ਪੜਚੋਲ ਕਰੋ

Punjab Breaking News Live 16 June: ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਹੋਵੇਗਾ ਫ੍ਰੀ, ਹਿਮਾਚਲ 'ਚ ਪੰਜਾਬੀ NRI 'ਤੇ 100 ਲੋਕਾਂ ਨੇ ਕੀਤਾ ਹਮਲਾ, ਪੰਜਾਬ 'ਚ ਗਰਮੀ ਅਤੇ ਲੂ ਦਾ ਅਲਰਟ ਜਾਰੀ

Punjab Breaking News Live 16 June: ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਹੋਵੇਗਾ ਫ੍ਰੀ, ਹਿਮਾਚਲ 'ਚ ਪੰਜਾਬੀ NRI 'ਤੇ 100 ਲੋਕਾਂ ਨੇ ਕੀਤਾ ਹਮਲਾ, ਪੰਜਾਬ 'ਚ ਗਰਮੀ ਅਤੇ ਲੂ ਦਾ ਅਲਰਟ ਜਾਰੀ

LIVE

Key Events
country's most expensive toll plaza Ladowal will be free today, 100 people attacked a Punjabi NRI in Himachal, heat and drought alert issued in Punjab Punjab Breaking News Live 16 June: ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਹੋਵੇਗਾ ਫ੍ਰੀ, ਹਿਮਾਚਲ 'ਚ ਪੰਜਾਬੀ NRI 'ਤੇ 100 ਲੋਕਾਂ ਨੇ ਕੀਤਾ ਹਮਲਾ, ਪੰਜਾਬ 'ਚ ਗਰਮੀ ਅਤੇ ਲੂ ਦਾ ਅਲਰਟ ਜਾਰੀ
Punjab Breaking News

Background

12:57 PM (IST)  •  16 Jun 2024

Anmol Gagan Wedding: ਸੋਹੀ ਪਰਿਵਾਰ ਦੀ ਨੂੰਹ ਬਣੇਗੀ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ, ਜਾਣੋ ਐਡਵੋਕੇਟ ਸ਼ਾਹਬਾਜ਼ ਸੋਹੀ ਕੌਣ?

Anmol Gagan Wedding: ਪੰਜਾਬ ਦੇ ਸੈਰ-ਸਪਾਟਾ ਮੰਤਰੀ ਤੇ ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦਾ ਵਿਆਹ ਅੱਜ ਐਡਵੋਕੇਟ ਸ਼ਾਹਬਾਜ਼ ਸੋਹੀ ਨਾਲ ਹੋ ਰਿਹਾ ਹੈ। ਸੋਹੀ ਪਰਿਵਾਰ ਵੀ ਕਾਫੀ ਸਮਾਂ ਸਿਆਸਤ ਵਿੱਚ ਸਰਗਰਮ ਰਿਹਾ ਹੈ। ਐਡਵੋਕੇਟ ਸ਼ਾਹਬਾਜ਼ ਸੋਹੀ ਦੇ ਦਾਦਾ, ਪਿਤਾ ਤੇ ਮਾਤਾ ਸਿਆਸਤ ਵਿੱਚ ਐਕਟਿਵ ਸਨ। ਦੱਸ ਦਈਏ ਕਿ ਸ਼ਾਹਬਾਜ਼ ਸੋਹੀ ਦੇ ਪਿਤਾ ਰਵਿੰਦਰ ਸਿੰਘ ਕੁੱਕੂ ਸੋਹੀ ਹਲਕਾ ਡੇਰਾਬੱਸੀ (ਉਸ ਵੇਲੇ ਹਲਕਾ ਬਨੂੜ) ਤੋਂ ਵੱਡੇ ਕਾਂਗਰਸੀ ਆਗੂ ਰਹੇ ਹਨ, ਜਿਨ੍ਹਾਂ ਦੀ ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਅਚਨਚੇਤ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਹਬਾਜ਼ ਸੋਹੀ ਦੀ ਮਾਤਾ ਤੇ ਕੁੱਕੂ ਸੋਹੀ ਦੀ ਪਤਨੀ ਸ਼ੀਲਮ ਸੋਹੀ ਨੇ ਕਾਂਗਰਸ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਕੈਪਟਨ ਕੰਵਲਜੀਤ ਸਿੰਘ ਖ਼ਿਲਾਫ਼ ਬਨੂੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੇ ਸੀ ਤੇ ਉਹ ਸਿਰਫ਼ 714 ਵੋਟਾਂ ਨਾਲ ਹਾਰ ਗਈ ਸੀ। ਸ਼ਾਹਬਾਜ਼ ਸੋਹੀ ਦੇ ਦਾਦਾ ਮਰਹੂਮ ਬਲਬੀਰ ਸਿੰਘ ਬਲਟਾਣਾ ਬਨੂੜ ਹਲਕੇ ਤੋਂ ਆਜ਼ਾਦ ਵਿਧਾਇਕ ਰਹੇ ਸਨ। 

11:37 AM (IST)  •  16 Jun 2024

Punjab News: ਟਰੈਕਟਰਾਂ ਦੀਆਂ ਦੌੜਾਂ ਦੌਰਾਨ ਦਿਲ ਦਹਿਲਾਉਣ ਵਾਲਾ ਹਾਦਸਾ, ਬੇਕਾਬੂ ਹੋ ਲੋਕਾਂ 'ਤੇ ਜਾ ਚੜ੍ਹਿਆ ਟੈਰਕਟਰ

Punjab News: ਖੇਤੀ ਦੇ ਸੰਦ ਟਰੈਕਟਰਾਂ ਦੀਆਂ ਦੌੜਾਂ ਤੇ ਸਟੰਟਾਂ ਦਾ ਕ੍ਰੇਜ਼ ਵਧਦਾ ਜਾ ਰਿਹਾ ਹੈ। ਇਸ ਨਾਲ ਭਿਆਨਕ ਹਾਦਸੇ ਹੋ ਰਹੇ ਹਨ। ਪੰਜਾਬ ਵਿੱਚ ਵੀ ਇਸ ਕਾਰਨ ਕਈ ਵੱਡੇ ਹਾਦਸੇ ਵਾਪਰ ਚੁੱਕੇ ਹਨ ਤੇ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਪਰ ਫਿਰ ਵੀ ਅਜਿਹੀਆਂ ਖੇਡਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਜਲੰਧਰ ਦੇ ਨਾਲ ਲੱਗਦੇ ਫਗਵਾੜਾ ਤੋਂ ਸਾਹਮਣੇ ਆਇਆ ਹੈ। ਇਸ ਦੌਰਾਨ ਦੌੜ ਲਾ ਰਹੇ ਵਿਅਕਤੀ ਦਾ ਟਰੈਕਟਰ ਅਚਾਨਕ ਬੇਕਾਬੂ ਹੋ ਗਿਆ। ਇਸ ਤੋਂ ਬਾਅਦ ਉਕਤ ਟਰੈਕਟਰ ਨੇ ਰੇਸ ਦੇਖਣ ਲਈ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ 'ਚ ਕਰੀਬ ਪੰਜ ਲੋਕ ਗੰਭੀਰ ਜ਼ਖਮੀ ਹੋ ਗਏ। ਖੁਸ਼ਕਿਸਮਤੀ ਰਹੀ ਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

11:12 AM (IST)  •  16 Jun 2024

Punjab News: ਅੱਜ ਕਾਂਗਰਸੀ ਪਰਿਵਾਰ ਦੀ ਨੂੰਹ ਬਣੇਗੀ 'ਆਪ' ਦੀ ਆਹ ਮੰਤਰੀ, ਜ਼ੀਰਕਪੁਰ 'ਚ ਹੋਵੋਗਾ ਵਿਆਹ

Punjab News: ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਅੱਜ ਜ਼ੀਰਕਪੁਰ ਵਿੱਚ ਵਿਆਹ ਹੋਣ ਜਾ ਰਿਹਾ ਹੈ। ਅੱਜ ਜ਼ੀਰਕਪੁਰ ਵਿੱਚ ਉਨ੍ਹਾਂ ਦਾ ਵਿਆਹ ਐਡਵੋਰੇਟ ਸ਼ਾਹਬਾਜ਼ ਸਿੰਘ ਦੇ ਨਾਲ ਹੋਵੇਗਾ। ਇਸ ਦੌਰਾਨ ਪੰਜਾਬ ਸਰਕਾਰ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਵਿਆਹ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚਣਗੇ। ਦੱਸ ਦਈਏ ਕਿ ਪਿਛਲੇ ਦਿਨੀਂ ਅਨਮੋਲ ਗਗਨ ਮਾਨ ਦੀਆਂ ਵਿਆਹ ਦੀਆਂ ਰਸਮਾਂ ਹੋਈਆਂ ਸਨ, ਜਿਸ ਦੌਰਾਨ ਉਨ੍ਹਾਂ ਦੀਆਂ ਮਹਿੰਦੀ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ, ਜਿਸ ਵਿੱਚ ਆਪਣੀਆਂ ਸਹੇਲੀਆਂ ਨਾਲ ਮਹਿੰਦੀ ਲਗਵਾ ਰਹੇ ਸਨ ਅਤੇ ਨਾਲ ਹੀ ਕਾਫੀ ਖੂਬਸੂਰਤ ਵੀ ਲੱਗ ਰਹੇ ਸਨ। 

10:21 AM (IST)  •  16 Jun 2024

Punjab News: ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਵੇਗਾ 316 ਸ਼ਰਧਾਲੂਆਂ ਦਾ ਸਿੱਖ ਜੱਥਾ

Amritsar News: ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਬਣਾਉਣ ਦੇ ਲਈ ਇੱਕ ਸਿੱਖ ਜਥਾ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਕਮੇਟੀ ਵੱਲੋਂ ਇਹ ਜੱਥਾ ਰਵਾਨਾ ਕੀਤਾ ਜਾਵੇਗਾ। ਇਹ ਜੱਥਾ ਅਟਾਰੀ ਬਾਘਾ ਸਰੱਦ ਦੇ ਰਾਹੀਂ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ।

Load More
New Update
Advertisement
Advertisement
Advertisement

ਟਾਪ ਹੈਡਲਾਈਨ

'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ
'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ
AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ
AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ
ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ
ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
Advertisement
ABP Premium

ਵੀਡੀਓਜ਼

Partap bajwa|ਪੁਲਿਸ ਅਫ਼ਸਰਾਂ 'ਤੇ ਹੋਏਗੀ ਕਾਰਵਾਈ, ਪ੍ਰਤਾਪ ਬਾਜਵਾ ਨੇ ਕੀਤਾ ਵੱਡਾ ਐਲਾਨ|Jagjit Singh Dhallewal|ਅੰਦੋਲਨ ਜਾਰੀ ਹੈ , ਜਾਰੀ ਸੀ , ਜਾਰੀ ਰਹੇਗਾ, ਪੰਧੇਰ ਨੇ ਕਰਤਾ ਵੱਡਾ ਐਲ਼ਾਨਪੁਲਿਸ ਦੇ ਐਨਕਾਉਂਟਰਾਂ ਤੇ ਮੰਤਰੀ ਲਾਲਜੀਤ ਭੁੱਲਰ ਦਾ ਖੁਲਾਸਾJatinder Singh Bhangu ਧਮਕੀ ਵਾਲੇ ਵੀਡੀਓ ਤੋਂ ਬਾਅਦ ਜਤਿੰਦਰ ਭੰਗੂ ਦਾ ਬਿਆਨ|Bikram Majithia|Akali Dal| Abp

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ
'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ
AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ
AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ
ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ
ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
"ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਸੰਕਲਪ ਪੰਜਾਬ ਵਿੱਚੋਂ ਨਸ਼ਾ ਤੇ ਨਸ਼ਾ ਤਸਕਰਾਂ ਨੂੰ ਕਰਾਂਗੇ ਜੜ੍ਹੋਂ ਖਤਮ"
ਅਗਲੇ ਤਿੰਨ ਮਹੀਨਿਆਂ ਤੱਕ ਅਸਮਾਨ ਤੋਂ ਵਰ੍ਹੇਗੀ ਅੱਗ ! ਗਰਮੀ ਤੇ ਹੀਟਵੇਵ ਬਾਰੇ IMD ਦਾ ਵੱਡਾ ਅਪਡੇਟ, ਜਾਣੋ ਮੌਸਮ ਵਿਭਾਗ ਨੇ ਕੀ ਕਿਹਾ ?
ਅਗਲੇ ਤਿੰਨ ਮਹੀਨਿਆਂ ਤੱਕ ਅਸਮਾਨ ਤੋਂ ਵਰ੍ਹੇਗੀ ਅੱਗ ! ਗਰਮੀ ਤੇ ਹੀਟਵੇਵ ਬਾਰੇ IMD ਦਾ ਵੱਡਾ ਅਪਡੇਟ, ਜਾਣੋ ਮੌਸਮ ਵਿਭਾਗ ਨੇ ਕੀ ਕਿਹਾ ?
BCCI ਨੇ ਜਾਰੀ ਕੀਤਾ ਭਾਰਤ ਦੇ ਆਸਟ੍ਰੇਲੀਆ ਦੌਰੇ ਦਾ ਪੂਰਾ ਸ਼ਡਿਊਲ, ਦੇਖੋ ਕਦੋਂ-ਕਦੋਂ ਖੇਡੇ ਜਾਣਗੇ ਮੈਚ
BCCI ਨੇ ਜਾਰੀ ਕੀਤਾ ਭਾਰਤ ਦੇ ਆਸਟ੍ਰੇਲੀਆ ਦੌਰੇ ਦਾ ਪੂਰਾ ਸ਼ਡਿਊਲ, ਦੇਖੋ ਕਦੋਂ-ਕਦੋਂ ਖੇਡੇ ਜਾਣਗੇ ਮੈਚ
Farmer Protest: ਕਿਸਾਨਾਂ 'ਤੇ ਮੁੜ ਤੋਂ ਵਰਤੀ ਗਈ ਸਖ਼ਤੀ ਤਾਂ ਹੁਣ ਉਹ ਵੀ ਹੋ ਗਏ ਸਿੱਧੇ ! ਕਿਹਾ- ਦੇਣਾ ਪਵੇਗਾ ਦੇਣ, ਪਾਈ-ਪਾਈ ਦਾ ਲਵਾਂਗੇ ਹਿਸਾਬ, ਛੇਤੀ ਹੀ ਕਰਾਂਗੇ ਵੱਡਾ ਐਕਸ਼ਨ
Farmer Protest: ਕਿਸਾਨਾਂ 'ਤੇ ਮੁੜ ਤੋਂ ਵਰਤੀ ਗਈ ਸਖ਼ਤੀ ਤਾਂ ਹੁਣ ਉਹ ਵੀ ਹੋ ਗਏ ਸਿੱਧੇ ! ਕਿਹਾ- ਦੇਣਾ ਪਵੇਗਾ ਦੇਣ, ਪਾਈ-ਪਾਈ ਦਾ ਲਵਾਂਗੇ ਹਿਸਾਬ, ਛੇਤੀ ਹੀ ਕਰਾਂਗੇ ਵੱਡਾ ਐਕਸ਼ਨ
Embed widget