ਪੜਚੋਲ ਕਰੋ

ਅੰਮ੍ਰਿਤਸਰ ਏਅਰਪੋਰਟ 'ਤੇ ਨਵੀ ਲੈਬ ਨੂੰ ਦਿੱਤਾ ਕੋਰੋਨਾ ਟੈਸਟਿੰਗ ਦਾ ਕੰਮ , ਅੱਜ ਹੋਰ 25 ਯਾਤਰੀ ਨਿਕਲੇ ਕੋਰੋਨਾ ਪਾਜ਼ੀਟਿਵ

ਅੰਮ੍ਰਿਤਸਰ ਏਅਰਪੋਰਟ 'ਤੇ ਕੋਰੋਨਾ ਦੀ ਜਾਂਚ ਕਰਨ ਵਾਲੀ ਨਿੱਜੀ ਲੈਬ ਨੂੰ ਅੱਜ ਬਦਲ ਕੇ ਉਸਦੀ ਜਗ੍ਹਾ ਦੂਸਰੀ ਨਿੱਜੀ ਲੈਬ ਨੂੰ ਕੋਰੋਨਾ ਟੈਸਟਿੰਗ ਦੀ ਜਿੰਮੇਵਾਰੀ ਦੇ ਦਿੱਤੀ ਹੈ।

ਅੰਮ੍ਰਿਤਸਰ : ਅੰਮ੍ਰਿਤਸਰ ਏਅਰਪੋਰਟ 'ਤੇ ਕੋਰੋਨਾ ਦੀ ਜਾਂਚ ਕਰਨ ਵਾਲੀ ਨਿੱਜੀ ਲੈਬ ਨੂੰ ਅੱਜ ਬਦਲ ਕੇ ਉਸਦੀ ਜਗ੍ਹਾ ਦੂਸਰੀ ਨਿੱਜੀ ਲੈਬ ਨੂੰ ਕੋਰੋਨਾ ਟੈਸਟਿੰਗ ਦੀ ਜਿੰਮੇਵਾਰੀ ਦੇ ਦਿੱਤੀ ਹੈ। ਇਹ ਕਦਮ ਏਅਰਪੋਰਟ ਅਥਾਰਟੀ ਨੇ ਸਿਹਤ ਵਿਭਾਗ ਵੱਲੋਂ ਪਿਛਲੀ ਲੈਬ ਦੀ 2 ਦਿਨ ਦੀ ਕਾਰਜਸ਼ੈਲੀ 'ਤੇ ਖਦਸ਼ਾ ਪ੍ਰਗਟਾਏ ਜਾਣ ਤੋਂ ਬਾਅਦ ਚੁੱਕਿਆ ਹੈ, ਕਿਉਂਕਿ ਬੀਤੀ ਰਾਤ ਹੀ ਸਿਵਲ ਸਰਜਨ ਅੰਮ੍ਰਿਤਸਰ ਨੇ ਲੈਬ 'ਚੋਂ ਵੱਡੀ ਸੰਖਿਆ 'ਚ ਮੁਸਾਫਰਾਂ ਦੇ ਕੋਰੋਨਾ ਪਾਜੀਟਿਵ ਆਉਣ ਤੋਂ ਬਾਅਦ 75 ਯਾਤਰੀਆਂ ਦੇ ਕੋਰੋਨਾ ਟੈਸਟ ਦੁਬਾਰਾ ਕਰਨ ਦੇ ਹੁਕਮ ਜਾਰੀ ਕੀਤੇ ਸਨ।
 
ਏਅਰਪੋਰਟ ਅਥਾਰਟੀ ਦੇ ਨਿਰਦੇਸ਼ਕ ਵਿਪਨ ਕਾਂਤ ਸੇਠ ਨੇ ਦੱਸਿਆ ਕਿ ਅੱਜ ਪਹਿਲੀ ਲੈਬ ਨੂੰ ਬਦਲ ਕੇ ਦੂਜੀ ਨਿੱਜੀ ਲੈਬ ਨੂੰ ਟੈਸਟਿੰਗ ਦੀ ਜਿੰਮੇਵਾਰੀ ਦੇ ਦਿੱਤੀ ਹੈ ਤੇ ਜੇਕਰ ਪਹਿਲੀ ਲੈਬ 'ਚੋਂ ਕੋਈ ਕੋਤਾਹੀ ਨਿਕਲਦੀ ਹੈ ਤਾਂ ਇਸ ਦੇ ਖਿਲਾਫ ਕਾਰਵਾਈ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੈਅ ਕਰੇਗਾ।

ਅੰਮ੍ਰਿਤਸਰ ਏਅਰਪੋਰਟ 'ਤੇ ਬਰਮਿੰਘਮ ਤੋਂ ਆਈ ਏਅਰ ਇੰਡੀਆ ਦੀ ਫਲਾਈਟ 'ਚੋਂ 192 ਚੋਂ 25 ਮੁਸਾਫਰ ਅੱਜ ਕੋਰੋਨਾ ਪਾਜ਼ੀਟਿਵ ਨਿਕਲੇ ਹਨ। ਅੱਜ ਸਵੇਰ 10 ਵਜੇ ਤੋਂ ਫਲਾਈਟ ਦੇ ਪਹੁੰਚਣ ਤੋਂ ਬਾਅਦ ਏਅਰਪੋਰਟ 'ਤੇ ਮੁਸਾਫਰਾਂ ਦੀ ਟੈਸਟਿੰਗ ਚੱਲ ਰਹੀ ਸੀ ਤੇ ਡੇਢ ਵਜੇ ਮੁਕੰਮਲ ਰਿਪੋਰਟ ਮੁਤਾਬਕ 25 ਮੁਸਾਫਰ ਕੋਰੋਨਾ ਪਾਜ਼ੀਟਿਵ ਨਿਕਲੇ ਜਦਕਿ ਵੀਰਵਾਰ ਤੇ ਸ਼ੁੱਕਰਵਾਰ ਨੂੰ ਇਟਲੀ ਦੇ ਰੋਮ ਆਈਆਂ ਕ੍ਰਮਵਾਰ ਫਲਾਇਟਾਂ 'ਚ 125 ਤੇ 173 ਮੁਸਾਫਰ ਕੋਰੋਨਾ ਪਾਜ਼ੀਟਿਵ ਨਿਕਲੇ ਸਨ। 
 
ਦੱਸ ਦੇਈਏ ਕਿ ਦੇਸ਼ ਭਰ 'ਚ ਇੱਕ ਵਾਰ ਫਿਰ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਹਰ ਦਿਨ ਨਿਤ ਨਵੇਂ ਕੋਰੋਨਾ ਮਾਮਲੇ ਸਾਮਹਣੇ ਆ ਰਹੇ ਹਨ ,ਜਿਸ ਦੇ ਚਲਦੇ ਭਾਰਤ ਦੀ ਕੋਰੋਨਾ ਸਥਿਤੀ ਵੀ ਦਿਨੋ ਦਿਨੀ ਖਰਾਬ ਹੋ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ’ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget