ਪੜਚੋਲ ਕਰੋ
ਪੰਜਾਬ 'ਚ ਕੋਰੋਨਾ ਨਾਲ ਇੱਕ ਹੋਰ ਮੌਤ
ਪੰਜਾਬ ਵਿੱਚ ਕੋਰੋਨਾਵਾਇਰ ਨਾਲ ਇੱਕ ਹੋਰ ਮੌਤ ਹੋ ਗਈ ਹੈ। ਅੱਜ ਲੁਧਿਆਣਾ ਦੀ 69 ਸਾਲਾ ਸੁਰਿੰਦਰ ਕੌਰ ਨੇ ਦਿਲ ਦਾ ਦੌਰਾ ਪੈਣ ਕਰਕੇ ਦਮ ਤੋੜ ਦਿੱਤਾ। ਇਸ ਨਾਲ ਹੁਣ ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ ਛੇ ਹੋ ਗਈ ਹੈ। ਪੰਜਾਬ ਵਿੱਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 68 ਹੋ ਗਈ ਹੈ।

ਲੁਧਿਆਣਾ: ਪੰਜਾਬ ਵਿੱਚ ਕੋਰੋਨਾਵਾਇਰ ਨਾਲ ਇੱਕ ਹੋਰ ਮੌਤ ਹੋ ਗਈ ਹੈ। ਅੱਜ ਲੁਧਿਆਣਾ ਦੀ 69 ਸਾਲਾ ਸੁਰਿੰਦਰ ਕੌਰ ਨੇ ਦਿਲ ਦਾ ਦੌਰਾ ਪੈਣ ਕਰਕੇ ਦਮ ਤੋੜ ਦਿੱਤਾ। ਇਸ ਨਾਲ ਹੁਣ ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ ਛੇ ਹੋ ਗਈ ਹੈ। ਪੰਜਾਬ ਵਿੱਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 68 ਹੋ ਗਈ ਹੈ। ਇਸ ਔਰਤ ਨੇ ਮੁਹਾਲੀ ਤੋਂ ਲੁਧਿਆਣਾ ਤੱਕ ਬੱਸ ਵਿੱਚ ਸਫਰ ਕੀਤਾ ਸੀ। ਉਹ 31 ਮਾਰਚ ਨੂੰ ਹਸਪਤਾਲ ਦਾਖਲ ਹੋਈ ਸੀ। ਉਸ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ ਆਈ ਸੀ।
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ






















