ਪੜਚੋਲ ਕਰੋ

ਪੰਜਾਬ 'ਚ ਵਧਿਆ ਕੋਰੋਨਾ ਦਾ ਪ੍ਰਸਾਰ, 585 ਹੋਈ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ

ਅੱਜ ਰਾਜ 'ਚ 105 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 585 ਹੋ ਗਈ ਹੈ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਮਹਾਮਾਰੀ ਤੇ ਕਾਬੂ ਪਾਉਣ ਲਈ ਪਿਛਲੇ ਇੱਕ ਮਹੀਨੇ ਤੋਂ ਕਰਫਿਊ ਲੱਗਾ ਹੋਇਆ ਹੈ।ਕੇਂਦਰ ਨੇ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਦੇਸ਼ ਵਿਆਪੀ ਲੌਕਡਾਉਨ 17 ਮਈ ਤੱਕ ਵੱਧਾ ਦਿੱਤਾ ਹੈ।ਸੂਬਾ ਸਰਕਾਰ ਕਰਫਿਊ ਪਹਿਲਾਂ ਹੀ ਦੋ ਹਫਤੇ ਲਈ ਵਧਾ ਚੁੱਕੀ ਹੈ।ਅੱਜ ਰਾਜ 'ਚ 105 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 585 ਹੋ ਗਈ ਹੈ। ਨਾਂਦੇੜ ਸਾਹਿਬ ਤੋਂ ਸ਼ਰਧਾਲੂਆਂ ਦੇ ਪਰਤਣ ਨਾਲ ਸੂਬੇ 'ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਗ੍ਰਾਫ ਅਚਾਨਕ ਵੱਧ ਗਿਆ ਹੈ। ਇਦਾਂ ਜਾਪਦਾ ਹੈ ਜਿਵੇਂ ਕਿ ਸੂਬਾ ਸਰਕਾਰ ਨੇ ਇੱਕ ਮਹੀਨੇ ਦੇ ਲੌਕਡਾਉਨ ਤੇ ਹੁਣ ਆਪ ਹੀ ਪਾਣੀ ਫੇਰ ਦਿੱਤਾ ਹੋਵੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰ ਵਿਅਕਤੀ ਦੀ ਡਾਕਟਰੀ ਜਾਂਚ ਕੀਤੀ ਜਾਵੇਗੀ। ਇੱਕ ਵੀਡੀਓ ਸੰਦੇਸ਼ ਜਾਰੀ ਕਰ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਜੀ ਸਰਹੱਦ ਜਾਂਚ ਚੌਕੀਆਂ 'ਤੇ ਚੰਗੀ ਤਰ੍ਹਾਂ ਜਾਂਚ ਕੀਤੇ ਜਾਣ ਤੋਂ ਬਗੈਰ ਕਿਸੇ ਵੀ ਪੰਜਾਬ ਦੇ ਵਸਨੀਕ ਨੂੰ ਰਾਜ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਅੱਜ ਸੂਬੇ 'ਚ ਆਏ 105 ਤਾਜ਼ਾ ਮਾਮਲੇ ਫਤਿਹਗੜ੍ਹ ਸਾਹਿਬ-1 ਅੰਮ੍ਰਿਤਸਰ- 48 ਪਟਿਆਲਾ-1 ਲੁਧਿਆਣਾ-13 ਮੋਗਾ-1 ਫਾਜ਼ਿਲਕਾ-4 ਫਿਰੋਜ਼ਪੁਰ-15 ਮੁਹਾਲੀ-6 ਜਲੰਧਰ-16 ਕੁੱਲ- 105 ਹੁਣ ਤੱਕ ਸੂਬੇ 'ਚ 23176 ਲੋਕਾਂ ਦੇ ਸੈਂਪਲ ਲਏ ਗਏ ਸਨ।ਜਿਸ ਵਿੱਚੋਂ 585 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।ਸੂਬੇ 'ਚ ਹੁਣ ਤੱਕ 20 ਲੋਕਾਂ ਦੀ ਮੌਤ ਕੋਵਿਡ-19 ਨਾਲ ਹੋ ਚੁੱਕੀ ਹੈ।ਹੁਣ ਤੱਕ ਪੰਜਾਬ ਰਾਜ 'ਚ 108 ਮਰੀਜ਼ ਕੋਵਿਡ-19 ਨੂੰ ਮਾਤ ਦੇ ਚੁੱਕੇ ਹਨ।

ਕਿਹੜੇ ਜ਼ਿਲ੍ਹੇ 'ਚ ਕਿਨ੍ਹੇ ਕੇਸ ?

ਪੰਜਾਬ 'ਚ ਵਧਿਆ ਕੋਰੋਨਾ ਦਾ ਪ੍ਰਸਾਰ, 585 ਹੋਈ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget