ਪੜਚੋਲ ਕਰੋ

ਕੋਰੋਨਾ ਟੈਸਟ ਦੀਆਂ ਗ਼ਲਤ ਰਿਪੋਰਟਾਂ ਜਾਰੀ ਕਰਨ ਵਾਲਿਆਂ ਤੇ ਵਿਜੀਲੈਂਸ ਸਖ਼ਤ, ਮੁਕੱਦਮਾ ਕੀਤਾ ਦਰਜ

ਤੁਲੀ ਡਾਇਗਨੋਸਟਿਕ ਸੈਂਟਰ ਅਤੇ ਈਐੱਮਸੀ ਹਸਪਤਾਲ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਛੇ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ।

ਅੰਮ੍ਰਿਤਸਰ: ਵਿਜੀਲੈਂਸ ਬਿਊਰੋ ਅੰਮ੍ਰਿਤਸਰ ਨੇ ਤੁਲੀ ਡਾਇਗਨੋਸਟਿਕ ਸੈਂਟਰ ਅਤੇ ਈਐੱਮਸੀ ਹਸਪਤਾਲ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਛੇ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਨ੍ਹਾਂ ਉਪਰ ਕੋਰੋਨਾ ਟੈਸਟ ਦੀਆਂ ਗ਼ਲਤ ਰਿਪੋਰਟਾਂ ਜਾਰੀ ਕਰਨ ਦੇ ਦੋਸ਼ ਹਨ।ਇਹ ਮੁਕੱਦਮਾ ਤੁਲੀ ਡਾਇਗਨੋਸਟਿਕ ਸੈਂਟਰ ਦੇ ਚਾਰ ਡਾਕਟਰ ਈਐਮਸੀ ਹਸਪਤਾਲ ਦੇ ਮਾਲਕ ਸਮੇਤ ਦੋ ਹੋਰਾਂ ਖਿਲਾਫ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਅੱਜ ਤੁਲੀ ਡਾਇਗਨੌਸਟਿਕ ਸੈਂਟਰ ਦੇ ਡਾ. ਮਹਿੰਦਰ ਸਿੰਘ, ਡਾ. ਰਿਧਮ ਤੁਲੀ, ਸੰਜੇ ਪਿਪਲਾਨੀ ਤੇ ਡਾ. ਰੋਬਿਨ ਤੁਲੀ ਅਤੇ ਈਐੱਮਸੀ ਹਸਪਤਾਲ ਦੇ ਮਾਲਕ ਪਵਨ ਅਰੋੜਾ ਅਤੇ ਡਾ. ਪੰਕਜ ਸੋਨੀ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।ਇਸ ਮੁਕਦਮੇ ਦੇ ਵਿੱਚ ਮੁੱਖ ਸ਼ਿਕਾਇਤਕਰਤਾ ਵਿਜੀਲੈਂਸ ਦੇ ਪ੍ਰਮੁੱਖ ਜਾਂਚ ਅਧਿਕਾਰੀ ਡੀਐੱਸਪੀ ਹਰਪ੍ਰੀਤ ਸਿੰਘ ਹਨ। ਮੁਲਜ਼ਮਾਂ ਖਿਲਾਫ ਆਈਪੀਸੀ ਦੀ ਧਾਰਾ 307, 336,420,270,467,468,471,120-b ਅਤੇ 188 ਤੋਂ ਇਲਾਵਾ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀ ਧਾਰਾ 7, 12 & 13 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਕੋਲ ਤਿੰਨ ਸ਼ਿਕਾਇਤਾਂ ਆਈਆਂ ਸਨ ਜਿਸ ਤੇ ਨੋਟਿਸ ਲੈਂਦੇ ਹੋਏ ਵਿਜੀਲੈਂਸ ਨੇ ਇਹ ਕਾਰਵਾਈ ਕੀਤੀ ਹੈ।

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget