ਪੜਚੋਲ ਕਰੋ

ਕਰਤਾਰਪੁਰ ਲਾਂਘਾ ਖੁੱਲ੍ਹਣ 'ਤੇ ਤ੍ਰਿਪਤ ਬਾਜਵਾ ਨੂੰ ਨਹੀਂ ਯਕੀਨ!

ਚੰਡੀਗੜ੍ਹ: ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖੇ ਜਾਣ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਛਿੜੀ ਤਿੱਖੀ ਬਿਆਨਬਾਜ਼ੀ 'ਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੂੰ ਸ਼ੱਕ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਦਿੱਤੇ ਗਏ ਗੁਗਲੀ ਤੇ ਚਾਲ ਦੇ ਬਿਆਨ ਹਾਲਤ ਨੂੰ ਸ਼ੱਕੀ ਬਣਾਉਂਦੇ ਹਨ। ਬਾਜਵਾ ਨੇ ਕਿਹਾ ਕਿ ਇਮਰਾਨ ਖਾਨ ਦੇ ਹੱਥ ਵੱਸ ਕੁਝ ਨਹੀਂ। ਪਾਕਿਸਤਾਨੀ ਫ਼ੌਜ ਦੇ ਰਾਹ 'ਤੇ ਚੱਲਦਾ ਹੈ। ਉਂਝ ਬਾਜਵਾ ਨੇ ਆਸ ਦੀ ਕਿਰਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਆਸ ਕਰਦੇ ਹਾਂ ਕਿ ਪਾਕਿਸਤਾਨ ਕਰਤਾਰਪੁਰ ਲਾਂਘੇ ਨੂੰ ਲੈ ਕੇ ਕੋਈ ਵੀ ਚਾਲ ਨਹੀਂ ਖੇਡੇਗਾ ਤਾਂ ਕਿ ਲਾਂਘਾ ਖੁੱਲ੍ਹ ਸਕੇ। ਬਾਜਵਾ ਨੇ ਕਿਹਾ ਕਿ ਇਨ੍ਹਾਂ ਬਿਆਨਾਂ ਤੋਂ ਬਾਅਦ ਇਹੀ ਲੱਗਦਾ ਹੈ ਕਿ ਕਰਤਾਰਪੁਰ ਲਾਂਘਾ ਸ਼ਾਇਦ ਹੀ ਖੁੱਲ੍ਹ ਪਾਏ। ਉਨ੍ਹਾਂ ਕਿਹਾ ਕਿ ਆਰਮੀ ਦੇ ਜਨਰਲ ਬਾਜਵਾ ਜੋ ਕਹਿੰਦੇ ਹਨ, ਇਮਰਾਨ ਖਾਨ ਉਹੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਆਏ ਬਿਆਨਾਂ ਦਾ ਜਵਾਬ ਭਾਰਤ ਦੇ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਹੀ ਦੇਣਗੇ।

ਟਾਪ ਹੈਡਲਾਈਨ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ
ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

Embed widget