ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਕਹਿਰ ਜਾਰੀ, 1414 ਨਵੇਂ ਕੋਰੋਨਾ ਕੇਸਾਂ 'ਚ 21 ਵਿਦਿਆਰਥੀ ਤੇ 5 ਅਧਿਆਪਕ ਵੀ ਸ਼ਾਮਲ

ਪੰਜਾਬ ਅੰਦਰ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।ਸ਼ੁਕਰਵਾਰ ਪੰਜਾਬ ਅੰਦਰ 1414 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਇਨ੍ਹਾਂ 1414 ਵਿੱਚ 21 ਵਿਦਿਆਰਥੀ ਅਤੇ 5 ਅਧਿਆਪਕ ਵੀ ਸ਼ਾਮਲ ਹਨ।ਹੁਣ ਤਕ ਪੰਜਾਬ ਵਿੱਚ 194753 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ।ਪਿੱਛਲੇ 24 ਘੰਟਿਆਂ ਵਿੱਚ 34 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਚੰਡੀਗੜ੍ਹ: ਪੰਜਾਬ ਅੰਦਰ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।ਸ਼ੁਕਰਵਾਰ ਪੰਜਾਬ ਅੰਦਰ 1414 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਇਨ੍ਹਾਂ 1414 ਵਿੱਚ 21 ਵਿਦਿਆਰਥੀ ਅਤੇ 5 ਅਧਿਆਪਕ ਵੀ ਸ਼ਾਮਲ ਹਨ।ਹੁਣ ਤਕ ਪੰਜਾਬ ਵਿੱਚ 194753 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ।ਪਿੱਛਲੇ 24 ਘੰਟਿਆਂ ਵਿੱਚ 34 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਪੰਜਾਬ ਵਿੱਚ ਵੱਧਦੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਸਾਰੇ ਸਕੂਲ ਪ੍ਰੀ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਬੰਦ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਸੂਬੇ ਵਿਚ ਕੋਰੋਨਾ ਦੀ ਸਥਿਤੀ ਕਾਰਨ ਇਹ ਫੈਸਲਾ ਲਿਆ ਹੈ। ਸੂਬੇ ਦੇ ਸਿਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਿਰਫ ਅਧਿਆਪਕ ਸਕੂਲ ਆਉਣਗੇ। ਨਾਲ ਹੀ ਜੇਕਰ ਇਮਤਿਹਾਨ ਨਾਲ ਸਬੰਧਤ ਕੋਈ ਸਮੱਸਿਆ ਆਉਂਦੇ ਹੈ ਤਾਂ ਬੱਚੇ ਅਧਿਆਪਕ ਕੋਲ ਸਕੂਲ ਆ ਸਕਦਾ ਹੈ।

ਸੂਬੇ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਕੂਲ ਬੰਦ ਦੀ ਪੁਸ਼ਟੀ ਕੀਤੀ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੇ ਪੇਪਰਾਂ ਅਤੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ।

ਸ਼ੁਕਰਵਾਰ ਨੂੰ 19 ਹੋਰ ਮਰੀਜ਼ ਆਈਸੀਯੂ ਵਿੱਚ ਭਰਤੀ ਕੀਤੇ ਗਏ ਹਨ।ਇਸ ਤੋਂ ਇਲਾਵਾ 5 ਮਰੀਜ਼ ਵੈਂਟੀਲੇਟਰ ਤੇ ਹਨ।ਚੰਗੀ ਗੱਲ ਇਹ ਹੈ ਕਿ 991 ਮਰੀਜ਼ ਸਿਹਤਯਾਬ ਵੀ ਹੋਏ ਹਨ। ਸ਼ਕਰਵਾਰ ਨੂੰ 34 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।ਇਸ ਵਿੱਚ ਅੰਮ੍ਰਿਤਸਰ -5, ਫਾਜ਼ਿਲਕਾ -1, ਗੁਰਦਾਸਪੁਰ -2, ਹੁਸ਼ਿਆਰਪੁਰ -5, ਜਲੰਧਰ -6, ਕਪੂਰਥਲਾ -3, ਲੁਧਿਆਣਾ -1, ਐਸ.ਏ.ਐਸ.ਨਗਰ -6, ਰੋਪੜ -1, ਸੰਗਰੂਰ -1, ਐਸ ਬੀ ਐਸ ਨਗਰ -1 ਅਤੇ ਤਰਨ ਤਾਰਨ -2 ਲੋਕਾਂ ਦੀ ਜਾਨ ਗਈ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮਰਨ ਵਾਲਿਆਂ ਦੀ ਕੁੱਲ੍ਹ ਗਿਣਤੀ 6030 ਹੋ ਗਈ ਹੈ।ਪੰਜਾਬ ਵਿੱਚ ਹੁਣ ਤਕ 5313932 ਮਰੀਜ਼ਾਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਜਾ ਚੁੱਕੇ ਹਨ।

ਇਸ ਦੇ ਨਾਲ ਹੀ ਦੱਸ ਦਈਏ ਕਿ ਕੋਵਿਡ19 ਦੇ ਕੇਸਾਂ ‘ਚ ਮੁੜ ਹੋ ਰਹੇ ਵਾਧੇ ਨੇ ਸੂਬਾ ਸਰਕਾਰ ਦੀਆਂ ਫਿਕਰਾਂ ‘ਚ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਮੋਹਾਲੀ, ਪਟਿਆਲਾ, ਲੁਧਿਆਣਾ, ਜਲੰਧਰ, ਨਵਾਂ ਸ਼ਹਿਰ ਆਦੀ ‘ਚ ਨਾਈਟ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

Embed widget