ਪੜਚੋਲ ਕਰੋ
ਪੰਜਾਬ 'ਚ ਕੋਰੋਨਾ ਨਾਲ ਇੱਕ ਹੋਰ ਮੌਤ, ਮਰੀਜ਼ਾਂ ਦੀ ਗਿਣਤੀ 2700 ਤੋਂ ਪਾਰ
ਜਲੰਧਰ ਵਿੱਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।

ਜਲੰਧਰ: ਜਲੰਧਰ ਵਿੱਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅੱਜ ਜਲੰਧਰ 'ਚ 4 ਹੋਰ ਮਰੀਜ਼ ਪੌਜ਼ੇਟਿਵ ਟੈਸਟ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 3 ਮਰੀਜ਼ਾਂ ਦਾ ਇਲਾਜ ਲੁਧਿਆਣਾ ਦੇ ਹਸਪਤਾਲਾਂ ਵਿੱਚ ਚੱਲ ਰਿਹਾ ਹੈ। ਜਲੰਧਰ 'ਚ ਕੁੱਲ ਮਰੀਜ਼ਾਂ ਦੀ ਗਿਣਤੀ 319 ਹੋ ਗਈ ਹੈ।
ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਅੱਜ ਇੱਕ 86 ਸਾਲਾ ਮਰੀਜ਼ ਦੀ ਕੋਰੋਨਾਵਾਇਰਸ ਕਾਰਨ ਮੌਤ ਦੀ ਖ਼ਬਰ ਵੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ 'ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆ ਦੀ ਗਿਣਤੀ 10 ਹੋ ਗਈ ਹੈ। ਸੂਬੇ 'ਚ ਹੁਣ ਤੱਕ ਕੋਰੋਨਾ ਕਾਰਨ ਮਰਨ ਵਾਲਿਆ ਦੀ ਗਿਣਤੀ 56 ਹੋ ਗਈ ਹੈ। ਉਧਰ, ਕੋਰੋਨਾ ਨਾਲ ਸੰਕਰਮਿਤ ਕੁੱਲ ਮਰੀਜ਼ਾਂ ਦਾ ਅੰਕੜਾ 2700 ਨੂੰ ਪਾਰ ਕਰ ਗਿਆ ਹੈ।
ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Check out below Health Tools-
Calculate Your Body Mass Index ( BMI )
Calculate The Age Through Age Calculator
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















