ਤ ਮੰਗੀ ਸੀ ਕਿ ਸ਼ਰਾਬ ਵੇਚਣ ਦੀ ਖੁੱਲ੍ਹ ਦਿੱਤੀ ਜਾਵੇ ਕਿਉਂਕਿ ਸੂਬੇ ਨੂੰ ਮਾਲੀਆ ਆਉਣ ਦੇ ਸਾਰੇ ਸ੍ਰੋਤ ਠੱਪ ਹੋ ਗਏ ਹਨ। ਕੇਂਦਰ ਨੇ ਇਹ ਮੰਗ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਸੂਬੇ ’ਚ ਲੌਕਡਾਊਨ ਦੌਰਾਨ ਸ਼ਰਾਬ ਵੇਚਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਪੁਰਾਣੀ ਤਸਵੀਰ
ਚੰਡੀਗੜ੍ਹ: ਮੋਦੀ ਸਰਕਾਰ ਨੇ ਪੰਜਾਬ ਵਿੱਚ ਸ਼ਰਾਬ ਵੇਚਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਤੋਂ ਇਜਾਜ਼ਤ ਮੰਗੀ ਸੀ ਕਿ ਸ਼ਰਾਬ ਵੇਚਣ ਦੀ ਖੁੱਲ੍ਹ ਦਿੱਤੀ ਜਾਵੇ ਕਿਉਂਕਿ ਸੂਬੇ ਨੂੰ ਮਾਲੀਆ ਆਉਣ ਦੇ ਸਾਰੇ ਸ੍ਰੋਤ ਠੱਪ ਹੋ ਗਏ ਹਨ। ਕੇਂਦਰ ਨੇ ਇਹ ਮੰਗ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਸੂਬੇ ’ਚ ਲੌਕਡਾਊਨ ਦੌਰਾਨ ਸ਼ਰਾਬ ਵੇਚਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Before You Go
ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਟ੍ਰੈਂਡਿੰਗ ਟੌਪਿਕ






















