ਪੜਚੋਲ ਕਰੋ

ਬ੍ਰੇਕਿੰਗ: ਕੋਰੋਨਾ ਦਾ ਕਹਿਰ, ਸੱਤ ਨਵੇਂ ਕੇਸ ਆਏ ਸਾਹਮਣੇ, ਇੱਕ ਦੀ ਮੌਤ

ਕੋਰੋਨਾਵਾਇਰਸ ਦਾ ਪ੍ਰਸਾਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹਾ ਬਠਿੰਡਾ 'ਚ ਸੱਤ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਇਸ ਵੇਲੇ ਬਠਿੰਡਾ 'ਚ ਕੁੱਲ੍ਹ ਐਕਟਿਵ ਮਰੀਜ਼ 46 ਹੋ ਗਏ ਹਨ।

ਬਠਿੰਡਾ: ਕੋਰੋਨਾਵਾਇਰਸ ਦਾ ਪ੍ਰਸਾਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹਾ ਬਠਿੰਡਾ 'ਚ ਸੱਤ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਇਸ ਵੇਲੇ ਬਠਿੰਡਾ 'ਚ ਕੁੱਲ੍ਹ ਐਕਟਿਵ ਮਰੀਜ਼ 46 ਹੋ ਗਏ ਹਨ। ਜ਼ਿਲ੍ਹੇ ਅੰਦਰ ਕੁੱਲ੍ਹ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੀ 163 ਹੋ ਗਈ ਹੈ। ਇੱਥੇ ਰਾਹਤ ਦੇ ਗੱਲ ਇਹ ਹੈ ਕਿ ਜ਼ਿਲ੍ਹੇ ਅੰਦਰ 113 ਮਰੀਜ਼ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਵੀ ਹੋ ਗਏ ਹਨ। ਬਠਿੰਡੇ 'ਚ ਕੋਰੋਨਾਵਾਇਰਸ ਨਾਲ ਚਾਰ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਉਧਰ, ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਕੋਰੋਨਾਵਾਇਰਸ ਨਾਲ ਦੂਜੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਹਲਕਾ ਬੱਸੀ ਪਠਾਣਾ ਦੇ ਪਿੰਡ ਭਾਂਬਰੀ ਵਿੱਚ ਇੱਕ 56 ਸਾਲਾ ਮਹਿਲਾ ਦੀ ਕੋਰੋਨਾ ਕਾਰਨ ਮੌਤ ਹੋ ਗਈ। ਇਸ ਔਰਤ ਦਾ ਇਲਾਜ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵਿੱਚ ਚੱਲ ਰਿਹਾ ਸੀ ਜਿਥੇ ਉਸ ਦੀ ਮੌਤ ਹੋ ਗਈ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Embed widget