ਪੜਚੋਲ ਕਰੋ

ਵੀਕਐਂਡ ਅਤੇ ਜਨਤਕ ਛੁੱਟੀਆਂ ਤੇ ਸਖ਼ਤੀ ਨਾਲ ਲਾਗੂ ਹੋਵੇਗਾ ਲੌਕਡਾਊਨ, ਕੈਪਟਨ ਨੇ ਦਿੱਤੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਕੈਂਡ ਅਤੇ ਜਨਤਕ ਛੁੱਟੀਆਂ ਦੇ ਦਿਨ ਸਖ਼ਤ ਲੌਕਡਾਊਨ ਕਰਨ ਦੇ ਆਦੇਸ਼ ਦਿੱਤੇ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਕੈਂਡ ਅਤੇ ਜਨਤਕ ਛੁੱਟੀਆਂ ਦੇ ਦਿਨ ਸਖ਼ਤ ਲੌਕਡਾਊਨ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਫੈਸਲਾ ਕੋਵਿਡ ਦੇ ਕਮਿਊਨਿਟੀ ਫੈਲਾ ਦੇ ਖਦਸ਼ਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਹ ਸੰਕੇਤ ਹੈ ਕਿ ਰਾਜ ਵਿੱਚ ਮਹਾਮਾਰੀ ਦੀ ਚੋਟੀ ਅਜੇ ਦੋ ਮਹੀਨੇ ਹੋਰ ਬਾਕੀ ਹੈ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਇਸ ਦੌਰਾਨ ਪਬਲਿਕ ਮੂਵਮੈਂਟ ਤੇ ਸਖ਼ਤੀ ਨਾਲ ਰੋਕ ਲਾਈ ਜਾਵੇਗੀ ਅਤੇ ਸਿਰਫ ਉਹੀ ਲੋਕ ਆਵਾਜਾਈ ਕਰ ਸਕਣਗੇ ਜਿਨ੍ਹਾਂ ਕੋਲ ਕੋਵਾ ਐਪ ਰਾਹੀਂ ਈ-ਪਾਸ ਹੋਵੇਗਾ। ਸਾਰੇ ਨਾਗਰਿਕਾਂ ਨੂੰ, ਮੈਡੀਕਲ ਸਟਾਫ ਅਤੇ ਜ਼ਰੂਰੀ ਸੇਵਾ ਨੂੰ ਛੱਡ ਕੇ, ਕੋਵਾ ਐਪ ਤੋਂ ਈ-ਪਾਸ ਡਾਊਨਲੋਡ ਕਰਨਾ ਲਾਜ਼ਮੀ ਹੋਏਗਾ।ਮੁੱਖ ਮੰਤਰੀ ਨੇ ਇੱਕ ਵੀਡੀਓ ਕਾਨਫਰੰਸ ਵਿੱਚ ਮਹਾਮਾਰੀ ਦੀ ਸਥਿਤੀ ਅਤੇ ਹੋਰ ਅੱਗੇ ਇਸਦੇ ਫੈਲਾ ਨੂੰ ਰੋਕਣ ਲਈ ਰਾਜ ਦੀ ਤਿਆਰੀ ਦਾ ਜਾਇਜ਼ਾ ਲੈਂਦੇ ਹੋਏ ਇਹ ਨਿਰਦੇਸ਼ ਦਿੱਤੇ ਹਨ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਮੁੱਖ ਮੰਤਰੀ ਨੇ ਕਿਹਾ, ਹਾਲਾਂਕਿ ਉਦਯੋਗ ਨੂੰ ਸਾਰੇ ਦਿਨ ਆਮ ਤੌਰ 'ਤੇ ਕੰਮ ਕਰਨ ਦੀ ਆਗਿਆ ਮਿਲੇਗੀ। ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਕਿਹਾ ਕਿ ਵੱਡੀ ਭੀੜ ਇਕੱਠੀ ਹੋਣ ਤੋਂ ਰੋਕਣ ਲਈ ਇਨ੍ਹਾਂ ਨਿਰਦੇਸ਼ਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget