ਪੜਚੋਲ ਕਰੋ

ਪੰਜਾਬ 'ਚ ਅੱਜ ਕੋਰੋਨਾ ਨਾਲ ਪੰਜ ਮੌਤਾਂ 172 ਨਵੇਂ ਮਾਮਲੇ, ਕੁੱਲ੍ਹ ਸੰਕਰਮਿਤ 6100 ਪਾਰ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 172 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6109 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 172 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6109 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 162 ਹੋ ਗਈ ਹੈ। ਸ਼ਨੀਵਾਰ ਨੂੰ ਕੋਰੋਨਾਵਾਇਰਸ ਦੇ 172 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 40 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਐਸਏਐਸ ਨਗਰ (ਮੁਹਾਲੀ) ਤੋਂ 10, ਗੁਰਦਾਸਪੁਰ -2, ਪਠਾਨਕੋਟ -7, ਹੁਸ਼ਿਆਰਪੁਰ -1, ਮੋਗਾ -2, ਰੋਪੜ -5, ਫਿਰੋਜ਼ਪੁਰ -8, ਫਾਜ਼ਿਲਕਾ -1 ਅਤੇ ਮਾਨਸਾ ਤੋਂ 4 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 331585 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 6109 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4306 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1641 ਲੋਕ ਐਕਟਿਵ ਮਰੀਜ਼ ਹਨ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਪੰਜਾਬ CM ਮਾਨ ਦਾ ਹੜਤਾਲੀ ਮੁਲਾਜ਼ਮਾਂ ਨੂੰ ਦੋ ਟੁੱਕ, ਬੋਲੇ-
ਪੰਜਾਬ CM ਮਾਨ ਦਾ ਹੜਤਾਲੀ ਮੁਲਾਜ਼ਮਾਂ ਨੂੰ ਦੋ ਟੁੱਕ, ਬੋਲੇ- "ਹੜਤਾਲ ਖਤਮ ਕਰੋ, ਫਿਰ ਗੱਲਬਾਤ ਹੋਏਗੀ", ਨਹੀਂ ਤਾਂ...
ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਚੀਨੀ ਤੋਂ ਬਾਅਦ ਗੁੜ ਵੀ ਹੋਇਆ ਮਹਿੰਗਾ, ਜਾਣੋ ਨਵੇਂ ਰੇਟ
ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਚੀਨੀ ਤੋਂ ਬਾਅਦ ਗੁੜ ਵੀ ਹੋਇਆ ਮਹਿੰਗਾ, ਜਾਣੋ ਨਵੇਂ ਰੇਟ
ਵੱਡੀ ਖ਼ਬਰ! ਕਾਂਗਰਸੀ ਆਗੂ 'ਤੇ ਚੱਲੀ ਗੋਲੀ, ਮੱਚਿਆ ਹੜਕੰਪ; ਜਾਣੋ ਵਜ੍ਹਾ...
ਵੱਡੀ ਖ਼ਬਰ! ਕਾਂਗਰਸੀ ਆਗੂ 'ਤੇ ਚੱਲੀ ਗੋਲੀ, ਮੱਚਿਆ ਹੜਕੰਪ; ਜਾਣੋ ਵਜ੍ਹਾ...
ਪੰਜਾਬ ਤੋਂ ਵੱਡੀ ਖ਼ਬਰ! ਰੱਖੜੀ ਤੋਂ ਪਹਿਲਾਂ ਪਰਿਵਾਰ 'ਚ ਪਏ ਵੈਣ, ਸਕੇ ਭੈਣ-ਭਰਾਵਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਰੱਖੜੀ ਤੋਂ ਪਹਿਲਾਂ ਪਰਿਵਾਰ 'ਚ ਪਏ ਵੈਣ, ਸਕੇ ਭੈਣ-ਭਰਾਵਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
Embed widget