ਬਠਿੰਡਾ: ਕੋਰੋਨਾਵਾਇਰਸ ਦਾ ਪ੍ਰਸਾਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹਾ ਬਠਿੰਡਾ 'ਚ ਸੱਤ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਇਸ ਵੇਲੇ ਬਠਿੰਡਾ 'ਚ ਕੁੱਲ੍ਹ ਐਕਟਿਵ ਮਰੀਜ਼ 46 ਹੋ ਗਏ ਹਨ। ਜ਼ਿਲ੍ਹੇ ਅੰਦਰ ਕੁੱਲ੍ਹ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੀ 163 ਹੋ ਗਈ ਹੈ।
ਇੱਥੇ ਰਾਹਤ ਦੇ ਗੱਲ ਇਹ ਹੈ ਕਿ ਜ਼ਿਲ੍ਹੇ ਅੰਦਰ 113 ਮਰੀਜ਼ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਵੀ ਹੋ ਗਏ ਹਨ। ਬਠਿੰਡੇ 'ਚ ਕੋਰੋਨਾਵਾਇਰਸ ਨਾਲ ਚਾਰ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।
ਉਧਰ, ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਕੋਰੋਨਾਵਾਇਰਸ ਨਾਲ ਦੂਜੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਹਲਕਾ ਬੱਸੀ ਪਠਾਣਾ ਦੇ ਪਿੰਡ ਭਾਂਬਰੀ ਵਿੱਚ ਇੱਕ 56 ਸਾਲਾ ਮਹਿਲਾ ਦੀ ਕੋਰੋਨਾ ਕਾਰਨ ਮੌਤ ਹੋ ਗਈ। ਇਸ ਔਰਤ ਦਾ ਇਲਾਜ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵਿੱਚ ਚੱਲ ਰਿਹਾ ਸੀ ਜਿਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਬ੍ਰੇਕਿੰਗ: ਕੋਰੋਨਾ ਦਾ ਕਹਿਰ, ਸੱਤ ਨਵੇਂ ਕੇਸ ਆਏ ਸਾਹਮਣੇ, ਇੱਕ ਦੀ ਮੌਤ
ਏਬੀਪੀ ਸਾਂਝਾ
Updated at:
09 Jul 2020 03:00 PM (IST)
ਕੋਰੋਨਾਵਾਇਰਸ ਦਾ ਪ੍ਰਸਾਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹਾ ਬਠਿੰਡਾ 'ਚ ਸੱਤ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਇਸ ਵੇਲੇ ਬਠਿੰਡਾ 'ਚ ਕੁੱਲ੍ਹ ਐਕਟਿਵ ਮਰੀਜ਼ 46 ਹੋ ਗਏ ਹਨ।
ਸੰਕੇਤਕ ਤਸਵੀਰ
- - - - - - - - - Advertisement - - - - - - - - -