ਪੜਚੋਲ ਕਰੋ

Ravi Shanker Jha tests positive: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਕੋਵਿਡ-19 ਪੌਜ਼ੇਟਿਵ

ਹਾਈ ਕੋਰਟ ਦੀ ਵੈਬਸਾਈਟ 'ਤੇ ਅਪਲੋਡ ਕੀਤੀ ਗਈ ਸੂਚੀ ਵਿਚ ਇਹ ਖੁਲਾਸਾ ਹੋਇਆ ਕਿ ਚੀਫ਼ ਜਸਟਿਸ 19 ਅਪ੍ਰੈਲ ਅਤੇ 20 ਅਪ੍ਰੈਲ ਨੂੰ ਅਦਾਲਤ ਨਹੀਂ ਆ ਸਕਣਗੇ ਕਿਉਂਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਦੀ ਦੂਜੀ ਲਹਿਰ ਤੇਜ਼ੀ ਨਾਲ ਫੈਲ ਰਹੀ ਹੈ। ਇਸ ਵਾਰ ਕੋਰੋਨਾ ਦੀ ਲਹਿਰ ਤੋਂ ਕੋਈ ਸੁਰਖਿਅਤ ਨਜ਼ਰ ਆ ਰਿਹਾ। ਜਿਸ ਕਰਕੇ ਪ੍ਰਸਾਸ਼ਨ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ। ਦੱਸ ਦਈਏ ਹੁਣ ਕੋਰੋਨਾ ਪੰਜਾਬ ਹਰਿਆਣਾ ਹਾਈ ਕੋਰਟ ਵੀ ਦਾਖਲ ਹੋ ਗਿਆ ਹੈ। ਜੀ ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਦੀ ਕੋਵਿਡ -19 ਰਿਪੋਰਟ ਪੌਜ਼ੇਟਿਵ ਆਈ ਹੈ।

ਹਾਈ ਕੋਰਟ ਦੀ ਵੈਬਸਾਈਟ 'ਤੇ ਅਪਲੋਡ ਕੀਤੀ ਗਈ ਕਾਰਨ ਸੂਚੀ ਵਿਚ ਇਹ ਕਿਹਾ ਗਿਆ ਕਿ ਚੀਫ਼ ਜਸਟਿਸ 19 ਅਪ੍ਰੈਲ ਅਤੇ 20 ਅਪ੍ਰੈਲ ਨੂੰ ਅਦਾਲਤ ਨਹੀਂ ਆਉਣਗੇ ਕਿਉਂਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।


Ravi Shanker Jha tests positive: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਕੋਵਿਡ-19 ਪੌਜ਼ੇਟਿਵ

ਦੱਸ ਦਈਏ ਕਿ ਪਿਛਲੇ ਹਫ਼ਤੇ ਅਲਾਹਾਬਾਦ ਹਾਈ ਕੋਰਟ ਦੇ ਦੋ ਜੱਜ ਵੀ ਕੋਵਿਡ-19 ਦਾ ਸ਼ਿਕਾਰ ਹੋਏ। ਉਧਰ ਸੁਪਰੀਮ ਕੋਰਟ ਦੇ ਜੱਜ ਐਮਆਰ ਸ਼ਾਹ ਨੇ ਕਿਹਾ ਸੀ ਕਿ ਉਨ੍ਹਾਂ ਦੇ ਸਾਰੇ ਸਟਾਫ ਮੈਂਬਰਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

ਉਧਰ ਚੰਡੀਗੜ੍ਹ ਦੇ DGP ਸੰਜੇ ਬੇਨੀਵਾਲ ਵੀ ਕੋਰੋਨਾ ਰਿਪੋਰਟ ਪੋਜ਼ੇਟਿਵ ਆਈ ਹੈ। ਸ਼ੁੱਕਰਵਾਰ ਨੂੰ ਕੋਰੋਨਾ ਰਿਪੋਰਟ ਪੋਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਖੁਦ ਨੂੰ ਆਈਸੋਲੇਟ ਕਰਕੇ ਆਪਣੀ ਸਿਹਤ ਨਾਲ ਸਬੰਧਤ ਹਰ ਤਰ੍ਹਾਂ ਦੀ ਚੌਕਸੀ ਵਰਤਨੀ ਸ਼ੁਰੂ ਕਰ ਦਿੱਤੀ ਹੈ।

