ਪੜਚੋਲ ਕਰੋ

ਸੂਬੇ 'ਚ ਕੋਰੋਨਾਵਾਇਰਸ ਤੇ ਕਾਬੂ ਪਾਉਣ ਲਈ ਪੰਜਾਬ ਦੇ ਮੰਤਰੀ ਸਮੂਹ ਨੇ ਦਿੱਤੀਆਂ ਹਦਾਇਤਾਂ

ਸੂਬੇ ਵਿੱਚ ਕਰੋਨਾਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਲੋਕਾਂ ਨੂੰ ਇਹਤਿਆਤ ਰੱਖਣ ਅਤੇ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਦਾ ਫੈਸਲਾ ਸੱਤ ਮੰਤਰੀਆਂ ਦੇ ਸਮੂਹ (ਜੀਓਐੱਮ) ਦੀ ਮੀਟਿੰਗ ਦੌਰਾਨ ਕੀਤਾ ਗਿਆ।

ਚੰਡੀਗੜ੍ਹ: ਸੂਬੇ ਵਿੱਚ ਕਰੋਨਾਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਲੋਕਾਂ ਨੂੰ ਇਹਤਿਆਤ ਰੱਖਣ ਅਤੇ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਦਾ ਫੈਸਲਾ ਸੱਤ ਮੰਤਰੀਆਂ ਦੇ ਸਮੂਹ (ਜੀਓਐੱਮ) ਦੀ ਮੀਟਿੰਗ ਦੌਰਾਨ ਕੀਤਾ ਗਿਆ। ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਡਿਪਟੀ ਕਮਿਸਨਰਾਂ ਨੂੰ ਵੱਡੇ ਇਕੱਠਾਂ ਲਈ ਪ੍ਰਵਾਨਗੀ ਨਾ ਦੇਣ ਸਬੰਧੀ ਹਦਾਇਤ ਕੀਤੀ ਗਈ ਹੈ ਤੇ ਧਾਰਮਿਕ ਲੀਡਰਾਂ ਤੇ ਡੇਰਾ ਮੁਖੀਆਂ ਨੂੰ ਵੀ ਆਪਣੇ ਧਾਰਮਿਕ ਸਮਾਗਮ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ 
" ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਧਾਨਗੀ ਹੇਠ ਇਸ ਉੱਚ ਪੱਧਰੀ ਸਮੂਹ ਦਾ ਗਠਨ ਕੀਤਾ ਹੈ, ਜਿਸ ਵਿੱਚ ਓਮ ਪ੍ਰਕਾਸ਼ ਸੋਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਬਲਬੀਰ ਸਿੰਘ ਸਿੱਧੂ, ਵਿਜੈਇੰਦਰ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਸ਼ਾਮਲ ਹਨ। "
-
ਮੰਤਰੀਆਂ ਦਾ ਸਮੂਹ ਰੋਜ਼ਾਨਾ ਆਧਾਰ ’ਤੇ ਸਥਿਤੀ ਦਾ ਜਾਇਜ਼ਾ ਲਵੇਗਾ ਅਤੇ ਲੋੜੀਂਦੀਆਂ ਦਵਾਈਆਂ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਉਪਲਬਧਤਾ ਅਤੇ ਸੂਬੇ ਭਰ ਵਿੱਚ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਨੂੰ ਯਕੀਨੀ ਬਣਾਏਗਾ। ਆਂਗਨਵਾੜੀ ਵਰਕਰ, ਡੀਡੀਪੀਓਜ਼, ਬੀਡੀਪੀਓਜ਼ ਤੇ ਪੰਚਾਇਤ ਸੱਕਤਰ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਜਾਗਰੂਕ ਕਰਨਗੇ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget