ਪੜਚੋਲ ਕਰੋ

ਸਿੱਖ ਪ੍ਰਚਾਰਕ ਢੱਡਰੀਆਂ ਵਾਲੇ ਖਿਲਾਫ ਹੋਏਗੀ ਕਾਰਵਾਈ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਲਈ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ਖਿਲਾਫ ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਜਲਦੀ ਹੀ ਆਪਣੀ ਰਿਪੋਰਟ ਸੌਂਪਣ ਜਾ ਰਹੀ ਹੈ। ਇਸ ਰਿਪੋਰਟ 'ਤੇ ਆਧਾਰ 'ਤੇ ਉਨ੍ਹਾਂ ਖਿਲਾਫ ਕਾਰਵਾਈ ਹੋ ਸਕਦੀ ਹੈ।

ਚੰਡੀਗੜ੍ਹ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਲਈ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ਖਿਲਾਫ ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਜਲਦੀ ਹੀ ਆਪਣੀ ਰਿਪੋਰਟ ਸੌਂਪਣ ਜਾ ਰਹੀ ਹੈ। ਇਸ ਰਿਪੋਰਟ 'ਤੇ ਆਧਾਰ 'ਤੇ ਉਨ੍ਹਾਂ ਖਿਲਾਫ ਕਾਰਵਾਈ ਹੋ ਸਕਦੀ ਹੈ। ਦਰਅਸਲ ਢੱਡਰੀਆਂ ਵਾਲੇ ਖਿਲਾਫ਼ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਹਿਬ ’ਤੇ ਦੇਸ਼-ਵਿਦੇਸ਼ ਤੋਂ ਕਈ ਸ਼ਿਕਾਇਤਾਂ ਪੁੱਜੀਆਂ ਹਨ। ਸ਼ਿਕਾਇਤਾਂ ਦੇ ਨਾਲ-ਨਾਲ ਪ੍ਰਚਾਰ ਦੀਆਂ ਸੀਡੀਆਂ ਤੇ ਵੀਡਿਓ ਵੀ ਸ਼੍ਰੀ ਅਕਾਲ ਤਖ਼ਤ ’ਤੇ ਸੌਂਪੀਆਂ ਗਈਆਂ ਸਨ। ਇਨ੍ਹਾਂ ਵਿੱਚ ਇਲਜ਼ਾਮ ਲਾਇਆ ਗਿਆ ਸੀ ਕਿ ਢੱਡਰੀਆਂ ਵਾਲੇ ਵੱਲੋਂ ਪ੍ਰਚਾਰ ਵੇਲੇ ਸਿੱਖ ਸਿਧਾਂਤਾਂ ਤੇ ਗੁਰਮਤਿ ਦਾ ਕਥਿਤ ਘਾਣ ਕੀਤਾ ਜਾ ਰਿਹਾ ਹੈ। ਇਸ ਨਾਲ ਸਿੱਖਾਂ ਵਿੱਚ ਭਰਾ ਮਾਰੂ ਜੰਗ ਦੇ ਆਸਾਰ ਬਣ ਰਹੇ ਹਨ। ਸ਼ਿਕਾਇਤਾਂ ਕਰਨ ਵਾਲਿਆਂ ਨੇ ਢੱਡਰੀਆਂ ਵਾਲੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਇਸ ਮਗਰੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮਾਮਲੇ ਨੂੰ ਵਿਚਾਰਨ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਹੁਣ ਸਾਰਾ ਮਾਮਲਾ ਵਿਚਾਰਨ ਉਪਰੰਤ ਕਮੇਟੀ ਨੇ ਢੱਡਰੀਆਂ ਵਾਲੇ ਨਾਲ ਮੀਟਿੰਗ ਕਰਕੇ ਵਿਚਾਰ-ਚਰਚਾ ਕਰਨ ਦਾ ਫੈਸਲਾ ਕੀਤਾ ਹੈ। ਢੱਡਰੀਆਂ ਵਾਲੇ ਨੂੰ ਮੀਟਿੰਗ ਲਈ ਬੁਲਾਇਆ ਜਾ ਰਿਹਾ ਹੈ। ਕਮੇਟੀ ਵੱਲੋਂ ਮੁਲਾਕਾਤ ਲਈ ਫਿਲਹਾਲ ਸਮਾਂ ਤੇ ਸਥਾਨ ਤੈਅ ਨਹੀਂ ਕੀਤਾ ਗਿਆ ਹੈ। ਮੁਲਾਕਾਤ ਮਗਰੋਂ ਕਮੇਟੀ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਨੂੰ ਸੌਂਪੇਗੀ, ਜਿਸ ਨੂੰ ਵਿਚਾਰਨ ਮਗਰੋਂ ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਕੀਤਾ ਜਾਵੇਗਾ। ਕਮੇਟੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਖਾਲਸਾ ਕਾਲਜ, ਚੰਡੀਗੜ੍ਹ ਤੇ ਲੁਧਿਆਣਾ ਤੋਂ ਸਿੱਖ ਵਿਦਵਾਨ ਸ਼ਾਮਲ ਹਨ। ਪੰਜ ਮੈਂਬਰੀ ਕਮੇਟੀ ਤੋਂ ਇਲਾਵਾ ਇੱਕ ਕੁਆਰਡੀਨੇਟਰ ਵੀ ਬਣਾਇਆ ਗਿਆ ਹੈ। ਇਸ ਮੁੱਦੇ ਨੂੰ ਵਿਚਾਰਨ ਮਗਰੋਂ ਕਮੇਟੀ ਇੱਕ ਵਾਰ ਇਹ ਮਾਮਲਾ ਢੱਡਰੀਆਂ ਵਾਲਾ ਨਾਲ ਮੁਲਾਕਾਤ ਕਰਕੇ ਵਿਚਾਰਨਾ ਚਾਹੁੰਦੀ ਹੈ ਤਾਂ ਜੋ ਕੁਝ ਸ਼ੰਕਿਆਂ ਦਾ ਨਿਬੇੜਾ ਕੀਤਾ ਜਾ ਸਕੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ 'ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ...
Punjab News: ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ 'ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ...
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
Canada News: ਕੈਨੇਡਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ; ਸੋਗ 'ਚ ਡੁੱਬਿਆ ਪਿੰਡ...
Canada News: ਕੈਨੇਡਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ; ਸੋਗ 'ਚ ਡੁੱਬਿਆ ਪਿੰਡ...
 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 
 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
Embed widget