ਪੜਚੋਲ ਕਰੋ

ਪੰਜਾਬ 'ਚ ਅੱਜ 258 ਨਵੇਂ ਕੋਰੋਨਾ ਪੌਜ਼ੇਟਿਵ ਕੇਸ, ਛੇ ਮੌਤਾਂ , ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 258 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 258 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6749 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਛੇ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚੋਂ ਅੰਮ੍ਰਿਤਸਰ, ਗੁਰਦਾਸਪੁਰ, ਸੰਗਰੂਰ, ਐਸਏਐਸ ਨਗਰ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ 'ਚ ਇੱਕ ਇੱਕ ਮੌਤ ਹੋਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 175 ਹੋ ਗਈ ਹੈ। ਮੰਗਲਵਾਰ ਨੂੰ 258 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ ਪੌਜ਼ੇਟਿਵ ਮਰੀਜ਼ ਲੁਧਿਆਣਾ ਤੋਂ ਆਏ ਹਨ। ਇਥੇ 78 ਮਰੀਜ਼ ਸੰਕਰਮਿਤ ਪਾਏ ਗਏ ਹਨ। ਅੱਜ ਕੁੱਲ੍ਹ 60 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਸੰਗਰੂਰ -27, ਐਸਏਐਸ ਨਗਰ -5, ਗੁਰਦਾਸਪੁਰ -17, ਪਠਾਨਕੋਟ -4, ਹੁਸ਼ਿਆਰਪੁਰ -1, ਮੁਕਤਸਰ -1 ਅਤੇ ਕਪੂਰਥਲਾ ਤੋਂ 5 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 352363 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 6749 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4554 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 2020 ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ ਅੱਜ 258 ਨਵੇਂ ਕੋਰੋਨਾ ਪੌਜ਼ੇਟਿਵ ਕੇਸ, ਛੇ ਮੌਤਾਂ , ਜਾਣੋ ਆਪਣੇ ਜ਼ਿਲ੍ਹੇ ਦਾ ਹਾਲ ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget