ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, ਅੱਜ 77 ਨਵੇਂ ਮਾਮਲੇ, ਕੁਲ ਸੰਕਰਮਿਤ 3140

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 77 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 77 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3140 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਤਿੰਨ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਜਿਸ ਵਿੱਚੋਂ ਇੱਕ ਪਠਾਨਕੋਟ ਅਤੇ ਦੋ ਮੌਤਾਂ ਸੰਗਰੂਰ 'ਚ ਹੋਈਆਂ ਹਨ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 67 ਹੋ ਗਈ ਹੈ। ਕੋਰੋਨਾ ਦਾ ਸੱਚ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ, 1 ਅਰਬ ਤੋਂ ਜ਼ਿਆਦਾ ਲੋਕ ਗਰੀਬੀ ਦੀ ਦਲਦਲ 'ਚ ਐਤਵਾਰ ਨੂੰ 99 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 13, ਜਲੰਧਰ ਤੋਂ 1 , ਲੁਧਿਆਣਾ 22, ਮੁਹਾਲੀ 10, ਸੰਗਰੂਰ 5, ਤਰਨਤਾਰਨ 2, ਪਠਾਨਕੋਟ 5, ਫਤਿਹਗੜ੍ਹ ਸਾਹਿਬ 2, ਮੋਗਾ 1, ਪਟਿਆਲਾ 10, ਗੁਰਦਾਸਪੁਰ 2, ਮੁਕਤਸਰ 1 ਅਤੇ ਹੁਸ਼ਿਆਰਪੁਰ ਤੋਂ ਦੋ ਮਰੀਜ਼ ਸਾਹਮਣੇ ਆਏ ਹਨ। 'ਅਨਲੌਕ-1' ਨੇ ਬੇਕਾਬੂ ਕੀਤਾ ਕੋਰੋਨਾ, ਪੰਜਾਬ ‘ਚ ਪਹਿਲੀ ਵਾਰ ਇੱਕ ਹੀ ਦਿਨ ‘ਚ 6 ਮੌਤਾਂ, 3170 ਹੋਏ ਸੰਕਰਮਿਤ ਸੂਬੇ 'ਚ ਕੁੱਲ 182225 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 3140 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2356 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 717 ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, ਅੱਜ 77 ਨਵੇਂ ਮਾਮਲੇ, ਕੁਲ ਸੰਕਰਮਿਤ 3140 ਕਿਸ ਨਾਲ ਰਿਲੇਸ਼ਨਸ਼ਿਪ 'ਚ ਦਿਲਜੀਤ ਦੋਸਾਂਝ ? ਇਹ ਵੀ ਪੜ੍ਹੋ: ਰਾਮਦੇਵ ਦੀ ਪਤੰਜਲੀ ਨੇ ਲੱਭ ਲਿਆ ਕੋਰੋਨਾ ਦਾ ਇਲਾਜ, ਕੀਤਾ ਵੱਡਾ ਦਾਅਵਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget