ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਚੰਡੀਗੜ੍ਹ ਵਿੱਚ ਵੀ ਵੀਕੈਂਡ ਕੋਰੋਨਾ ਕਰਫਿਊ ਦਾ ਐਲਾਨ
Weekend Curfew in Chandigarh: ਪੰਚਕੁੱਲਾ ਅਤੇ ਮੁਹਾਲੀ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ।
![ਚੰਡੀਗੜ੍ਹ ਵਿੱਚ ਵੀ ਵੀਕੈਂਡ ਕੋਰੋਨਾ ਕਰਫਿਊ ਦਾ ਐਲਾਨ Coronavirus Update: Weekend Corona curfew was also imposed in Chandigarh ਚੰਡੀਗੜ੍ਹ ਵਿੱਚ ਵੀ ਵੀਕੈਂਡ ਕੋਰੋਨਾ ਕਰਫਿਊ ਦਾ ਐਲਾਨ](https://feeds.abplive.com/onecms/images/uploaded-images/2021/04/06/f81cf8739e1ab9ca5a5a3642d3b2e075_original.jpg?impolicy=abp_cdn&imwidth=1200&height=675)
ਨਾਈਟ ਕਰਫਿਊ
ਚੰਡੀਗੜ੍ਹ: ਪੰਚਕੁੱਲਾ ਅਤੇ ਮੁਹਾਲੀ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ।ਚੰਡੀਗੜ੍ਹ ਵਿੱਚ ਅੱਜ ਰਾਤ ਤੋਂ ਸੋਮਵਾਰ ਸਵੇਰ ਤੱਕ ਵੀਕੈਂਡ ਕਰਫਿਊ ਜਾਰੀ ਰਹੇਗਾ।ਕੋਰੋਨਾ ਦਾ ਹਲਾਤ ਦਿਨੋਂ ਦਿਨ ਬੇਹੱਦ ਖਰਾਬ ਹੁੰਦੇ ਜਾ ਰਹੇ ਹਨ।ਪਿੱਛਲੇ 24 ਘੰਟੇ ਵਿੱਚ ਕੋਰੋਨਾ ਦੇ 724 ਨਵੇਂ ਮਾਮਲੇ ਸਾਹਮਣੇ ਆਏ ਜਦਕਿ 13 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)