ਪੜਚੋਲ ਕਰੋ

ਸਿੱਧੂ ਦੇ ਪੱਖ 'ਚ ਤਿਆਰ ਸੀ ਕਈ ਕਾਂਗਰਸੀਆਂ ਦੇ ਅਸਤੀਫ਼ੇ, ਪਰ ਫਿਰ ਹੋਇਆ ਕੁਝ ਇੰਝ

ਕੌਂਸਲਰਾਂ ਨੇ ਸਿੱਧੂ ਨੂੰ ਕਿਹਾ ਸੀ ਕਿ ਜੇਕਰ ਉਹ ਮੰਤਰੀ ਨਹੀਂ ਰਹੇ ਤਾਂ ਫਿਰ ਉਹ ਵੀ ਕੌਂਸਲਰ ਵਜੋਂ ਕੰਮ ਨਹੀਂ ਕਰਨਗੇ ਪਰ ਨਵਜੋਤ ਸਿੱਧੂ ਨੇ ਉਨ੍ਹਾਂ ਦੇ ਅਸਤੀਫ਼ੇ ਪਾੜ ਦਿੱਤੇ ਤੇ ਕਿਹਾ ਕਿ ਕੌਂਸਲਰਾਂ ਨੂੰ ਜਨਤਾ ਨੇ ਸੇਵਾ ਲਈ ਚੁਣਿਆ ਹੈ ਤੇ ਅਸੀਂ ਸਾਰੇ ਜਨਤਾ ਦੇ ਸੇਵਕ ਹਾਂ ਤੇ ਪਹਿਲਾਂ ਨਾਲੋਂ ਵੱਧ ਸੇਵਾ ਕਰਾਂਗੇ।

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਉਨ੍ਹਾਂ ਦੇ ਹਲਕੇ ਦੇ ਕੌਂਸਲਰ ਤੇ ਸਮਰਥਕ ਪਹੁੰਚ ਰਹੇ ਹਨ। ਬੀਤੀ ਸ਼ਾਮ ਤੋਂ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇੱਥੇ ਹੈਰਾਨੀਜਨਕ ਗੱਲ ਪਤਾ ਲੱਗੀ ਹੈ ਕਿ ਸਿੱਧੂ ਦੇ ਹੱਕ ਵਿੱਚ ਸਥਾਨਕ ਕਾਂਗਰਸੀ ਕੌਂਸਲਰਾਂ ਨੇ ਵੀ ਆਪਣੇ ਅਸਤੀਫ਼ੇ ਤਿਆਰ ਕਰ ਲਏ ਸਨ ਪਰ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਅਸਤੀਫ਼ੇ ਦੇਣ ਤੋਂ ਰੋਕ ਲਿਆ। ਨਵਜੋਤ ਸਿੰਘ ਸਿੱਧੂ ਦੇ ਹਲਕੇ ਦੇ ਕੌਂਸਲਰਾਂ ਦਮਨਜੀਤ ਸਿੰਘ ਤੇ ਸ਼ੈਲੇਂਦਰ ਸਿੰਘ ਸ਼ੈਲੀ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਸਿੱਧੂ ਦੇ ਸਮਰਥਕ ਤੇ ਉਨ੍ਹਾਂ ਦੇ ਹਲਕੇ ਦੇ ਕੌਂਸਲਰ ਉਨ੍ਹਾਂ ਵੱਲੋਂ ਅਸਤੀਫ਼ਾ ਦਿੱਤੇ ਜਾਣ 'ਤੇ ਉਦਾਸ ਜ਼ਰੂਰ ਸਨ ਪਰ ਉਨ੍ਹਾਂ ਦੀ ਨਵਜੋਤ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਉਦਾਸੀ ਦੂਰ ਹੋ ਗਈ। ਕੌਂਸਲਰ ਦਮਨਜੀਤ ਨੇ ਇਹ ਵੀ ਇੰਕਸ਼ਾਫ ਕੀਤਾ ਕਿ ਕੱਲ੍ਹ ਸਾਰੇ ਕੌਂਸਲਰਾਂ ਨੇ ਨਵਜੋਤ ਸਿੱਧੂ ਨੂੰ ਮਿਲ ਕੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ। ਕੌਂਸਲਰਾਂ ਨੇ ਸਿੱਧੂ ਨੂੰ ਕਿਹਾ ਸੀ ਕਿ ਜੇਕਰ ਉਹ ਮੰਤਰੀ ਨਹੀਂ ਰਹੇ ਤਾਂ ਫਿਰ ਉਹ ਵੀ ਕੌਂਸਲਰ ਵਜੋਂ ਕੰਮ ਨਹੀਂ ਕਰਨਗੇ ਪਰ ਨਵਜੋਤ ਸਿੱਧੂ ਨੇ ਉਨ੍ਹਾਂ ਦੇ ਅਸਤੀਫ਼ੇ ਪਾੜ ਦਿੱਤੇ ਤੇ ਕਿਹਾ ਕਿ ਕੌਂਸਲਰਾਂ ਨੂੰ ਜਨਤਾ ਨੇ ਸੇਵਾ ਲਈ ਚੁਣਿਆ ਹੈ ਤੇ ਅਸੀਂ ਸਾਰੇ ਜਨਤਾ ਦੇ ਸੇਵਕ ਹਾਂ ਤੇ ਪਹਿਲਾਂ ਨਾਲੋਂ ਵੱਧ ਸੇਵਾ ਕਰਾਂਗੇ। ਕੌਂਸਲਰਾਂ ਮੁਤਾਬਕ ਨਵਜੋਤ ਸਿੱਧੂ ਤਿੰਨ ਦਿਨ ਸ਼ੁੱਕਰਵਾਰ, ਸ਼ਨੀਵਾਰ ਤੇ ਐਤਵਾਰ ਆਪਣੇ ਹਲਕੇ ਵਿੱਚ ਵਿਚਾਰਿਆ ਕਰਨਗੇ ਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਿਆ ਕਰਨਗੇ। ਬਾਕੀ ਸਮਾਂ ਆਪਣੇ ਦਫਤਰ 'ਚ ਬਹਿ ਕੇ ਕਾਂਗਰਸੀ ਵਰਕਰਾਂ ਦੀਆਂ ਸਮੱਸਿਆਵਾਂ ਸੁਣਨਗੇ। ਅੱਜ ਸਿੱਧੂ ਦੇ ਹਲਕੇ ਦੇ ਕੌਂਸਲਰ ਤੇ ਸਮਰਥਕ ਪਹਿਲਾਂ ਨਾਲੋਂ ਜ਼ਿਆਦਾ ਗਿਣਤੀ ਵਿੱਚ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਲਈ ਪੁੱਜ ਰਹੇ ਹਨ।

ਟਾਪ ਹੈਡਲਾਈਨ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget