ਪੜਚੋਲ ਕਰੋ

ਨਿੱਜੀ ਹਸਪਤਾਲਾਂ ਤੇ ਸ਼ਿਕੰਜਾ ਕੱਸੇਗੀ ਸਰਕਾਰ, ਕੋਰੋਨਾ ਦੇ ਇਲਾਜ ਲਈ ਵਾਧੂ ਪੈਸੇ ਵਸੂਲਣ ਤੇ ਲੱਗੇਗੀ ਰੋਕ

ਕੋਰੋਨਾਵਾਇਰਸ ਮਹਾਮਾਰੀ 'ਚ ਨਿੱਜੀ ਹਸਪਤਾਲਾਂ ਵਲੋਂ ਕੀਤੀ ਜਾ ਰਹੀ ਮੰਨ ਮਾਨੀ ਤੇ ਹੁਣ ਪੰਜਾਬ ਸਰਕਾਰ ਸ਼ਿਕੰਜਾ ਕੱਸੇਗੀ।

ਅੰਮ੍ਰਿਤਸਰ: ਕੋਰੋਨਾਵਾਇਰਸ ਮਹਾਮਾਰੀ 'ਚ ਨਿੱਜੀ ਹਸਪਤਾਲਾਂ ਵਲੋਂ ਕੀਤੀ ਜਾ ਰਹੀ ਮਨ ਮਾਨੀ ਤੇ ਹੁਣ ਪੰਜਾਬ ਸਰਕਾਰ ਸ਼ਿਕੰਜਾ ਕੱਸੇਗੀ। ਕੋਰੋਨਾਵਾਇਰਸ ਦੇ ਮਰੀਜ਼ਾਂ ਦੇ ਇਲਾਜ ਲਈ ਹੁਣ ਰੇਟ ਤੈਅ ਕੀਤੇ ਜਾਣਗੇ। ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਜਾਣਕਾਰੀ ਦਿੰਦਿਆਂ ਕਿਹਾ,
" ਨਿੱਜੀ ਹਸਪਤਾਲਾਂ ਦੇ ਵਿੱਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੇ ਕੋਲੋਂ ਵਾਧੂ ਪੈਸੇ ਵਸੂਲੇ ਜਾ ਰਹੇ ਹਨ।ਸਰਕਾਰ ਦੇ ਧਿਆਨ 'ਚ ਮਾਮਲਾ ਆਉਣ ਤੇ ਹੁਣ ਇਸ ਬਿਮਾਰੀ ਦੇ ਇਲਾਜ ਲਈ ਰੇਟ ਤੈਅ ਕੀਤੇ ਜਾਣਗੇ।ਸੋਮਵਾਰ ਨੂੰ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਣ ਵਾਲੀ ਮੀਟਿੰਗ ਦੌਰਾਨ ਇਸ ਸਬੰਧੀ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ। "
-
ਅੰਮ੍ਰਿਤਸਰ 'ਚ ਲਗਾਤਾਰ ਵੱਧ ਰਹੇ ਕੋਰੋਨਾਵਾਇਰਸ ਦੇ ਕੇਸਾਂ ਤੋਂ ਚਿੰਤਤ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਸ਼ਹਿਰ 'ਚ ਅਗਲੀ ਪਲਾਨਿੰਗ ਸਬੰਧੀ ਅੱਜ ਮੀਟਿੰਗ ਕੀਤੀ। ਕੋਰੋਨਾਵਾਇਰਸ ਤੋਂ ਬਚਣ ਦੇ ਲਈ ਅੰਮ੍ਰਿਤਸਰ ਪੁਲੀਸ ਵੱਲੋਂ ਵੀ ਸ਼ਹਿਰ ਦੇ ਵਿੱਚ ਮਿਸ਼ਨ ਫਤਿਹ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਪੁਲਿਸ ਕਮਿਸ਼ਨਰ ਡਾ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੁਲੀਸ ਨੇ ਸ਼ਹਿਰ ਵਾਸੀਆਂ ਨੂੰ ਵੀ ਬਚਾਉਣਾ ਹੈ ਤੇ ਖੁਦ ਵੀ ਆਪਣਾ ਖਿਆਲ ਰੱਖਣਾ ਹੈ। ਇਸ ਮੁਹਿੰਮ ਦੀ ਸਾਰੇ ਪਾਲਣਾ ਕਰਨ। ਇਹ ਵੀ ਪੜ੍ਹੋ:ਸਰਹੱਦ 'ਤੇ ਜੰਗ ਦੀ ਦਹਿਸ਼ਤ, ਪਿੰਡ ਖਾਲੀ ਕਰਾਏ, ਫੌਜੀਆਂ ਨੇ ਸੰਭਾਲੇ ਮੋਰਚੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Band News : ਕੀ 20 ਮਈ ਨੂੰ ਪੰਜਾਬ ਹੋਵੇਗਾ ਬੰਦ ? ਕੈਮਿਸਟਾਂ ਦੀ ਹੜਤਾਲ ਨੂੰ ਮਿਲਿਆ IMA ਦਾ ਸਮਰਥਨ
Punjab Band News : ਕੀ 20 ਮਈ ਨੂੰ ਪੰਜਾਬ ਹੋਵੇਗਾ ਬੰਦ ? ਕੈਮਿਸਟਾਂ ਦੀ ਹੜਤਾਲ ਨੂੰ ਮਿਲਿਆ IMA ਦਾ ਸਮਰਥਨ
Mansa ’ਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਮਾਹੌਲ ਤਣਾਅਪੂਰਨ , MLA ਨੂੰ ਭੀੜ 'ਚੋਂ ਕੱਢ ਕੇ ਲੈ ਗਏ ਪੁਲਿਸ ਮੁਲਾਜ਼ਮ
Mansa ’ਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਮਾਹੌਲ ਤਣਾਅਪੂਰਨ , MLA ਨੂੰ ਭੀੜ 'ਚੋਂ ਕੱਢ ਕੇ ਲੈ ਗਏ ਪੁਲਿਸ ਮੁਲਾਜ਼ਮ
Punjab News: ਪੰਜਾਬ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ; ਉਲੰਘਣਾ ਕਰਨ 'ਤੇ ਕਾਰਵਾਈ...
ਪੰਜਾਬ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ; ਉਲੰਘਣਾ ਕਰਨ 'ਤੇ ਕਾਰਵਾਈ...
Bathinda News : ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਕਾਰਨ ਹੋਈ ਮੌਤ , 2 ਬੱਚਿਆਂ ਦਾ ਪਿਓ ਸੀ ਮ੍ਰਿਤਕ 
Bathinda News : ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਕਾਰਨ ਹੋਈ ਮੌਤ , 2 ਬੱਚਿਆਂ ਦਾ ਪਿਓ ਸੀ ਮ੍ਰਿਤਕ 

