ਪੜਚੋਲ ਕਰੋ

ਕੋਰੋਨਾਵਾਇਰਸ ਪੰਜਾਬ 'ਚ ਵੀ ਪਸਾਰ ਰਿਹਾ ਪੈਰ, ਚੰਡੀਗੜ੍ਹ ਤੇ ਮੁਹਾਲੀ 'ਚ ਕੋਰੋਨ ਦੇ 9 ਕੇਸ ਪੋਜ਼ਟਿਵ

-ਪੰਜਾਬ ਦੇ ਮੁਹਾਲੀ 'ਚ ਤਿੰਨ ਹੋਰ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਚਾਰ ਹੋ ਗਈ ਹੈ।-ਚੰਡੀਗੜ੍ਹ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਛੇ ਹੋ ਗਈ ਹੈ।

ਚੰਡੀਗੜ੍ਹ: ਚੰਡੀਗੜ੍ਹ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਛੇ ਹੋ ਗਈ ਹੈ। ਇੰਗਲੈਂਡ ਤੋਂ ਵਾਪਸ ਪਰਤੀ ਲੜਕੀ ਕੋਰੋਨਾ ਨਾਲ ਸੰਕਰਮਿਤ ਸੀ। ਜਿਸ ਦੇ ਸੰਪਰਕ 'ਚ ਆਏ ਦੋ ਹੋਰ ਮਰੀਜ਼ ਕੋਰੋਨਾ ਨਾਲ ਪੋਜ਼ਟਿਵ ਪਾਏ ਗਏ।ਮੁਹਾਲੀ ਦੀ ਰਹਿਣ ਵਾਲੀ ਇਹ ਲੜਕੀ ਅੰਮ੍ਰਿਤਸਰ ਏਅਰ ਪੋਰਟ ਤੇ ਲੈਂਡ ਹੋਈ ਸੀ ਅਤੇ ਉਸਦੀ ਦੋਸਤ ਉਸਨੂੰ ਲੈਣ ਲਈ ਏਅਰ ਪੋਰਟ ਗਈ ਸੀ। ਉਸਦੀ ਰਿਪੋਰਟ ਵੀ ਪੋਜ਼ਟਿਵ ਆਈ ਹੈ।ਇਹ ਲੜਕੀ ਇੱਕ ਹੋਰ ਵਿਅਕਤੀ ਦੇ ਸੰਪਰਕ 'ਚ ਵੀ ਆਈ ਸੀ ਅਤੇ ਉਹ ਵਿਅਕਤੀ ਵੀ ਕੋਰੋਨਾ ਨਾਲ ਪੋਜ਼ਟਿਵ ਪਾਇਆ ਗਿਆ।ਸਾਰੇ ਮਰੀਜ਼ ਚੰਡੀਗੜ੍ਹ ਹਸਪਤਾਲ 'ਚ ਇਲਾਜ ਅਧੀਨ ਹਨ। ਪੰਜਾਬ ਦੇ ਮੁਹਾਲੀ 'ਚ ਤਿੰਨ ਹੋਰ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਚਾਰ ਹੋ ਗਈ ਹੈ। ਪੰਜਾਬ ਦੇ ਨਵਾਂ ਸ਼ਹਿਰ ਵਿੱਚ ਦੋ ਦਿਨ ਪਹਿਲਾਂ ਇੱਕ ਮੌਤ ਵੀ ਦਰਜ ਕੀਤੀ ਜਾ ਚੁੱਕੀ ਹੈ। ਵਿਅਕਤੀ ਇਟਲੀ ਦੇ ਰਸਤੇ ਜਰਮਨੀ ਤੋਂ ਭਾਰਤ ਆਇਆ ਸੀ।ਉਧਰ ਮੁਹਾਲੀ 'ਚ ਕੋਰੋਨਾ ਦੀ ਮਰੀਜ਼ ਗੁਰਦੇਵ ਕੌਰ ਦੀ ਭੈਣ ਦਾ ਟੈਸਟ ਵੀ ਪੋਜ਼ਟਿਵ ਪਾਇਆ ਗਿਆ ਹੈ। ਦੋਨੋਂ ਭੈਣਾਂ ਇੱਕਠੀਆਂ ਇੰਗਲੈਂਡ ਤੋਂ ਭਾਰਤ ਪਰਤੀਆਂ ਸਨ।ਪੰਜਾਬ 'ਚ ਇੱਕ ਮਰੀਜ਼ ਪਹਿਲਾਂ ਹੀ ਅੰਮ੍ਰਿਤਸਰ 'ਚ ਇਲਾਜ ਅਧੀਨ ਹੈ। ਹੁਣ ਪੰਜਾਬ ਅਤੇ ਚੰਡੀਗੜ੍ਹ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 10 ਹੋ ਗਈ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget