ਪੜਚੋਲ ਕਰੋ

ਪੰਜਾਬ 'ਚ ਭ੍ਰਿਸ਼ਟਾਚਾਰ ਖਤਮ! ਸੁਖਪਾਲ ਖਹਿਰਾ ਨੇ ਸੀਐਮ ਭਗਵੰਤ ਮਾਨ ਤੋਂ ਪੁੱਛਿਆ...ਕਿੰਨੀਆਂ ਸ਼ਿਕਾਇਤਾਂ ਮਿਲੀਆਂ, ਕਿੰਨੇ ਕੇਸ ਦਰਜ ਤੇ ਕਿੰਨੇ ਪੈਂਡਿੰਗ?

ਸੁਖਪਾਲ ਖਹਿਰਾ ਨੇ ਵਟੀਵ ਕਰਦਿਆਂ ਲਿਖਿਆ ਮੈਂ ਭਗਵੰਤ ਮਾਨ ਕੋਲ ਆਪਣੀ ਬੇਨਤੀ ਨੂੰ ਦੁਹਰਾਉਂਦਾ ਹਾਂ ਕਿ ਉਨ੍ਹਾਂ ਵੱਲੋਂ ਇੱਕ ਮਹੀਨੇ ਤੋਂ ਵੀ ਵੱਧ ਸਮਾਂ ਪਹਿਲਾਂ ਜਾਰੀ ਕੀਤੇ ਭ੍ਰਿਸ਼ਟਾਚਾਰ ਵਿਰੋਧੀ ਨੰਬਰ ਦਾ ਪੂਰਾ ਅੰਕੜਾ ਜਾਰੀ ਕੀਤਾ ਜਾਵੇ।

ਚੰਡੀਗੜ੍ਹ: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭ੍ਰਿਸ਼ਟਾਚਾਰ ਬਾਰੇ ਸਥਿਤੀ ਸਪਸ਼ਟ ਕੀਤੀ ਜਾਵੇ ਕਿ ਹੁਣ ਤੱਕ ਦੇ ਅੰਕੜੇ ਕੀ ਹਨ ਕਿਉਂਕਿ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾਅਵਾ ਕਰ ਰਹੇ ਹਨ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਹੈ।

ਸੁਖਪਾਲ ਖਹਿਰਾ ਨੇ ਵਟੀਵ ਕਰਦਿਆਂ ਲਿਖਿਆ ਮੈਂ ਭਗਵੰਤ ਮਾਨ ਕੋਲ ਆਪਣੀ ਬੇਨਤੀ ਨੂੰ ਦੁਹਰਾਉਂਦਾ ਹਾਂ ਕਿ ਉਨ੍ਹਾਂ ਵੱਲੋਂ ਇੱਕ ਮਹੀਨੇ ਤੋਂ ਵੀ ਵੱਧ ਸਮਾਂ ਪਹਿਲਾਂ ਜਾਰੀ ਕੀਤੇ ਭ੍ਰਿਸ਼ਟਾਚਾਰ ਵਿਰੋਧੀ ਨੰਬਰ ਦਾ ਪੂਰਾ ਅੰਕੜਾ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿੰਨੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਤੇ ਕਿੰਨੇ ਭ੍ਰਿਸ਼ਟਾਚਾਰ ਦੇ ਕੇਸ ਦਰਜ ਹੋਏ ਹਨ ਤੇ ਕਿੰਨੇ ਪੈਂਡਿੰਗ ਹਨ? ਕਿਉਂਕਿ ਕੇਜਰੀਵਾਲ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tarn Taran 'ਚ ਟਰੈਕਟਰ-ਟਰਾਲੀ ਦੀ ਟੱਕਰ 'ਚ ਮੋਟਰ ਸਾਈਕਲ ਸਵਾਰ ਦੀ ਮੌਤ , ਪਤਨੀ ਅਤੇ ਦੋ ਬੱਚੇ ਜ਼ਖਮੀ
Tarn Taran 'ਚ ਟਰੈਕਟਰ-ਟਰਾਲੀ ਦੀ ਟੱਕਰ 'ਚ ਮੋਟਰ ਸਾਈਕਲ ਸਵਾਰ ਦੀ ਮੌਤ , ਪਤਨੀ ਅਤੇ ਦੋ ਬੱਚੇ ਜ਼ਖਮੀ
Varinder Ghuman Death: ਵਰਿੰਦਰ ਸਿੰਘ ਘੁੰਮਣ ਦੀ ਮੌਤ ਮਾਮਲੇ ਦੀ ਦੁਬਾਰਾ ਹੋਵੇਗੀ ਜਾਂਚ , ਪੰਜਾਬ ਸਰਕਾਰ ਨੇ ਬਣਾਈ ਦੂਜੀ ਕਮੇਟੀ 
Varinder Ghuman Death: ਵਰਿੰਦਰ ਸਿੰਘ ਘੁੰਮਣ ਦੀ ਮੌਤ ਮਾਮਲੇ ਦੀ ਦੁਬਾਰਾ ਹੋਵੇਗੀ ਜਾਂਚ , ਪੰਜਾਬ ਸਰਕਾਰ ਨੇ ਬਣਾਈ ਦੂਜੀ ਕਮੇਟੀ 
Punjab Holi Bumper Lottery :  ਆਟਾ ਚੱਕੀ ਚਲਾਉਣ ਵਾਲੇ ਵਿਅਕਤੀ ਦੀ ਰਾਤੋ-ਰਾਤ ਬਦਲੀ ਕਿਸਮਤ , ਲੱਗੀ 50 ਲੱਖ ਰੁਪਏ ਦੀ ਲਾਟਰੀ 
Punjab Holi Bumper Lottery :  ਆਟਾ ਚੱਕੀ ਚਲਾਉਣ ਵਾਲੇ ਵਿਅਕਤੀ ਦੀ ਰਾਤੋ-ਰਾਤ ਬਦਲੀ ਕਿਸਮਤ , ਲੱਗੀ 50 ਲੱਖ ਰੁਪਏ ਦੀ ਲਾਟਰੀ 
Punjab Transfer: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IAS ਅਤੇ PCS ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਲਿਸਟ 'ਚ ਵੇਖੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IAS ਅਤੇ PCS ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਲਿਸਟ 'ਚ ਵੇਖੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Embed widget