ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਲਈ ਕੈਪਟਨ ਦੇ ਇਹ ਨਿਰਦੇਸ਼
Amarinder Singh on coronavirus:ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਵਿਚਾਲੇ ਪੰਜਾਬ ਵਿੱਚ ਨਾਈਟ ਕਰਫਿਊ ਦੀ ਮਿਆਦ ਵੀ 15 ਮਈ ਤਕ ਵਧਾ ਦਿੱਤੀ ਗਈ ਹੈ।
ਚੰਡੀਗੜ੍ਹ: ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਵਿਚਾਲੇ ਪੰਜਾਬ ਵਿੱਚ ਨਾਈਟ ਕਰਫਿਊ ਦੀ ਮਿਆਦ ਵੀ 15 ਮਈ ਤਕ ਵਧਾ ਦਿੱਤੀ ਗਈ ਹੈ।ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕੋਰੋਨਾ ਤੇ ਕਾਬੂ ਪਾਉਣ ਲਈ ਸਭ ਤੋਂ ਵੱਧ ਅਸਰ ਵਾਲੇ ਜ਼ਿਲ੍ਹਿਆਂ ਲਈ ਆਦੇਸ਼ ਜਾਰੀ ਕੀਤਾ ਹੈ।
ਕੈਪਟਨ ਨੇ ਸਭ ਤੋਂ ਵੱਧ ਪ੍ਰਭਾਵਿਤ ਛੇ ਜ਼ਿਲ੍ਹਿਆਂ ਲੁਧਿਆਣਾ, ਐਸ.ਏ.ਐਸ.ਨਗਰ (ਮੁਹਾਲੀ), ਜਲੰਧਰ, ਬਠਿੰਡਾ, ਪਟਿਆਲਾ ਅਤੇ ਅੰਮ੍ਰਿਤਸਰ ਦੇ ਜ਼ਿਲ੍ਹਾ ਕਮਿਸ਼ਨਰਾਂ ਨੂੰ ਮਾਈਕਰੋ-ਕੰਟੇਨਮੈਂਟ ਰਣਨੀਤੀ ਨੂੰ ਹੋਰ ਸਖਤ ਕਰਨ ਅਤੇ 100 ਪ੍ਰਤੀਸ਼ਤ ਟੈਸਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
Punjab CM Captain Amarinder Singh has directed the district commissioners of six worst affected districts- Ludhiana, SAS Nagar (Mohali), Jalandhar, Bathinda, Patiala and Amritsar, to further tighten the micro-containment strategy and ensure 100% testing: Punjab government
— ANI (@ANI) April 30, 2021">