ਪੜਚੋਲ ਕਰੋ

ਬਾਬੇ ਦੇ ਮੰਡੀ 'ਤੇ ਮੰਦੀ ਦੀ ਭਾਰੀ ਮਾਰ..

ਸਿਰਸਾ:  ਲਗਭਗ 600 ਕਰੋੜ ਰੁਪਏ ਦੇ ਟਰਨ ਓਵਰ ਵਾਲੇ ਐੱਮ ਐੱਸ ਜੀ ਪ੍ਰੋਡਕਟਸ ਦੀ ਸੇਲ ਉੱਤੇ ਸੰਕਟ ਦੇ ਬੱਦਲ ਮੰਡਰਾਉਣ ਲੱਗੇ ਹਨ। ਪ੍ਰੋਡਕਸ ‘ਤੇ ਗੰਭੀਰਤਾ ਨਾਲ ਨਜ਼ਰ ਰੱਖਣ ਵਾਲਾ ਇਸ ਵੇਲੇ ਡੇਰੇ ਵਿੱਚ ਕੋਈ ਨਹੀਂ ਹੈ। ਡੇਰੇ ਉੱਤੇ ਆਰਥਿਕ ਸੰਕਟ ਵੀ ਡੂੰਘਾ ਹੋ ਗਿਆ ਹੈ, ਕਿਉਂਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਡੇਰੇ ਦੇ ਸਾਰੇ ਬੈਂਕ ਅਕਾਊਂਟ ਸੀਲ ਕਰ ਦਿੱਤੇ ਗਏ ਹਨ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਇਸ ਡੇਰੇ ਦੇ ਕਾਰੋਬਾਰ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਪੂਰੇ ਹਰਿਆਣਾ ਵਿੱਚ ਲਗਭਗ 600 ਕਰੋੜ ਟਰਨ ਓਵਰ ਦੇ ਐੱਮ ਐੱਸ ਜੀ ਪ੍ਰੋਡਕਟਸ ਲਾਂਚ ਕੀਤੇ ਸਨ। ਉਨ੍ਹਾਂ ਪ੍ਰੋਡਟਕਸ ਨੂੰ ਬਣਾਉਣ ਲਈ ਇਸ ਡੇਰੇ ਵਿੱਚ ਹੀ ਵੱਖ-ਵੱਖ ਉਦਯੋਗਿਕ ਯੂਨਿਟਾਂ ਲਾਈਆਂ ਗਈਆਂ। ਇੰਨਾ ਹੀ ਨਹੀਂ ਇਨ੍ਹਾਂ ਪ੍ਰੋਡਕਟਸ ਨੂੰ ਤਿਆਰ ਕਰਨ ਅਤੇ ਵੇਚਣ ਦੇ ਲਈ ਲਗਭਗ ਦਸ ਹਜ਼ਾਰ ਲੋਕ ਵੀ ਲੱਗੇ ਹੋਏ ਸਨ। ਪ੍ਰਾਡਕਟਸ ਦਾ ਨਾਂਅ ‘ਐਮ ਐਸ ਜੀ’ ਅਸਲ ਵਿੱਚ ਡੇਰਾ ਮੁਖੀ ਦੀ ਫਿਲਮ ‘ਮੈਸੈਂਜਰ ਆਫ ਗਾਡ’ (ਐਮ ਐਸ ਜੀ) ਤੋਂ ਲਿਆ ਗਿਆ ਸੀ। ਪ੍ਰੋਡਕਟਸ ਦਾ ਪ੍ਰਬੰਧ ਕਰਨ ਵਾਲੀਆਂ ਸਾਰੀਆਂ ਟੀਮਾਂ ਨੇ ਆਪਣੇ ਬਚਾਅ ਲਈ ਹੁਣ ਆਪਣੇ ਮੋਬਾਈਲ ਨੰਬਰਾਂ ਨੂੰ ਸਵਿੱਚ ਆਫ ਜਾਂ ਨੋ-ਰਿਪਲਾਈ ਕੀਤਾ ਹੋਇਆ ਹੈ। ਕਰੀਬ 150 ਤੋਂ ਵੱਧ ਪ੍ਰੋਡਕਟਸ ਨੂੰ ਵੇਚਣ ਲਈ ਡੇਰਾ ਪ੍ਰਬੰਧ ਨੇ ਸਭ ਤੋਂ ਪਹਿਲਾਂ ਸਿਰਸਾ ਵਿੱਚ ਪੰਜ ਐੱਮ ਐੱਸ ਜੀ ਪ੍ਰੋਡਕਸ ਦੇ ਸ਼ੋਅਰੂਮ ਵੀ ਖੋਲ੍ਹੇ ਸਨ। ਮੈਸਰਜ਼ ਬੀ ਐੱਮ ਟ੍ਰੇਡਰਸ ਨੂੰ ਐੱਮ ਐੱਸ ਜੀ ਪ੍ਰੋਡਕਟਸ ਦਾ ਹੋਲਸੇਲ ਡਿਸਟ੍ਰੀਬਿਊਟਰ ਨਿਯੁਕਤ ਕੀਤਾ ਗਿਆ ਸੀ। ਐੱਮ ਐੱਸ ਜੀ ਪ੍ਰੋਡਕਟਸ ਦਾ ਪ੍ਰਬੰਧ ਕਰਨ ਦਾ ਜਿੰਮਾ ਡੇਰਾ ਮੁਖੀ ਵੱਲੋਂ ਆਪਣੇ ਕੱਟੜ ਪੈਰੋਕਾਰ ਸੀ ਪੀ ਅਰੋੜਾ ਨੂੰ ਸੌਂਪਿਆ ਗਿਆ ਸੀ, ਜਿਹੜਾ ਚਾਰਟਰਡ ਅਕਾਊਂਟੈਂਟ ਹੈ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget