ਪੜਚੋਲ ਕਰੋ

ਸੰਗਰੂਰ ਲੋਕ ਸਭਾ ਸੀਟ ਲਈ ਪਈਆਂ ਵੋਟਾਂ ਦੀ ਗਿਣਤੀ ਹੋਏਗੀ ਕੱਲ੍ਹ, ਸਾਰੇ ਪ੍ਰਬੰਧ ਮੁਕੰਮਲ

ਬੀਤੀ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ 26 ਜੂਨ ਨੂੰ ਹੋਣ ਵਾਲੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਧੂਰੀ/ਸੰਗਰੂਰ: ਬੀਤੀ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ 26 ਜੂਨ ਨੂੰ ਹੋਣ ਵਾਲੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਲੋਕ ਸਭਾ ਹਲਕੇ 'ਚ ਪੈਂਦੇ ਸੰਗਰੂਰ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਦੇ ਨਾਲ-ਨਾਲ ਮਲੇਰਕੋਟਲਾ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਵੀ ਦੇਸ਼ ਭਗਤ ਕਾਲਜ ਬਰੜਵਾਲ, ਧੂਰੀ ਵਿਖੇ ਬਣਾਏ ਗਏ ਵੱਖ-ਵੱਖ ਕਾਉਂਟਿੰਗ ਹਾਲਾਂ `ਚ ਕਰਵਾਈ ਜਾਵੇਗੀ।

ਚੋਣ ਲੜ ਰਹੇ ਉਮੀਦਵਾਰਾਂ, ਗਿਣਤੀ ਪ੍ਰਕਿਰਿਆ ਨਾਲ ਸਬੰਧਤ ਸਮੁੱਚੇ ਚੋਣ ਅਮਲੇ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਮੀਡੀਆ ਨੁਮਾਇੰਦਿਆਂ ਲਈ ਕੀਤੇ ਗਏ ਸਮੁੱਚੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਨਾਲ ਸਬੰਧਤ ਸਾਰੇ ਵਿਧਾਨ ਸਭਾ ਹਲਕਿਆਂ ਅਤੇ ਮਲੇਰਕੋਟਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਥਾਪਤ ਕੀਤੇ ਗਏ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਤਿੰਨ ਵਿਧਾਨ ਸਭਾ ਹਲਕਿਆਂ, ਬਰਨਾਲਾ, ਭਦੌੜ ਤੇ ਮਹਿਲ ਕਲਾਂ ਦੀਆਂ ਵੋਟਾਂ ਦੀ ਗਿਣਤੀ ਐਸ.ਡੀ. ਕਾਲਜ ਬਰਨਾਲਾ ਵਿਖੇ ਬਣਾਏ ਗਏ ਕਾਉਂਟਿੰਗ ਹਾਲਾਂ ਵਿਚ ਕੀਤੀ ਜਾਵੇਗੀ।

 ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਮੂਹ ਟੀਮਾਂ ਨੂੰ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਆਰੰਭ ਹੋਵੇਗੀ।ਉਨਾਂ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿੱਚ 14 ਟੇਬਲ ਲਗਾਏ ਗਏ ਹਨ ਅਤੇ ਸਮੂਹ ਚੋਣ ਅਮਲੇ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਸ਼ਨਾਖਤੀ ਕਾਰਡਾਂ ਤੋਂ ਬਿਨਾਂ ਕਿਸੇ ਵੀ ਵਿਅਕਤੀ ਦਾ ਦਾਖਲਾ ਨਹੀਂ ਹੋ ਸਕੇਗਾ। 

ਉਨ੍ਹਾਂ ਦੱਸਿਆ ਕਿ ਸਮੁੱਚੀ ਗਿਣਤੀ ਪ੍ਰਕਿਰਿਆ ਦੀ ਬਕਾਇਦਾ ਵੀਡੀਓਗ੍ਰਾਫੀ ਕਰਵਾਈ ਜਾਵੇਗੀ।ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਦੇਸ਼ ਭਗਤ ਕਾਲਜ ਵਿਖੇ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ ਜਿਸ ਵਿੱਚ ਪੱਤਰਕਾਰ ਸਾਹਿਬਾਨ ਦੀ ਸੁਵਿਧਾ ਲਈ ਪ੍ਰੋਜੈਕਟਰ ਦੀ ਮਦਦ ਨਾਲ ਸਕਰੀਨ ’ਤੇ ਸਾਰੇ ਗਿਣਤੀ ਕੇਂਦਰਾਂ ਤੋਂ ਆਉਣ ਵਾਲੇ ਨਤੀਜੇ ਨਾਲੋ-ਨਾਲ ਡਿਸਪਲੇਅ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਸਿਵਲ, ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀ ਤੇ ਮੁਲਾਜਮ ਤਾਇਨਾਤ ਕੀਤੇ ਗਏ ਹਨ। 

ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ `ਚ ਕੁਲ 45.30% ਵੋਟਿੰਗ ਹੋਈ ਸੀ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੇ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਡਰਾਈ ਡੇਅ ਦੇ ਹੁਕਮ ਲਾਗੂ ਰਹਿਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget