ਚੰਡੀਗੜ੍ਹ: ਪੰਚਕੁੱਲਾ ਅਤੇ ਮੁਹਾਲੀ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ।ਚੰਡੀਗੜ੍ਹ ਵਿੱਚ ਅੱਜ ਰਾਤ ਤੋਂ ਸੋਮਵਾਰ ਸਵੇਰ ਤੱਕ ਵੀਕੈਂਡ ਕਰਫਿਊ ਜਾਰੀ ਰਹੇਗਾ।ਕੋਰੋਨਾ ਦਾ ਹਲਾਤ ਦਿਨੋਂ ਦਿਨ ਬੇਹੱਦ ਖਰਾਬ ਹੁੰਦੇ ਜਾ ਰਹੇ ਹਨ।ਪਿੱਛਲੇ 24 ਘੰਟੇ ਵਿੱਚ ਕੋਰੋਨਾ ਦੇ 724 ਨਵੇਂ ਮਾਮਲੇ ਸਾਹਮਣੇ ਆਏ ਜਦਕਿ 13 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ।
ਚੰਡੀਗੜ੍ਹ ਵਿੱਚ ਵੀ ਵੀਕੈਂਡ ਕੋਰੋਨਾ ਕਰਫਿਊ ਦਾ ਐਲਾਨ
ਏਬੀਪੀ ਸਾਂਝਾ
Updated at:
30 Apr 2021 07:57 PM (IST)
Weekend Curfew in Chandigarh: ਪੰਚਕੁੱਲਾ ਅਤੇ ਮੁਹਾਲੀ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ।
ਨਾਈਟ ਕਰਫਿਊ