Coronavirus Update : 13 ਵਿਦਿਆਰਥੀ ਕੋਰੋਨਾ ਪਾਜ਼ੇਟਿਵ, ਪਿੰਡ 'ਚ ਦਹਿਸ਼ਤ ਦਾ ਮਾਹੌਲ
ਜ਼ਿਲ੍ਹਾ ਸਿਹਤ ਅਫ਼ਸਰ ਡਾ. ਪਲਵਿੰਦਰ ਕੋਰ ਨੇ ਦੱਸਿਆ ਕਿ ਸਾਰੇ ਬੱਚਿਆਂ ਦੇ ਟੈਸਟ ਕੀਤੇ ਗਏ ਸਨ ਜਿਨ੍ਹਾਂ 'ਚੋਂ 13 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਆਏ ਸਨ।

ਹੁਸ਼ਿਆਰਪੁਰ ਦੇ ਤਲਵਾੜਾ ਬਲਾਕ ਅਧੀਨ ਪੈਂਦੇ ਪਿੰਡ ਪਲਹੜ 'ਚ ਸਰਕਾਰੀ ਸਕੂਲ ਦੇ 13 ਵਿਦਿਆਰਥੀ ਕਰੋਨਾ ਪਾਜ਼ੇਟਿਵ ਆਏ। ਪਿੰਡ 'ਚ ਦਹਿਸ਼ਤ ਦਾ ਮਾਹੌਲ ਹੈ। ਐਸਡੀਐਮ ਮੁਕੇਰੀਆ ਦੇ ਹੁਕਮਾਂ 'ਤੇ ਸਰਕਾਰੀ ਸਕੂਲ ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫ਼ਸਰ ਡਾ. ਪਲਵਿੰਦਰ ਕੋਰ ਨੇ ਦੱਸਿਆ ਕਿ ਸਾਰੇ ਬੱਚਿਆਂ ਦੇ ਟੈਸਟ ਕੀਤੇ ਗਏ ਸਨ ਜਿਨ੍ਹਾਂ 'ਚੋਂ 13 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਆਏ ਸਨ। ਬੱਚਿਆਂ ਦੇ ਪਰਿਵਾਰਾਂ ਤੇ ਸਕੂਲ ਅਧਿਆਪਕਾਂ ਦੇ ਟੈਸਟ ਕੀਤੇ ਗਏ ਦੂਜੇ ਪਾਸੇ ਲੋਕਾਂ ਨੂੰ ਕੋਰੋਨਾ ਨਿਯਮਾਂ ਦਾ ਪਾਲਣ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ: ਕਿਸਾਨਾਂ ਦੀ ਮੋਦੀ ਸਰਕਾਰ ਨੂੰ ਦੋਟੁੱਕ! ਸਾਰੀਆਂ ਮੰਗਾਂ ਮੰਨਣ ਬਗੈਰ ਹੁਣ ਕੋਈ ਚਾਰਾ ਨਹੀਂ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904
Before You Go
ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਟ੍ਰੈਂਡਿੰਗ ਟੌਪਿਕ



















