ਪੜਚੋਲ ਕਰੋ

ਸ਼੍ਰੀ ਹਰਿਮੰਦਰ ਸਾਹਿਬ ਤੱਕ ਪਹੁੰਚਿਆ ਕੋਰੋਨਾਵਾਇਰਸ ਦਾ ਸਾਇਆ, ਸ਼ਰਧਾਲੂਆਂ ਦੀ ਸਕ੍ਰੀਨਿੰਗ ਦਾ ਫੈਸਲਾ

ਕੋਰੋਨਾਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਵੇਖਦੇ ਹੋਏ ਸ਼੍ਰੀ ਹਰਿਮੰਦਰ ਸਾਹਿਬ ‘ਚ ਆਉਣ ਵਾਲੇ ਸ਼ਰਧਾਲੂਆਂ ਦੀ ਰੱਖਿਆ ਲਈ ਅੱਜ ਸਥਾਨਕ ਪ੍ਰਸਾਸ਼ਨ ਨੇ ਐਸਜੀਪੀਸੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਅੰਮ੍ਰਿਤਸਰ: ਕੋਰੋਨਾਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਵੇਖਦੇ ਹੋਏ ਸ਼੍ਰੀ ਹਰਿਮੰਦਰ ਸਾਹਿਬ ‘ਚ ਆਉਣ ਵਾਲੇ ਸ਼ਰਧਾਲੂਆਂ ਦੀ ਰੱਖਿਆ ਲਈ ਅੱਜ ਸਥਾਨਕ ਪ੍ਰਸਾਸ਼ਨ ਨੇ ਐਸਜੀਪੀਸੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਤੇ ਸਿਵਲ ਸਰਜਨ ਵੀ ਮੌਜਦੂ ਰਹੇ। ਡੀਸੀ ਅੰਮ੍ਰਿਤਸਰ ਨੇ ਦੱਸਿਆ ਕਿ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਸ਼੍ਰੀ ਹਰਿਮੰਦਰ ਸਾਹਿਬ ‘ਚ ਕਾਫੀ ਗਿਣਤੀ ‘ਚ ਸ਼ਰਧਾਲੂ ਆਉਂਦੇ ਹਨ। ਇਸ ਦੇ ਮੱਦੇਨਜ਼ਰ ਹੁਣ ਪ੍ਰਸਾਸ਼ਨ ਤੇ ਐਸਜੀਪੀ ਮਿਲ ਕੇ ਗੁਰਦੁਆਰੇ ਦੇ ਬਾਹਰ ਮੈਡੀਕਲ ਟੀਮਾਂ ਤਾਇਨਾਤ ਕਰਨਗੇ। ਇਸ ਦੇ ਨਾਲ ਹੀ ਸ਼ਰਧਾਲੂਆਂ ਦੀ ਸਕ੍ਰੀਨਿੰਗ ਕੀਤੀ ਜਾਵੇਗੀ ਤੇ ਜੇਕਰ ਕੋਈ ਸ਼ੱਕੀ ਮਰੀਜ਼ ਮਿਲੇਗਾ ਤਾਂ ਉਸ ਨੂੰ ਤੁਰੰਤ ਆਈਸੋਲੇਸ਼ਨ ‘ਚ ਸ਼ਿਫਟ ਕੀਤਾ ਜਾਵੇਗਾ। ਇਸ ਦੇ ਨਾਲ ਹੀ ਐਸਜੀਪੀਸੀ ਸ਼੍ਰੀ ਗੁਰੁ ਰਾਮਦਾਸ ਹਸਪਤਾਨ ‘ਚ ਆਈਸੋਲੇਸ਼ਨ ਵਾਰਡ ਬਣਾ ਰਹੀ ਹੈ। ਦੱਸ ਦਈਏ ਕਿ ਮਰੀਜ਼ ਨੂੰ ਹਸਪਤਾਲ ਲੈ ਜਾਣ ਲਈ 24 ਘੰਟੇ ਗੁਰਦੁਆਰੇ ਦੇ ਬਾਹਰ ਇੱਕ ਐਂਬੁਲੈਂਸ ਰਹੇਗੀ। ਇਸ ਦੇ ਨਾਲ ਹੀ ਐਸਜੀਪੀਸੀ ਦੇ ਉਪ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ ਦਾ ਕਹਿਣਾ ਹੈ ਕਿ ਕੋਰੋਨਾਵਾਇਰਸ ਤੋਂ ਨਜਿੱਠਣ ਲਈ ਜ਼ਿਲ੍ਹਾ ਪ੍ਰਸਾਨ ਤੇ ਐਸਜੀਪੀਸੀ ਹੁਣ ਮਿਲਕੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਐਸਜੀਪੀਸੀ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਨਾਲ ਹੀ ਕੋਰੋਨਾ ਕਰਕੇ ਇੰਟਰਨੈਸ਼ਨਲ ਫਲਾਈਟਾਂ ਬੰਦ ਹੋਣ ਕਾਰਨ ਤੇ ਦੇਸ਼ ‘ਚ ਬੀ ਕੋਰੋਨਾ ਦਾ ਕਹਿਰ ਹੋਣ ਕਾਰਨ ਗੁਰਦੁਆਰੇ ‘ਚ ਸ਼ਰਧਾਲੂਆਂ ਦੀ ਆਮਦ ਘੱਟ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਸਾਫ ਕੀਤਾ ਕਿ ਦਰਬਾਰ ਸਾਹਿਬ ਨੂੰ ਬੰਦ ਨਹੀਂ ਕੀਤਾ ਜਾਵੇਗਾ। ਸਗੋਂ ਦਰਸ਼ਨ ਕਰਨ ਆਏ ਸ਼ਰਧਾਲੂਆਂ ਨੂੰ ਨਿੱਕੇ-ਨਿੱਕੇ ਗਰੁੱਪ ‘ਚ ਭੇਜਿਆ ਜਾ ਰਿਹਾ ਹੈ। ਨਾਲ ਹੀ ਸਾਫ ਸਫਾਈ ਦਾ ਵੀ ਖਾਸ ਖਿਆਲ ਰੱਖਿਆ ਜਾ ਰਿਹਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਕਤੂਬਰ 2026
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget