ਪੜਚੋਲ ਕਰੋ

ਬਰਨਾਲਾ 'ਚ ਕੋਰੋਨਾਵਾਇਰਸ ਦਾ ਕਹਿਰ, ਇੱਕੋ ਦਿਨ ਅੱਠ ਪੌਜ਼ੇਟਿਵ ਕੇਸ

ਸੂਬੇ ‘ਚ ਕੋਰੋਨਾਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੇ ਨਾਲ ਹੀ ਅੱਜ ਬਰਨਾਲਾ ‘ਚ 8 ਪੌਜ਼ੇਟਿਵ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਹੜਕੰਪ ਮੱਚ ਗਿਆ।

ਬਰਨਾਲਾ: ਸੂਬੇ ‘ਚ ਕੋਰੋਨਾਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੇ ਨਾਲ ਹੀ ਅੱਜ ਬਰਨਾਲਾ ‘ਚ 8 ਪੌਜ਼ੇਟਿਵ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਹੜਕੰਪ ਮੱਚ ਗਿਆ। ਪੌਜ਼ੇਟਿਵ ਆਏ ਕੇਸਾਂ ‘ਚ ਛੇ ਪ੍ਰਵਾਸੀ ਮਜ਼ਦੂਰ, ਜਦੋਂਕਿ ਦੋ ਬਰਨਾਲਾ ਸ਼ਹਿਰ ਦੇ ਹੀ ਵਸਨੀਕ ਸ਼ਾਮਲ ਹਨ। ਦੱਸ ਦਈਏ ਕਿ ਇਨ੍ਹਾਂ ਵਿੱਚੋਂ ਇੱਕ ਵਿਅਕਤੀ ਪ੍ਰਾਈਵੇਟ ਹਸਪਤਾਲ ਵਿੱਚ ਚਾਰ ਦਿਨ ਦਾਖਲ ਵੀ ਰਿਹਾ ਹੈ ਜਿਸ ਕਰਕੇ ਸਿਹਤ ਵਿਭਾਗ ਨੇ ਨਿੱਜੀ ਹਸਪਤਾਲ ਨੂੰ ਸੀਲ ਕਰਕੇ ਉਸ ਦੇ ਸਾਰੇ ਸਟਾਫ ਨੂੰ ਵੀ ਇਕਾਂਤਵਾਸ ਕੀਤਾ ਹੈ। ਅੱਜ ਆਏ ਅੱਠ ਮਰੀਜ਼ਾਂ ਦੇ ਸੰਪਰਕ 'ਚ ਆਏ ਵਿਅਕਤੀਆਂ ਦੇ ਸੈਂਪਲ ਲਏ ਜਾ ਰਹੇ ਹਨ। ਹੁਣ ਤੱਕ ਬਰਨਾਲਾ ਵਿਚੋਂ ਕੁੱਲ 39 ਪੌਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 24 ਮਰੀਜ਼ ਤੰਦਰੁਸਤ ਹੋ ਚੁੱਕੇ ਸੀ। ਹੁਣ 14 ਮਰੀਜ਼ ਐਕਟਿਵ ਹਨ ਜਦੋਂਕਿ ਇੱਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। ਉਧਰ, ਜਲੰਧਰ ਵਿੱਚ ਕੋਰੋਨਾ ਨੇ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਚਪੇਟ ਦੇ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਸਿਹਤ ਵਿਭਾਗ ਅਨੁਸਾਰ 4 ਪੁਲਿਸ ਮੁਲਾਜ਼ਮਾਂ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ ਆਈ ਹੈ। ਇਨ੍ਹਾਂ ਵਿੱਚ 2 ਸੀਆਈਏ ਸਟਾਫ਼ ਤੇ 2 ਹੋਰ ਮੁਲਾਜ਼ਮ ਸ਼ਾਮਲ ਸੀ। ਇੱਕ ਹੋਰ ਮਹਿਲਾ ਦੀ ਰਿਪੋਰਟ ਵੀ ਪੌਜ਼ੇਟਿਵ ਆਈ ਹੈ। ਹੁਣ ਜਲੰਧਰ ਦੇ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ 420 ਹੋ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕਤਲ; ਹਮਲਾਵਰਾਂ ਨੇ ਘੇਰੀ ਕਾਰ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕਤਲ; ਹਮਲਾਵਰਾਂ ਨੇ ਘੇਰੀ ਕਾਰ: ਫਿਰ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 29 ਵਾਰਡਾਂ 'ਤੇ ਇਕੱਲਿਆਂ ਚੋਣ ਲੜੇਗੀ ਇਹ ਪਾਰਟੀ; ਜ਼ਿਲ੍ਹਾ ਪ੍ਰਧਾਨ ਸਣੇ ਲੋਕ ਸਭਾ ਇੰਚਾਰਜ ਕੀਤੇ ਨਿਯੁਕਤ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 29 ਵਾਰਡਾਂ 'ਤੇ ਇਕੱਲਿਆਂ ਚੋਣ ਲੜੇਗੀ ਇਹ ਪਾਰਟੀ; ਜ਼ਿਲ੍ਹਾ ਪ੍ਰਧਾਨ ਸਣੇ ਲੋਕ ਸਭਾ ਇੰਚਾਰਜ ਕੀਤੇ ਨਿਯੁਕਤ...
ਮਸ਼ਹੂਰ ਰਿਜ਼ੋਰਟ ਦੇ ਮਾਲਕ ਨੂੰ ਕੀਤਾ ਗ੍ਰਿਫਤਾਰ, ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਮਸ਼ਹੂਰ ਰਿਜ਼ੋਰਟ ਦੇ ਮਾਲਕ ਨੂੰ ਕੀਤਾ ਗ੍ਰਿਫਤਾਰ, ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
Embed widget