ਪੜਚੋਲ ਕਰੋ

ਜਲੰਧਰ 'ਚ ਪਤੀ ਪਤਨੀ ਨੇ ਕੀਤੀ ਖੁਦਕੁਸ਼ੀ! ਕਾਂਗਰਸੀ ਨੇਤਾ ਸ਼ੱਕ ਦੇ ਘੇਰੇ 'ਚ

ਜ਼ਿਲ੍ਹਾ ਜਲੰਧਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਇੱਥੇ ਏਪੀਜੇ ਕਾਲਜ ਦੀ ਸਾਬਕਾ ਲੈਕਚਰਾਰ ਅਤੇ ਉਸਦੇ ਪਤੀ ਨੇ ਖੁਦਕੁਸ਼ੀ ਕਰ ਲਈ ਹੈ। ਇਸ ਮਾਮਲੇ 'ਚ ਇੱਕ ਕਾਂਗਰਸੀ ਨੇਤਾ ਸ਼ੱਕ ਦੇ ਘੇਰੇ 'ਚ ਹੈ।

ਜਲੰਧਰ: ਜ਼ਿਲ੍ਹਾ ਜਲੰਧਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਇੱਥੇ ਏਪੀਜੇ ਕਾਲਜ ਦੀ ਸਾਬਕਾ ਲੈਕਚਰਾਰ ਦੇ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ।ਇਸ ਦੇ 20 ਘੰਟੇ ਬਾਅਦ ਹੀ ਸਾਬਕਾ ਲੈਕਚਰਾਰ ਦੇ ਪਤੀ ਨੇ ਵੀ ਟ੍ਰੇਨ ਦੇ ਅੱਗੇ ਛਾਲ ਮਾਰ ਕਿ ਆਪਣੀ ਜਾਨ ਦੇ ਦਿੱਤੀ। ਮ੍ਰਿਤਕਾਂ ਦੀ ਪਛਾਣ 35 ਸਾਲਾ ਅਸ਼ੀਮਾ ਰਾਣਾ ਅਤੇ 38 ਸਾਲਾ ਵਿਕਾਸ ਵਜੋਂ ਹੋਈ ਹੈ ਜੋ ਫਰੈਂਡਜ਼ ਕੋਲੋਨੀ ਦੀ ਵਸਨੀਕ ਸਨ। ਅਸ਼ੀਮਾ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਹਾਲੇ ਉਸਦਾ ਸਸਕਾਰ ਵੀ ਨਹੀਂ ਕੀਤੀ ਸੀ ਕਿ ਉਸਦੇ ਪਤੀ ਨੇ ਵੀ ਰੇਲ ਗੱਡੀ ਦੇ ਅੱਗੇ ਛਾਲ ਮਾਰ ਦਿੱਤੀ ਅਤੇ ਉਸਦੀ ਮੌਤ ਹੋ ਗਈ।ਫਿਲਹਾਲ ਖ਼ੁਦਕੁਸ਼ੀ ਦੇ ਸਹੀ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਪਰ ਇਸ ਮਾਮਲੇ ਵਿੱਚ ਇੱਕ ਕਾਂਗਰਸੀ ਨੇਤਾ ਦੀ ਸ਼ੱਕੀ ਭੂਮਿਕਾ ਸਾਹਮਣੇ ਆ ਰਹੀ ਹੈ। ਜਲੰਧਰ 'ਚ ਪਤੀ ਪਤਨੀ ਨੇ ਕੀਤੀ ਖੁਦਕੁਸ਼ੀ! ਕਾਂਗਰਸੀ ਨੇਤਾ ਸ਼ੱਕ ਦੇ ਘੇਰੇ 'ਚ ਪੁਰਾਣੀ ਤਸਵੀਰ ਜਾਣਕਾਰੀ ਦੇ ਅਨੁਸਾਰ, ਵਿਕਾਸ ਇੱਕ ਰੈਡੀਮੇਡ ਕਾਰੋਬਾਰ ਦਾ ਮਾਲਕ ਸੀ ਅਤੇ ਆਪਣੀ ਪਤਨੀ ਅਸ਼ੀਮਾ ਅਤੇ ਦੋ ਬੇਟੀਆਂ ਨਾਲ ਫਰੈਂਡਜ਼ ਕਲੋਨੀ ਵਿੱਚ ਰਹਿੰਦਾ ਸੀ। ਅਸ਼ੀਮਾ ਨੇ ਏਪੀਜੇ ਕਾਲਜ ਵਿੱਚ ਤਕਰੀਬਨ ਛੇ ਸਾਲ ਕੰਮ ਕੀਤਾ ਅਤੇ ਕੁਝ ਮਹੀਨਿਆਂ ਤੋਂ ਇੱਕ ਘਰੇਲੂ ਮਹਿਲਾ ਸੀ। ਜ਼ਿਕਰਯੋਗ ਹੈ ਕਿ ਇੱਕ ਨੌਜਵਾਨ ਕਾਂਗਰਸੀ ਨੇਤਾ ਅਸ਼ੀਮਾ ਦੇ ਘਰ ਤੋਂ ਥੋੜੀ ਦੂਰੀ 'ਤੇ ਰਹਿੰਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਉਹ ਨੇਤਾ ਕੁਝ ਮਹੀਨਿਆਂ ਤੋਂ ਅਸ਼ੀਮਾ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਇਸ ਪੂਰੇ ਮਾਮਲੇ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਏਸੀਪੀ ਜਸਵਿੰਦਰ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਫਰੈਂਡਜ਼ ਕੋਲੋਨੀ ਵਿੱਚ ਇੱਕ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਹ ਏਪੀਜੇ ਕਾਲਜ ਦੀ ਸਾਬਕਾ ਲੈਕਚਰਾਰ ਰਹੀ ਹੈ। ਫਿਲਹਾਲ ਔਰਤ ਦੇ ਪਿਤਾ ਦੇ ਬਿਆਨਾਂ ਤੇ ਵਿਕਾਸ ਖਿਲਾਫ ਉਸ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ, ਵਿਕਾਸ ਨੇ ਵੀ ਫਿਰੌਲ ਰੇਲਵੇ ਟਰੈਕ 'ਤੇ ਰੇਲ ਗੱਡੀ ਦੇ ਹੇਠਾਂ ਆ ਕਿ ਖੁਦਕੁਸ਼ੀ ਕਰ ਲਈ।ਜਿਸ ਤੋਂ ਬਾਅਦ ਪੁਲਿਸ ਨੇ CrPc 174 ਦੀ ਕਾਰਵਾਈ ਕਰਦੇ ਹੋਏ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਇਹ ਵੀ ਪੜ੍ਹੋ:  ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ ਨੌਕਰਸ਼ਾਹੀ 'ਤੇ ਮੰਤਰੀਆਂ ਦੇ ਖੜਕੇ-ਦੜਕੇ ਵਿਚਾਲੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਮਿਲੀ ਮਨਜ਼ੂਰੀ ਹੁਣ ਰਾਜ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਮੋਰਚਾ, ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ ? ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
Embed widget