ਨਾਲ ਹੀ ਦੱਸ ਦਈਏ ਕਿ ਇਸ ਦੌਰਾਨ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਕੋਰੋਨਾ ਰਿਪੋਰਟਾਂ ਨੈਗੇਟਿਵ ਆਈ ਹੈ। 2 ਮਹੀਨੇ ਪਹਿਲਾਂ ਜਦੋਂ ਫਰੰਟਲਾਈਨ ਵਾਰੀਅਰਜ਼ ਨੇ ਚੰਡੀਗੜ੍ਹ ‘ਚ ਟੀਕਾ ਲਗਵਾਉਣਾ ਸ਼ੁਰੂ ਕੀਤਾ ਸੀ, ਤਾਂ ਸੰਜੇ ਬੈਨੀਵਾਲ ਨੇ ਪੁਲਿਸ ਵਿਭਾਗ ‘ਚ ਪਹਿਲਾਂ ਇਹ ਟੀਕਾ ਲਗਵਾਇਆ ਸੀ।

ਚੰਡੀਗੜ੍ਹ ਵਿੱਚ ਕਈ ਤਰ੍ਹਾਂ ਦੀਆਂ ਪਾਬੰਧੀਆਂ ਲਾਈਆਂ ਗਈ ਹਨ। ਸਾਰੇ ਸਪਾ ਅਤੇ ਜਿਮ 30 ਅਪਰੈਲ ਤੱਕ ਬੰਦ ਕੀਤੇ ਗਏ ਹਨ।ਇਸ ਦੇ ਨਾਲ ਹੀ ਹਰ ਤਰ੍ਹਾਂ ਦੇ ਸਮਾਜਿਕਰਾਜਨੀਤਿਕ ਅਤੇ ਧਾਰਮਿਕ ਪ੍ਰੋਗਰਾਮ ਤੇ ਰੋਕ ਰਹੇਗੀ।ਚੰਡੀਗੜ੍ਹ ਰੇਲਵੇ ਸਟੇਸ਼ਨਬੱਸ ਸਟੈਂਡ ਅਤੇ ਹਵਾਈ ਅੱਡੇ ਤੇ ਵਿਜ਼ਿਟਰਸ ਦੀ ਸ੍ਰਕੀਨਿੰਗ ਹੋਏਗੀ।

ਨਾਲ ਹੀ ਸੀਨੇਮਾ ਹਾਲ 50 ਫੀਸਦ ਦਰਸ਼ਕਾਂ ਦੇ ਨਾਲ ਹੀ ਚੱਲਣਗੇ।ਇਸ ਦੇ ਨਾਲ ਹੀ ਸਾਰੇ ਸਰਕਾਰੀ ਦਫ਼ਤਰ 30 ਅਪਰੈਲ ਤੱਕ 50 ਫੀਸਦ ਸਮਰੱਥਾ ਨਾਲ ਹੀ ਕੰਮ ਕਰਨਗੇ।ਜਿਨ੍ਹਾਂ ਪ੍ਰੋਗਰਾਮਾਂ ਲਈ ਇਜਾਜ਼ਤ ਮਿਲੇਗੀ ਉਨ੍ਹਾਂ ਦੀ ਇੰਨਡੋਰ ਗਿਣਤੀ 50 ਲੋਕ ਅਤੇ ਆਊਟਡੋਰ ਲਈ 100 ਲੋਕ ਹੋਏਗੀ।

ਇਹ ਵੀ ਪੜ੍ਹੋ: Chandigarh DGP Corona Positive: ਵੈਕਸੀਨ ਦੇ ਦੋਵੇਂ ਡੌਜ਼ ਲੈਣ ਮਗਰੋਂ ਕੋਰੋਨਾ ਪੌਜ਼ੇਟਿਵ ਹੋਏ ਚੰਡੀਗੜ੍ਹ ਦੇ DGP ਸੰਜੇ ਬੇਨੀਵਾਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

SKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗFarmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Embed widget