ਵੀਡੀਓਜ਼

ਅਸੀਂ ਤਾਂ ਵਿਸ਼ਵਗੁਰੂ ਬਣਨਾ ਸੀ, PM ਮੋਦੀ ਨੇ ਵਿਸ਼ਵ ਚੇਲਾ ਬਣਾ ਦਿੱਤਾ
ਵੇਖੋ ਧੱਕੇਸ਼ਾਹੀ ਦੇ ਦੋਸ਼ਾਂ ‘ਤੇ CM ਮਾਨ ਕੀ ਬੋਲ ਗਏ
Majithia raises big questions on Election Commission
Majithia makes serious allegations on CM Mann
ਸਿੱਖਿਆ ਨੂੰ ਨਵੇਂ ਲੈਵਲ ‘ਤੇ ਲੈ ਜਾਣ ਲਈ CM ਮਾਨ ਦੇ ਵੱਡੇ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Band News : ਕੀ 20 ਮਈ ਨੂੰ ਪੰਜਾਬ ਹੋਵੇਗਾ ਬੰਦ ? ਕੈਮਿਸਟਾਂ ਦੀ ਹੜਤਾਲ ਨੂੰ ਮਿਲਿਆ IMA ਦਾ ਸਮਰਥਨ
Punjab Band News : ਕੀ 20 ਮਈ ਨੂੰ ਪੰਜਾਬ ਹੋਵੇਗਾ ਬੰਦ ? ਕੈਮਿਸਟਾਂ ਦੀ ਹੜਤਾਲ ਨੂੰ ਮਿਲਿਆ IMA ਦਾ ਸਮਰਥਨ
 Suhagrat 'ਤੇ ਲਾੜੇ ਨੂੰ ਪਿਲਾਇਆ ਹਲਦੀ ਵਾਲਾ ਨਸ਼ੀਲਾ ਦੁੱਧ , ਫਿਰ ਲੱਖਾਂ ਦੇ ਗਹਿਣੇ ਲੈ ਕੇ ਫਰਾਰ ਹੋਈ ਦੁਲਹਨ
 Suhagrat 'ਤੇ ਲਾੜੇ ਨੂੰ ਪਿਲਾਇਆ ਹਲਦੀ ਵਾਲਾ ਨਸ਼ੀਲਾ ਦੁੱਧ , ਫਿਰ ਲੱਖਾਂ ਦੇ ਗਹਿਣੇ ਲੈ ਕੇ ਫਰਾਰ ਹੋਈ ਦੁਲਹਨ
Punjab News: ਪੰਜਾਬ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ; ਉਲੰਘਣਾ ਕਰਨ 'ਤੇ ਕਾਰਵਾਈ...
ਪੰਜਾਬ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ; ਉਲੰਘਣਾ ਕਰਨ 'ਤੇ ਕਾਰਵਾਈ...
Bathinda News : ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਕਾਰਨ ਹੋਈ ਮੌਤ , 2 ਬੱਚਿਆਂ ਦਾ ਪਿਓ ਸੀ ਮ੍ਰਿਤਕ 
Bathinda News : ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਕਾਰਨ ਹੋਈ ਮੌਤ , 2 ਬੱਚਿਆਂ ਦਾ ਪਿਓ ਸੀ ਮ੍ਰਿਤਕ 
Big News : ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਅਤੇ ਆਸ਼ਾ ਵਰਕਰਾਂ ਦੀ ਤਨਖਾਹ 'ਚ ਵਾਧਾ , ਕੇਰਲ ਸਰਕਾਰ ਦੇ ਵੱਡੇ ਫੈਸਲੇ
Big News : ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਅਤੇ ਆਸ਼ਾ ਵਰਕਰਾਂ ਦੀ ਤਨਖਾਹ 'ਚ ਵਾਧਾ , ਕੇਰਲ ਸਰਕਾਰ ਦੇ ਵੱਡੇ ਫੈਸਲੇ
Zodiac Sign: ਇਨ੍ਹਾਂ 3 ਰਾਸ਼ੀਫਲ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਮਿਲੇਗਾ ਦੁੱਗਣਾ ਲਾਭ; ਖੁਸ਼ੀਆਂ ਨਾਲ ਭਰੇਗਾ ਵਿਆਹੁਤਾ ਜੀਵਨ...
ਇਨ੍ਹਾਂ 3 ਰਾਸ਼ੀਫਲ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਮਿਲੇਗਾ ਦੁੱਗਣਾ ਲਾਭ; ਖੁਸ਼ੀਆਂ ਨਾਲ ਭਰੇਗਾ ਵਿਆਹੁਤਾ ਜੀਵਨ...
Char Dham Yatra 'ਤੇ ਜਾਣ ਤੋਂ ਪਹਿਲਾਂ ਪੜ੍ਹੋ ਇਹ ਜ਼ਰੂਰੀ ਖ਼ਬਰ, ਨਹੀਂ ਤਾਂ ਪਛਤਾਓਗੇ
Char Dham Yatra 'ਤੇ ਜਾਣ ਤੋਂ ਪਹਿਲਾਂ ਪੜ੍ਹੋ ਇਹ ਜ਼ਰੂਰੀ ਖ਼ਬਰ, ਨਹੀਂ ਤਾਂ ਪਛਤਾਓਗੇ
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਬਹੁਮੁਖੀ ਪ੍ਰਤਿਭਾ ਦੇ ਮਾਲਕ ਮਸ਼ਹੂਰ ਕਲਾਕਾਰ ਨੇ ਕੀਤੀ ਖ਼ੁਦਕੁਸ਼ੀ; ਇੰਡਸਟਰੀ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਤੋਂ ਦੁਖਦ ਖਬਰ, ਬਹੁਮੁਖੀ ਪ੍ਰਤਿਭਾ ਦੇ ਮਾਲਕ ਮਸ਼ਹੂਰ ਕਲਾਕਾਰ ਨੇ ਕੀਤੀ ਖ਼ੁਦਕੁਸ਼ੀ; ਇੰਡਸਟਰੀ 'ਚ ਪਸਰਿਆ ਮਾਤਮ...
Embed widget